ਪੜਚੋਲ ਕਰੋ

ਵਿਦਿਆਰਥੀਆਂ 'ਤੇ ਝੂਠੇ ਕੇਸ ਮੜ੍ਹਨ ਦੀ ਕਿਸਾਨਾਂ ਨੇ ਕੀਤੀ ਨਿੰਦਾ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਅੱਜ ਇੱਥੇ ਜਾਰੀ ਕੀਤੇ ਸਾਂਝੇ ਬਿਆਨ ਰਾਹੀਂ ਬੀਤੇ ਦਿਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਦੀਆਂ ਫੀਸਾਂ 'ਚ ਕੀਤੇ ਗਏ ਭਾਰੀ ਵਾਧੇ ਖਿਲਾਫ਼ ਵਿਦਿਆਰਥੀਆਂ ਵਲੋਂ ਕੀਤੇ ਗਏ ਸ਼ਾਤਮਈ ਰੋਸ਼ ਪ੍ਰਦਰਸ਼ਨ ਮਗਰੋਂ ਚੰਡੀਗੜ੍ਹ ਪੁਲਸ ਦੁਆਰਾ 17 ਵਿਦਿਆਰਥੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ। ਝੂਠੇ ਕੇਸ ਬਿਨ੍ਹਾਂ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਹਿਲਾ ਹੀ ਕਰਜ਼ਿਆਂ ਅਤੇ ਮਹਿੰਗਾਈ ਦੇ ਝੰਬੇ ਹੋਏ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਲਈ ਯੂਨੀਵਰਸਿਟੀ 'ਚ ਪੜ੍ਹਦੇ ਬੱਚੇ-ਬੱਚੀਆਂ ਦੀਆਂ ਫ਼ੀਸਾਂ 'ਚ ਕੀਤਾ ਵਾਧਾ ਅਸਿਹ ਅਤੇ ਅਕਹਿ ਹੈ। ਇਸ ਭਾਰੀ ਬੋਝ ਕਾਰਨ ਉਨ੍ਹਾਂ ਦੀ ਪੜ੍ਹਾਈ ਅੱਧ ਵਿਚਕਾਰ ਛੁੱਟਣ ਦਾ ਹਕੀਕੀ ਖਤਰਾ ਖੜਾ ਹੋ ਗਿਆ ਹੈ। ਇਸ ਲਈ ਫ਼ੀਸਾਂ 'ਚ ਵਾਧੇ ਦੀ ਵਾਪਸੀ ਦੀ ਹੱਕੀ ਵਿਦਿਆਰਥੀ ਮੰਗ ਤਰੁੰਤ ਮੰਨੇ ਜਾਣ ਦੀ ਮੰਗ ਵੀ ਕਿਸਾਨ ਆਗੂਆਂ ਵਲੋਂ ਕੀਤੀ ਗਈ ਹੈ। ਬਿਆਨ ਵਿਚ ਜੰਥੇਬੰਦੀ ਵਲੋਂ ਵਿਦਿਆਰਥੀਆਂ ਦੇ ਹੱਕੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget