ਪੜਚੋਲ ਕਰੋ

ਝੋਨਾ ਨਹੀਂ ਵਿਕਦਾ ਤਾਂ ਸੁਖਬੀਰ ਬਾਦਲ ਨਾਲ ਸਿੱਧੀ ਗੱਲ ਕਰੋ

ਚੰਡੀਗੜ੍ਹ:  ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਜੇਕਰ ਫ਼ਸਲ ਵੇਚਣ ਨਾਲ ਸੰਬੰਧਿਤ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਆਉਂਦੀ ਹੈ ਅਤੇ ਉਪ-ਮੰਡਲ ਜਾਂ ਜ਼ਿਲ੍ਹਾ ਪੱਧਰ 'ਤੇ ਉਸ ਦਾ ਕੋਈ ਹੱਲ ਨਹੀਂ ਕੱਢਿਆ ਜਾਂਦਾ ਤਾਂ ਕਿਸਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਿੱਧੇ ਰੂਪ ਵਿਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਮਕਸਦ ਲਈ ਉਪ ਮੁੱਖ ਮੰਤਰੀ ਹੈਲਪ ਲਾਈਨ ਅਤੇ ਈ-ਮੇਲ ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਕਿਸਾਨਾਂ ਦੀ ਸ਼ਿਕਾਇਤ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਸੁਵਿਧਾਵਾਂ ਦੇਣ ਲਈ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ ਸਬੰਧਿਤ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਕਿਸੇ ਪ੍ਰਕਾਰ ਦੀ ਕੋਈ ਕਮੀ ਪੰਜਾਬ ਸਰਕਾਰ ਵੱਲੋਂ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨਾਂ ਨੂੰ ਖ਼ਰੀਦ ਕੇਂਦਰਾਂ ਵਿਚ ਪੀਣ ਵਾਲਾ ਪਾਣੀ, ਸਫ਼ਾਈ, ਲਾਈਟ ਆਦਿ ਪ੍ਰਬੰਧਾਂ ਸਮੇਤ ਝੋਨਾ ਵੇਚਣ ਵਿਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਜਾਂ ਉਸ ਨੂੰ ਫ਼ਸਲ ਦੀ ਪੂਰੀ ਰਕਮ ਨਹੀਂ ਮਿਲਦੀ ਤਾਂ ਉਹ ਸਬੰਧਿਤ ਐਸ. ਡੀ. ਐਮ, ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਜਾਂ ਡਿਪਟੀ ਕਮਿਸ਼ਨਰ ਕੋਲ ਆਪਣੀ ਸ਼ਿਕਾਇਤ ਕਰ ਸਕਦਾ ਹੈ। ਬੀਤੇ ਦਿਨੀਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਦੌਰਾਨ ਵੀ ਉਪ ਮੁੱਖ ਮੰਤਰੀ ਨੇ ਖ਼ਾਸ ਤੌਰ 'ਤੇ ਹਦਾਇਤ ਕੀਤੀ ਸੀ ਕਿ ਝੋਨੇ ਦੇ ਸੀਜ਼ਨ ਦੌਰਾਨ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਆਈ ਤਾਂ ਸਬੰਧਿਤ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਬੁਲਾਰੇ ਨੇ ਕਿਹਾ ਕਿ ਰਾਤ ਸਮੇਂ ਕੰਬਾਈਨ ਅਤੇ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਕਿਉਂਕਿ ਇਸ ਤਰਾਂ ਕਰਨ ਨਾਲ ਕੱਟੀ ਫ਼ਸਲ ਵਿਚ ਨਮੀ ਦੀ ਨਿਰਧਾਰਿਤ ਮਾਤਰਾ ਵੱਧ ਜਾਂਦੀ ਹੈ ਅਤੇ ਮੰਡੀਆਂ ਵਿਚ ਸਹੀ ਮੁੱਲ ਮਿਲਣ 'ਚ ਮੁਸ਼ਕਲ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਵਾਜਬ ਮੁੱਲ ਲੈਣ ਲਈ ਭਾਰਤੀ ਖਾਦ ਨਿਗਮ (ਆਫ਼.ਸੀ.ਆਈ.) ਦੇ ਖ਼ਰੀਦ ਮਾਪਦੰਡਾਂ/ਨਿਯਮਾਂ ਅਨੁਸਾਰ ਕਿਸਾਨ ਆਪਣੀ ਜਿਨਸ ਸੁੱਕਾ ਕੇ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਕਿਸਾਨ ਝੋਨਾ ਵੇਚਣ ਸਮੇਂ ਜੇ-ਫਾਰਮ ਵੀ ਜ਼ਰੂਰ ਲੈਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Embed widget