ਪੜਚੋਲ ਕਰੋ

ਪਿੰਡਾਂ ਦੇ ਨੌਜਵਾਨਾਂ ਲਈ ਖੁਸ਼ਖਬਰੀ! ਸਰਕਾਰ ਤੋਂ ਲਵੋ 25 ਤੋਂ 33 ਫੀਸਦੀ ਸਬਸਿਡੀ

ਪੰਜਾਬ ਵਿੱਚ ਪਿੰਡਾਂ ਦੇ ਨੌਜਵਾਨ ਡੇਅਰੀ ਨਾਲ ਜੁੜੇ ਕਾਰੋਬਾਰ ਕਰਕੇ ਚੰਗੀ ਕਮਾਈ ਕਰ ਸਕਦੇ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਕਰਜ਼ ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਪਿੰਡਾਂ ਦੇ ਨੌਜਵਾਨ ਡੇਅਰੀ ਨਾਲ ਜੁੜੇ ਕਾਰੋਬਾਰ ਕਰਕੇ ਚੰਗੀ ਕਮਾਈ ਕਰ ਸਕਦੇ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਕਰਜ਼ ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਡੇਅਰੀ ਵਿਕਾਸ ਦੇ 9 ਸਿਖਲਾਈ ਕੇਂਦਰਾਂ ’ਤੇ ਹਰ ਸਾਲ 6 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਡੇਅਰੀ ਧੰਦੇ ਨਾਲ ਜੋੜਿਆ ਜਾ ਰਿਹਾ ਹੈ। ਲਗਪਗ 3000 ਨੌਜਵਾਨਾਂ ਨੂੰ ਬੈਂਕਾਂ ਤੋਂ ਆਸਾਨ ਦਰਾਂ ’ਤੇ ਕਰਜ਼ੇ ਦਿਵਾ ਕੇ ਨਵੇਂ ਡੇਅਰੀ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ। ਮੰਤਰੀ ਨੇ ਦਾਅਵਾ ਕੀਤਾ ਹੈ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਦੁੱਧ ਚੁਆਈ ਮਸ਼ੀਨਾਂ, ਪੱਠੇ ਵੱਢਣ ਵਾਲੀਆਂ ਮਸ਼ੀਨਾਂ, ਦੁੱਧ ਠੰਢਾ ਕਰਨ ਵਾਲੇ ਯੰਤਰ ਤੇ ਦੁੱਧ ਤੋਂ ਦੁੱਧ ਪਦਾਰਥ ਬਣਾਉਣ ਵਾਲੇ ਪਿੰਡ ਪੱਧਰ ਦੇ ਕਾਰਖਾਨਿਆਂ ’ਤੇ 25 ਤੋਂ 33 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਹਾਇਕ ਧੰਦੇ ਵਜੋਂ ਵੀ ਡੇਅਰੀ ਦਾ ਕੰਮ ਕਰਕੇ ਆਪਣੀ ਆਰਥਿਕ ਹਾਲਤ ਸੁਧਾਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਸ਼ੂਆਂ ਦੀ ਬਿਮਾਰੀ ਮੁਕਤ ਕਰਨ ਲਈ ਮੂੰਹ ਖੁਰ ਤੇ ਗਲ-ਘੋਟੂ ਦੇ ਮੁਫ਼ਤ ਟੀਕੇ ਲਾਏ ਜਾ ਰਹੇ ਹਨ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget