ਪੜਚੋਲ ਕਰੋ

ਸੁਖਬੀਰ ਬਾਦਲ ਨੇ ਮੋਦੀ ਤੋਂ ਕਿਸਾਨਾਂ ਲਈ ਮੰਗੇ 1000 ਰੁਪਏ, ਕੈਪਟਨ ਦਾ ਤਿੱਖਾ ਵਾਰ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਨੂੰ ਦਿੱਤੀ ਗਈ ਨਗੂਣੀ ਰਾਹਤ ਰਾਸ਼ੀ ਦੁਗਣੀ ਕਰਨ ਦੀ ਮੰਗ ਨਾਲ ਸੁਖਬੀਰ ਬਾਦਲ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ ਹਨ। ਸੀਐਮ ਕੈਪਟਨ ਨੇ ਸੁਖਬੀਰ ਨੂੰ ਤਿੱਖੇ ਸ਼ਬਦਾਂ ਵਿੱਚ ਸਵਾਲ ਕੀਤਾ ਕਿ ਕੇਂਦਰ 'ਚ ਸੱਤਾਧਾਰੀ ਗਠਜੋੜ ਦਾ ਹਿੱਸਾ ਹੋਣ ਦੇ ਬਾਵਜੂਦ ਅਕਾਲੀ ਦਲ ਨੇ ਇੰਨੇ ਸਾਲਾਂ ਦੌਰਾਨ ਕਿਸਾਨਾਂ ਬਾਰੇ ਕਿਉਂ ਨਾ ਕੀਤੀ? ਉਨ੍ਹਾਂ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ 6 ਹਜ਼ਾਰ ਰੁਪਏ ਪ੍ਰਤੀ ਸਾਲ ਦੀ ਰਾਹਤ ਦਾ ਐਲਾਨ ਕਰਕੇ ਸਿਰਫ ਕਿਸਾਨਾਂ ਦਾ ਮਜ਼ਾਕ ਹੀ ਉਡਾਇਆ ਹੈ। ਹੁਣ ਇਸ ਦੇ ਬਾਅਦ ਸੁਖਬਾਰ ਬਾਦਲ ਨੇ ਬੇਤੁਕੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਨੂੰ ਹੋਰ ਕੁਰੇਦਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੀ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਸਲੀਅਤ ਵਿੱਚ ਕਿਸਾਨਾਂ ਨੂੰ ਰਾਹਤ ਦਏਗਾ, ਜੋ ਕਰਜ਼ੇ ਦੀ ਮਾਰ ਹੇਠ ਖ਼ੁਦਕੁਸ਼ੀ ਕਰ ਰਹੇ ਹਨ। ਉਨ੍ਹਾਂ ਆਪਣੀ ਸਰਕਾਰ ਦੀ ਵਡਿਆਈ ਕਰਦਿਆਂ ਕਿਹਾ ਕਿ ਸਾਬਕਾ ਅਕਾਲੀ ਦਲ-ਬੀਜੇਪੀ ਸਰਕਾਰ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ ਜਦਕਿ ਮੌਜੂਦਾ ਸਰਕਾਰ 5.63 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦੀ 4,514 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਵੱਡੇ ਵਿੱਤੀ ਸੰਕਟ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਥੋੜ੍ਹੀ ਰਾਹਤ ਜ਼ਰੂਰ ਦਿੱਤੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਕਿਸਾਨਾਂ ਦੀ ਮਦਦ ਕਰਨ ਵਿੱਚ ਦਿਲਚਸਪੀ ਲੈ ਰਹੀ ਹੈ ਤਾਂ ਉਨ੍ਹਾਂ ਨੂੰ ਕਿਸਾਨ ਕਰਜ਼ਿਆਂ ਦੀ ਇੱਕ ਵਾਰ ਛੋਟ ਦਾ ਐਲਾਨ ਕਰਨਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ

ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਜਰੂਰੀ ਖਬਰ: ਪਰਾਲੀ ਵੇਚ ਕੇ ਕਮਾਉ ਲੱਖਾਂ ਰੁਪਏ, ਆ ਗਿਆ ਨਵਾਂ ਤਰੀਕਾFarmers  Protest | ਕਿਸਾਨ ਆਗੂ ਡੱਲੇਵਾਲ ਨਾਲ ਜੁੜੀ ਵੱਡੀ ਅਪਡੇਟ! |Abp SanjhaFarmers Protest | Shambhu Border | ਹਰਿਆਣਾ ਦੇ ਗੋਲਿਆਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਕਦਮ! |Abp SanjhaMC Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ! |Partap Bazwa Vs Cm Maan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ

Embed widget