ਪੜਚੋਲ ਕਰੋ

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਲੱਗੇਗਾ ਵੱਡਾ ਝਟਕਾ, ਸੁਪਰੀਮ ਕੋਰਟ ਵੱਲੋਂ ਸਰਕਾਰਾਂ ਤਲਬ

ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਹੋ ਰਹੀਆਂ ਹਨ। ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਰੋਕਿਆ ਜਾ ਸਕਦਾ ਹੈ। ਇਸ ਬਾਰੇ ਪਟੀਸ਼ਨਰਾਂ ਨੇ ਸੁਪਰੀਮ ਕੋਰਟ ਨੂੰ ਸਲਾਹ ਦਿੱਤੀ ਹੈ। ਉਂਝ ਕੇਂਦਰ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਹੈ।

ਚੰਡੀਗੜ੍ਹ: ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਹੋ ਰਹੀਆਂ ਹਨ। ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਰੋਕਿਆ ਜਾ ਸਕਦਾ ਹੈ। ਇਸ ਬਾਰੇ ਪਟੀਸ਼ਨਰਾਂ ਨੇ ਸੁਪਰੀਮ ਕੋਰਟ ਨੂੰ ਸਲਾਹ ਦਿੱਤੀ ਹੈ। ਉਂਝ ਕੇਂਦਰ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਹੈ। ਮੰਗਲਵਾਰ ਨੂੰ ਪਰਾਲੀ ਸਾੜਨ ਖਿਲਾਫ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਸਲਾਹ ’ਤੇ ਵਿਚਾਰ ਕਰਨ ’ਤੇ ਸਹਿਮਤੀ ਪ੍ਰਗਟ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਇੱਕ ਹਿੱਸਾ ਰੋਕ ਕੇ ਕਿਸਾਨਾਂ ਨੂੰ ਉਦੋਂ ਜਾਰੀ ਕੀਤਾ ਜਾਣਾ ਚਾਹੀਦਾ ਹੈ ਜਦੋਂ ਇਸ ਗੱਲ ਦੀ ਪੁਸ਼ਟੀ ਹੋ ਜਾਵੇ ਕਿ ਉਨ੍ਹਾਂ ਨੇ ਪਰਾਲੀ ਨਹੀਂ ਸਾੜੀ ਹੈ। ਅਦਾਲਤ ਨੇ ਕੇਸ ਦੀ ਸੁਣਵਾਈ 16 ਅਕਤੂਬਰ ਨੂੰ ਪਾਉਂਦਿਆਂ ਪੰਜਾਬ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਕੇਸ ਦੀ ਅਗਲੀ ਸੁਣਵਾਈ ਮੌਕੇ ਅਦਾਲਤ ’ਚ ਹਾਜ਼ਰ ਹੋਣ ਦੀ ਹਦਾਇਤ ਕੀਤੀ ਹੈ। ਸੁਪਰੀਮ ਕੋਰਟ ਵੱਲੋਂ ਕੌਮੀ ਰਾਜਧਾਨੀ ਦੇ ਗੁਆਂਢੀ ਸੂਬਿਆਂ ’ਚ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਚੀਫ ਜਸਟਿਸ ਐੱਸਏ ਬੋਬੜੇ, ਜਸਟਿਸ ਏਐਸ ਬੋਪੰਨਾ ਤੇ ਵੀ ਰਾਮਾਸੁਬਰਾਮਨੀਅਨ ’ਤੇ ਆਧਾਰਤ ਬੈਂਚ ਨੇ ਇਸ ਸਲਾਹ ’ਤੇ ਵਿਚਾਰ ਕਰਨ ਲਈ ਸਹਿਮਤੀ ਪ੍ਰਗਟਾਉਣ ਦੇ ਨਾਲ ਹੀ ਸਵਾਲ ਕੀਤਾ ਕਿ ਇਸ ਗੱਲ ਦੀ ਨਿਗਰਾਨੀ ਤੇ ਪੁਸ਼ਟੀ ਕੌਣ ਕਰੇਗਾ ਕਿ ਕਿਸਾਨ ਨੇ ਪਰਾਲੀ ਨਹੀਂ ਸਾੜੀ ਹੈ। ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸੋਲੀਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਕਿ ਘੱਟੋ ਘੱਟ ਸਮਰਥਣ ਮੁੱਲ ਨਾਲ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ ਕਿਉਂਕਿ ਇਹ ਕਿਸਾਨਾਂ ਦੇ ਹਿੱਤ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ’ਚ ਜਵਾਬ ਦਾਇਰ ਕਰੇਗੀ। ਇਸੇ ਦੌਰਾਨ ਚੀਫ ਜਸਟਿਸ ਨੇ ਦਿੱਲੀ ਦੇ ਗੁਆਂਢੀ ਸੂਬਿਆਂ ਨੂੰ ਸਵਾਲ ਕੀਤਾ ਕਿ ਕੀ ਪਰਾਲੀ ਸਾੜਨ ਨਾਲ ਕਰੋਨਾਵਾਇਰਸ ਖਤਮ ਹੋਵੇਗਾ?

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget