ਪੜਚੋਲ ਕਰੋ

ਕਿਸਾਨਾਂ ਦਾ ਤਿੱਖਾ ਐਕਸ਼ਨ, SDM ਤੇ ਤਹਿਸੀਲਦਾਰ ਸਣੇ ਬੰਧਕ ਬਣਾਇਆ ਪੂਰਾ ਦਫ਼ਤਰੀ ਅਮਲਾ

ਸੰਗਰੂਰ: ਧੂਰੀ ਵਿੱਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦੇਸ਼ ਦੀਆਂ ਸੱਤ ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਦੇ ਡੀਸੀ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਤੇ ਮੰਗ ਪੱਤਰ ਸੌਂਪੇ। ਇਸ ਦੌਰਾਨ ਚਾਰ ਗੰਨਾ ਕਿਸਾਨ ਤੇਲ ਦੀਆਂ ਬੋਤਲਾਂ ਤੇ ਸਲਫਾਸ ਲੈ ਕੇ ਐਸਡੀਐਮ ਧੂਰੀ ਦੇ ਦਫ਼ਤਰ ਦੀ ਛੱਤ ’ਤੇ ਚੜ੍ਹ ਗਏ। ਉਨ੍ਹਾਂ ਆਪਣੀ ਬਕਾਇਆ ਰਕਮ ਲੈਣ ਦੀ ਮੰਗ ਨਾਲ ਧਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੇ ਬਾਕੀ ਸਾਥੀਆਂ ਨੇ ਪੂਰਾ SDM ਦਫ਼ਤਰ ਘੇਰ ਰੱਖਿਆ ਹੈ। ਕਿਸਾਨਾਂ ਨੇ ਐਸਡੀਐਮ ਤੇ ਤਹਿਸੀਲ ਸਮੇਤ ਹੋਰ 15 ਮੁਲਾਜ਼ਮਾਂ ਨੂੰ ਬੰਧਕ ਬਣਾਇਆ ਹੋਇਆ ਹੈ। ਇਹ ਗੰਨਾ ਕਿਸਾਨ ਸ਼ੂਗਰ ਮਿੱਲ ਤੋਂ ਪਿਛਲੇ ਸਾਲ ਤੇ ਇਸ ਸਾਲ ਦੀ ਬਕਾਇਆ ਰਕਮ ਤੁਰੰਤ ਦਿਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ’ਤੇ ਹੀ ਬੰਧਕ ਬਣਾਏ ਮੁਲਾਜ਼ਮਾਂ ਨੂੰ ਰਿਹਾਅ ਕਰਨਗੇ। ਦੱਸ ਦੇਈਏ ਕਿ ਮਿੱਲ ਪ੍ਰਬੰਧਕਾਂ ਨਾਲ ਕੋਈ ਸਮਝੌਤਾ ਨਾ ਹੋਣ ਕਰਕੇ ਕਿਸਾਨ 3 ਥਾਈਂ ਧਰਨਾ ਦੇ ਰਹੇ ਹਨ। ਇਸ ਮੌਕੇ ਕਿਸਾਨ ਲੀਡਰ ਅਵਤਾਰ ਸਿੰਘ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਨੂੰ ਬਕਾਇਆ ਰਕਮ ਨਹੀਂ ਮਿਲ ਜਾਂਦੀ, ਉਦੋਂ ਤਕ ਉਹ ਧਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਕੱਲ੍ਹ ਰਾਤ ਉਨ੍ਹਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ ਪਰ ਉਸ ਦਾ ਕੋਈ ਸਾਰਥਕ ਹੱਲ ਨਹੀਂ ਨਿਕਲਿਆ। ਇਸੇ ਲਈ ਉਨ੍ਹਾਂ ਐਸਡੀਐਮ, ਤਹਿਸੀਲਦਾਰ ਤੇ 15 ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ। ਉੱਧਰ ਇਸ ਮਾਮਲੇ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਧਨਸ਼ਾਮ ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਤੇ ਮਿੱਲ ਪ੍ਰਬੰਧਕਾਂ ਵਿਚਾਲੇ ਸਮਝੌਤਾ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਰਾਤ ਦੀ ਮੀਟਿੰਗ ਬੇਨਤੀਜਾ ਨਿਕਲਣ ਤੋਂ ਬਾਅਦ ਉਹ ਫਿਰ ਸ਼ੂਗਰ ਮਿੱਲ ਮੈਨੇਜਮੈਂਟ ਕਮੇਟੀ ਤੇ ਕਿਸਾਨ ਯੂਨੀਅਨਾਂ ਦੇ ਲੀਡਰਾਂ ਨੂੰ ਬੁਲਾ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget