ਪੜਚੋਲ ਕਰੋ

ਗੰਨਾ ਕਿਸਾਨਾਂ ਨੂੰ 112 ਕਰੋੜੀ ਗੱਫਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਿੱਜੀ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਫਸੇ ਪੈਸਿਆਂ ਵਿੱਚੋਂ ਆਰਜ਼ੀ ਪ੍ਰਬੰਧ ਵਜੋਂ 112 ਕਰੋੜ ਖੁਦ ਅਦਾ ਕਰਨ ਦਾ ਫੈਸਲਾ ਕੀਤਾ ਹੈ। ਜਦਕਿ ਕਿਸਾਨਾਂ ਦੇ ਗੰਨੇ ਦੇ ਬਕਾਇਆ ਭੁਗਤਾਨ ਲਈ ਨਿੱਜੀ ਖੰਡ ਮਿੱਲਾਂ ਤੋਂ 223 ਕਰੋੜ ਰੁਪਏ ਦੀ ਵਸੂਲੀ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ। ਖੰਡ ਮਿੱਲਾਂ ਵੱਲ ਫਸੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਪ੍ਰਸਤਾਵ ਦੇ ਅਧਾਰ ਉੱਤੇ ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਦੇ ਬਕਾਏ ਲਈ ਸੂਬਾ ਸਰਕਾਰ ਵੱਲੋਂ ਆਰਜ਼ੀ ਪ੍ਰਬੰਧ ਵਜੋਂ 112 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਨਿੱਜੀ ਖੰਡ ਮਿੱਲਾਂ ਤੋਂ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਸੂਲੀ ਕਰਨ ਲਈ ਮੰਤਰੀ ਮੰਡਲ ਵੱਲੋਂ 10 ਸਤੰਬਰ, 2015 ਤੇ 19 ਨਵੰਬਰ, 2015 ਨੂੰ ਲਏ ਗਏ ਫੈਸਲੇ ਦੇ ਸੰਦਰਭ ਵਿੱਚ ਗੰਨਾ ਕਮਿਸ਼ਨਰ ਵੱਲੋਂ ਸ਼ੁਰੂ ਕੀਤੀ ਵਸੂਲੀ ਪ੍ਰਕ੍ਰਿਆ ਸਬੰਧੀ ਮੰਤਰੀ ਮੰਡਲ ਨੇ ਕਿਸਾਨਾਂ ਦੇ ਗੰਨੇ ਦੇ ਲੰਬਿਤ ਪਏ ਭੁਗਤਾਨ ਲਈ ਨਿੱਜੀ ਖੰਡ ਮਿੱਲਾਂ ਤੋਂ 223 ਕਰੋੜ ਰੁਪਏ ਦੀ ਵਸੂਲੀ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਗੰਨੇ ਦਾ ਰੇਟ 295 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਸੀ ਪਰ ਖੰਡ ਮਿੱਲਾਂ ਨੇ 245 ਰੁਪਏ ਦੇ ਹਿਸਾਬ ਨਾਲ ਹੀ ਕਿਸਾਨਾਂ ਨੂੰ ਭੁਗਤਾਨ ਕੀਤਾ ਸੀ, ਜਿਸ ’ਤੇ ਕਿਸਾਨਾਂ ਨੇ ਪਿਛਲੇ ਸਾਲ ਵੱਡੇ ਪੱਧਰ ’ਤੇ ਸੰਘਰਸ਼ ਆਰੰਭ ਕਰ ਦਿੱਤਾ ਸੀ। ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਦਿਆਂ ਪੰਜਾਬ ਸਰਕਾਰ ਨੇ ਇਹ ਮੰਨਿਆ ਸੀ ਕਿ 50 ਰੁਪਏ ਕਿਸਾਨਾਂ ਨੂੰ ਸਰਕਾਰ ਦੇਵੇਗੀ। ਇਸ ਸਬੰਧ ਵਿੱਚ ਸਰਕਾਰ ਨੇ ਨਿੱਜੀ ਖੰਡ ਮਿੱਲਾਂ ਨੂੰ ਪੱਤਰ ਜਾਰੀ ਕਰਕੇ ਕਿਸਾਨਾਂ ਦਾ ਰਹਿੰਦਾ ਬਕਾਇਆ ਦੇਣ ਲਈ ਕਿਹਾ ਸੀ ਪਰ ਮਿੱਲਾਂ ਨੇ ਆਪਣੀ ਮਜ਼ਬੂਰੀ ਦੱਸ ਕੇ ਇਹ ਬਕਾਇਆ ਨਾ ਦਿੱਤਾ ਜਿਸ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਸ਼ੰਘਰਸ਼ ਸ਼ੁਰੂ ਕਰ ਦਿੱਤਾ ਸੀ। ਇਸ ਸਰਕਾਰ ਨੇ ਫਿਲਹਾਲ ਆਰਜ਼ੀ ਤੌਰ 'ਤੇ ਕਿਸਾਨਾਂ ਦਾ ਬਕਾਇਆ ਖੁਦ ਦੇਣ ਦਾ ਫੈਸਲਾ ਕੀਤਾ ਹੈ ਜੋ ਕਿ ਸਰਕਾਰ ਮਿੱਲਾਂ ਤੋਂ ਖੁਦ ਉਗਰਾਹੇਗੀ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget