ਪੜਚੋਲ ਕਰੋ

ਕੇਂਦਰ ਨੇ ਕੀਤਾ ਪੰਜਾਬ ਨੂੰ ਖ਼ਬਰਦਾਰ, ਕੁਝ ਵੀ ਕਰੋ ਪਰ ਪਰਾਲ਼ੀ ਦਾ ਧੂੰਆਂ ਦਿੱਲੀ ਨਾ ਪੁੱਜੇ

ਨਵੀਂ ਦਿੱਲੀ: ਪਰਾਲੀ ਸਾੜਨ ਦੀਆਂ ਸ਼ੁਰੂਆਤੀ ਘਟਨਾਵਾਂ 'ਤੇ ਚੌਕੰਨੀ ਹੋਈ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ 'ਤੇ ਦਬਾਅ ਵਧਾ ਦਿੱਤਾ ਹੈ। ਹਾਲਾਂਕਿ, ਦੋਵੇਂ ਸੂਬੇ ਹੀ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਦਾ ਭਰੋਸਾ ਦਿੱਤਾ ਹੈ, ਪਰ ਸੌ ਫ਼ੀਸਦੀ ਰੋਕਥਾਮ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਕੇਂਦਰ ਨੇ ਦੋਵਾਂ ਸੂਬਿਆਂ ਨੂੰ ਦੋ ਟੁੱਕ ਜਵਾਬ ਦਿੰਦਿਆਂ ਸਮਝਾ ਦਿੱਤਾ ਹੈ ਕਿ ਜੋ ਮਰਜ਼ੀ ਕਰੋ, ਪਰ ਪਰਾਲ਼ੀ ਦਾ ਧੂੰਆਂ ਦਿੱਲੀ ਤਕ ਨਾ ਪਹੁੰਚੇ। ਵਾਤਾਵਰਣ ਮੰਤਰਾਲਾ ਨੇ ਪਰਾਲੀ ਕਾਰਨ ਹੋਣ ਵਾਲੇ ਖ਼ਤਰਿਆਂ ਨਾਲ ਨਜਿੱਠਣ ਲਈ ਦੋ ਦਿਨ ਲੰਮੀ ਬੈਠਕ ਕੀਤੀ। ਕੇਂਦਰੀ ਵਾਤਾਵਰਣ ਸਕੱਤਰ ਨੇ ਪੰਜਾਬ ਵੱਲੋਂ ਪਰਾਲੀ ਦੇ ਨਿਬੇੜੇ ਲਈ ਸੂਬੇ ਵਿੱਚ ਲੋੜੀਂਦੀ ਮਸ਼ੀਨਰੀ ਵੰਡਣ ਦਾ ਟੀਚਾ ਪੂਰਾ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਇਸ ਦੇ ਨਾਲ ਹੀ ਇਹ ਹੁਕਮ ਦਿੱਤੇ ਕਿ 15 ਅਕਤੂਬਰ ਤਕ ਅਜਿਹੀਆਂ ਮਸ਼ੀਨਾਂ ਦੇ ਵੰਡ ਦੇ ਟੀਚੇ ਨੂੰ ਪੂਰਾ ਕਰੇ। ਪੰਜਾਬ ਨੇ ਇਸ ਸਾਲ ਪਰਾਲੀ ਨਸ਼ਟ ਕਰਨ ਵਾਲੀਆਂ ਢਾਈ ਹਜ਼ਾਰ ਮਸ਼ੀਨਾਂ ਵੰਡਣੀਆਂ ਸਨ, ਪਰ ਹਾਲੇ ਤਕ ਸਿਰਫ ਅੱਧੀਆਂ ਹੀ ਵੰਡੀਆਂ ਗਈਆਂ ਹਨ। ਮੰਤਰਾਲੇ ਨੇ ਪੰਜਾਬ ਨੂੰ ਪਰਾਲ਼ੀ ਸਾੜਨ ਦੀਆਂ ਘਟਨਾਵਾਂ 10,000 ਤਕ ਸੀਮਤ ਕਰਨ ਦਾ ਟੀਚਾ ਵੀ ਦਿੱਤਾ ਸੀ। ਪੰਜਾਬ ਇਸ ਵਿੱਚ ਵੀ ਫੇਲ੍ਹ ਹੋਇਆ ਤੇ ਪਿਛਲੀ ਵਾਰ ਸੂਬੇ ਵਿੱਚ 42,000 ਪਰਾਲ਼ੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ। ਹਾਲਾਂਕਿ, ਪੰਜਾਬ ਨੇ ਤਰਕ ਦਿੱਤਾ ਕਿ ਸਾਲ 2016 ਵਿੱਚ ਪਰਾਲ਼ੀ ਸਾੜਨ ਦੀਆਂ 72,000 ਘਟਨਾਵਾਂ ਸਨ ਜਦਕਿ ਪਿਛਲੇ ਸਾਲ ਘਟਨਾਵਾਂ ਵਿੱਚ ਤੀਹ ਹਜ਼ਾਰ ਦੀ ਕਮੀ ਆਈ। ਵਾਤਾਵਰਣ ਮੰਤਰਾਲੇ ਨੇ ਹਰਿਆਣਾ ਦੇ ਪਰਾਲ਼ੀ ਸਾੜਨ ਤੋਂ ਰੋਕਣ ਵਾਲੇ ਕੰਮਾਂ 'ਤੇ ਸੰਤੁਸ਼ਟੀ ਜ਼ਾਹਰ ਕੀਤੀ। ਇਸ ਵਾਰ ਹਰਿਆਣਾ ਨੇ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨੂੰ 90 ਫ਼ੀਸਦ ਤਕ ਘੱਟ ਕਰਨ ਦਾ ਭਰੋਸਾ ਦਿੱਤਾ। ਪਿਛਲੇ ਸਾਲ ਸੂਬੇ ਵਿੱਚ ਪਰਾਲ਼ੀ ਸਾੜਨ ਦੀਆਂ 22,000 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget