ਪੜਚੋਲ ਕਰੋ

ਦੂਜੇ ਸੂਬਿਆਂ ਤੋਂ ਪੰਜਾਬ 'ਚ ਆਉਂਦੇ ਗੈਰ ਕਾਨੂੰਨੀ ਝੋਨੇ ਨੂੰ ਰੋਕਣ ਲਈ ਰੰਧਾਵਾ ਨੇ ਦਿੱਤੇ ਸਖਤੀ ਦੇ ਦਿੱਤੇ ਹੁਕਮ

ਉਪ ਮੁੱਖ ਮੰਤਰੀ ਵੱਲੋਂ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀਜੀਪੀ ਨੂੰ ਸ਼ਾਮ ਤੱਕ ਵਾਧੂ ਲੋੜੀਂਦੇ ਸਟਾਫ ਨੂੰ ਤਾਇਨਾਤ ਕਰਨ ਦੇ ਨਿਰਦੇਸ਼।ਦੂਜੇ ਸੂਬਿਆਂ ਨਾਲ ਲੱਗਦੇ 11 ਸਰਹੱਦੀ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਚੌਕਸ ਰਹਿਣ ਦੀਆਂ ਖਾਸ ਹਦਾਇਤਾਂ ਵੀ ਦਿੱਤੀਆਂ।

ਚੰਡੀਗੜ੍ਹ: ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਲਈ ਗੈਰਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।

ਰੰਧਾਵਾ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੇ ਸਰਹੱਦਾਂ ਰਾਹੀਂ ਆਉਂਦੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।

ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀਜੀਪੀ ਨੂੰ ਵੀ ਪੱਤਰ ਜਾਰੀ ਕਰਦਿਆਂ ਆਖਿਆ ਹੈ ਕਿ ਦੂਜੇ ਸੂਬਿਆਂ ਤੋਂ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਜ਼ਿਲ੍ਹਿਆਂ ਵਿੱਚ ਲੋੜੀਂਦੇ ਵਾਧੂ ਪੁਲਿਸ ਸਟਾਫ ਨੂੰ ਅੱਜ ਸ਼ਾਮ ਤੱਕ ਤਾਇਨਾਤ ਕਰ ਦਿੱਤਾ ਜਾਵੇ।

ਇਸ ਦੇ ਲਈ ਰੰਧਾਵਾ ਨੇ ਸਾਰੇ ਐਸਐਸਪੀਜ਼ ਨੂੰ ਚੌਕਸ ਕਰਦਿਆਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ, ਖਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐਸ..ਐਸ.ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਪੁਲਿਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਾਸਤੇ ਕੋਈ ਵੀ ਵਾਹਨ ਅਜਿਹੀ ਗੈਰਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਨਾ ਦੇ ਸਕੇ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਅਖਬਾਰਾਂ ਵਿੱਚ ਇਹ ਖਬਰਾਂ ਆਉਂਦੀਆਂ ਹਨ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਦੂਜੇ ਸੂਬਿਆਂ ਤੋਂ ਅਨਾਜ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਆਉਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੂਰੀ ਸਖ਼ਤੀ ਵਰਤੀ ਜਾਵੇ।

ਇਹ ਵੀ ਪੜ੍ਹੋ: Amazon Great Indian Festival Sale: ਐਮਜ਼ੌਨ 'ਤੇ ਚੱਲ ਰਹੀ ਹੈ ਸਮਾਰਟ ਟੀਵੀ 'ਤੇ ਸੇਲ, 12 ਤੋਂ 1 ਵਿਚਕਾਰ ਖਰੀਦੋ ਰੈੱਡਮੀ ਦੇ ਸਮਾਰਟ ਟੀਵੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget