ਪੜਚੋਲ ਕਰੋ

ਝੀਂਗਾ ਮੱਛੀ ਨੇ ਕੀਤੇ ਕਿਸਾਨ ਮਾਲੋਮਾਲ, ਸਰਕਾਰੀ ਵੱਲੋਂ ਸਬਸਿਡੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਝੀਂਗਾ ਮੱਛੀ ਪਾਲਣ ਦੀ ਕੀਤੀ ਸ਼ੁਰੂਆਤ ਦੇ ਉਤਸ਼ਾਹਜਨਕ ਨਤੀਜਿਆਂ ਤੋਂ ਬਾਅਦ ਇਸ ਸਾਲ ਝੀਂਗਾ ਮੱਛੀ ਪਾਲਣ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸੁਮੀਤ ਜਾਂਰਗਲ ਆਈ.ਏ.ਐਸ. ਨੇ ਕਿਹਾ ਕਿ ਇੱਛੁਕ ਕਿਸਾਨ 17 ਨਵੰਬਰ, 2017 ਤੱਕ ਆਪਣੀਆਂ ਅਰਜ਼ੀਆਂ ਮੱਛੀ ਪਾਲਣ ਵਿਭਾਗ ਦੇ ਜ਼ਿਲ੍ਹਾ ਦਫਤਰ ਵਿੱਚ ਦੇ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਜ਼ਿਲ੍ਹੇ ਦੇ ਕੁਝ ਕਿਸਾਨਾਂ ਨੇ ਝੀਂਗਾ ਮੱਛੀ ਪਾਲੀ ਸੀ ਜਿਸ ਤੋਂ ਬਹੁਤ ਹੀ ਚੰਗੀ ਕਮਾਈ ਹੋਈ ਹੈ। ਝੀਂਗਾ ਮੱਛੀ ਪਾਲਣ ਦਾ ਕਿੱਤਾ ਸੇਮ ਦੇ ਖਾਰ੍ਹੇ ਪਾਣੀ ਵਿੱਚ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸਹਾਇਕ ਡਾਇਰੈਕਟਰ ਮੱਛੀ ਪਾਲਣ ਕਰਮਜੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਲਾਭਪਾਤਰੀ ਪਾਸ ਜ਼ਮੀਨ ਦੀ ਆਪਣੀ ਮਾਲਕੀ ਹੋਣੀ ਚਾਹੀਦੀ ਹੈ। ਇੱਕ ਲਾਭਪਾਤਰੀ ਇੱਕ ਏਕੜ ਤੋਂ ਢਾਈ ਏਕੜ ਰਕਬੇ ਤੱਕ ਹੀ ਸਬਸਿਡੀ ਲੈਣ ਦਾ ਹੱਕਦਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਨੂੰ ਛੱਪੜ ਦੀ ਪੁਟਾਈ ਲਈ 90% ਸਬਸਿਡੀ ਦਿੱਤੀ ਜਾਵੇਗੀ। ਲਾਭਪਾਤਰੀ ਨੂੰ ਝੀਂਗਾ ਪਾਲਣ ਲਈ ਵਰਤੇ ਜਾਂਦੇ ਉਪਕਰਨ ਸੀਡ, ਫੀਡ, ਖਾਦ-ਖੁਰਾਕ ਦੇ ਖੁਰਾਕ ਦੇ ਖਰਚ ਦਾ 50% ਉਤਪਾਦਨ ਦਿੱਤਾ ਜਾਵੇਗਾ ਤੇ ਬਾਕੀ 50% ਧਨ ਰਾਸ਼ੀ ਲਾਭਪਾਤਰੀ ਆਪਣੇ ਵਿੱਤੀ ਵਸੀਲਿਆਂ ਤੋਂ ਜਾਂ ਬੈਂਕ ਤੋਂ ਕਰਜਾ ਲੈ ਕੇ ਖਰਚ ਕਰੇਗਾ। ਕਾਸ਼ਤਕਾਰ ਆਪਣੀ ਅਰਜੀ ਦੇ ਨਾਲ ਸੈਟਰਲ ਇੰਸਟੀਚਿਊਟ ਆਫ ਫਿਸ਼ਰੀਜ ਐਜੂਕੇਸ਼ਨ, ਰੋਹਤਕ ਤੋ ਮਿੱਟੀ ਤੇ ਪਾਣੀ ਦੀ ਪਰਖ ਰਿਪੋਰਟ (ਜਿਸ ਵਿੱਚ ਮਿੱਟੀ ਅਤੇ ਪਾਣੀ ਨੂੰ ਝੀਂਗਾ ਪਾਲਣ ਦੇ ਅਨੁਕੂਲ ਦਰਸਾਇਆ ਹੋਵੇ) ਨਾਲ ਨੱਥੀ ਕਰੇਗਾ। ਅਰਜ਼ੀਆਂ ਦੇ ਪ੍ਰੋਫਾਰਮੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਤੋਂ ਲਏ ਜਾ ਸਕਦੇ ਹਨ ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget