ਪੜਚੋਲ ਕਰੋ

ਇੰਜਨੀਅਰਿੰਗ ਦੇ ਵਿਦਿਆਰਥੀਆਂ ਨੇ ਮੁਕਾਏ ਕਿਸਾਨਾਂ ਦੇ ਫਿਕਰ

ਚੰਡੀਗੜ੍ਹ: ਹੁਣ ਕਿਸਾਨਾਂ ਨੂੰ ਮੂੰਗਫਲੀ ਪੁੱਟਣ ਲਈ ਲੇਬਰ ਤੇ ਖਰਚੇ ਦੀ ਫਿਕਰ ਕਰਨ ਦੀ ਲੋੜ ਨਹੀਂ। ਜੀ ਹਾਂ! ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਐਗਰੀਕਲਚਰ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਕਿਸਾਨਾਂ ਲਈ ਵੱਡਾ ਕਾਰਨਾਮਾ ਕੀਤਾ ਹੈ। ਵਿਦਿਆਰਥੀਆਂ ਨੇ ਮੂੰਗਫਲੀ ਪੁੱਟਣ ਵਾਲੀ ਮਸ਼ੀਨ ਤਿਆਰ ਕੀਤੀ ਹੈ। ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਗੁਭਿੰਦਰ ਸਿੰਘ ਬਰਾੜ ਤੇ ਪ੍ਰੋਫੈਸਰ ਰਜਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ ਮਸ਼ੀਨ ਤਿਆਰ ਕੀਤੀ ਹੈ। ਡਾ. ਬਰਾੜ ਨੇ ਦੱਸਿਆ ਕਿ ਇਸ ਮਸ਼ੀਨ ਦੀ ਵਰਤੋਂ ਨਾਲ ਪੈਸੇ, ਲੇਬਰ ਤੇ ਸਮੇਂ ਦੀ ਬਚਤ ਕੀਤੀ ਜਾ ਸਕਦੀ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਕਾਢਾਂ, ਖੇਤੀ ਤੇ ਸਬੰਧਤ ਕੰਮਾਂ ਨੂੰ ਸਮੇਂ-ਸੀਮਾ ਵਿੱਚ ਕਰਨ ’ਚ ਸਹਾਈ ਹੁੰਦੀਆਂ ਹਨ।

ਟਾਪ ਹੈਡਲਾਈਨ

PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget