ਪੜਚੋਲ ਕਰੋ

ਕਣਕ ਦੀ ਲਿਫ਼ਟਿੰਗ, ਬਾਰਦਾਨੇ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਸੰਨੀ ਦਿਓਲ ਦੀ ਰਾਏ!

ਸੰਨੀ ਦੀ ਜ਼ੁਬਾਨ 'ਤੇ ਇਹ ਗੱਲ ਵਾਰ-ਵਾਰ ਆ ਰਹੀ ਸੀ ਕਿ ਉਹ ਪਹਿਲਾਂ ਚੋਣ ਜਿੱਤਣਗੇ ਤੇ ਫਿਰ ਗੁਰਦਾਸਪੁਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨਗੇ।

ਗੁਰਦਾਸਪੁਰ: ਭਾਰਤੀ ਜਨਤਾ ਪਾਰਟੀ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਬਾਲੀਵੁੱਡ ਸਿਤਾਰੇ ਸੰਨੀ ਦਿਓਲ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਬੋਲਣ ਲਈ ਕੋਈ ਕਾਹਲੀ ਨਹੀਂ ਕਰਨੀ ਚਾਹੁੰਦੇ। ਬਲਕਿ ਸੰਨੀ ਦਿਓਲ ਪਹਿਲਾਂ ਚੋਣ ਜਿੱਤਣਾ ਚਾਹੁੰਦੇ ਹਨ ਤੇ ਫਿਰ ਸਿੱਖ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। 'ਏਬੀਪੀ ਸਾਂਝਾ' ਨਾਲ ਖ਼ਾਸ ਗੱਲਬਾਤ ਕਰਦਿਆਂ ਜਦ ਸੰਨੀ ਦਿਓਲ ਨੂੰ ਜਦ ਪੁੱਛਿਆ ਗਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਉਨ੍ਹਾਂ ਦਾ ਕੀ ਕਹਿਣਾ ਹੈ। ਇਸ 'ਤੇ ਸੰਨੀ ਨੇ ਜਵਾਬ ਦਿੱਤਾ ਕਿ ਉਨ੍ਹਾਂ ਲਈ ਫਿਲਹਾਲ ਸਿੱਖਣਾ ਜ਼ਰੂਰੀ ਹੈ ਕਿਸੇ ਵੀ ਮੁੱਦੇ ਬਾਰੇ ਗੱਲ ਕਰਨ ਤੋਂ ਪਹਿਲਾਂ ਉਹ ਉਸ ਨੂੰ ਸਮਝਣਾ ਚਾਹੁੰਦੇ ਹਨ। ਸੰਨੀ ਦੀ ਜ਼ੁਬਾਨ 'ਤੇ ਇਹ ਗੱਲ ਵਾਰ-ਵਾਰ ਆ ਰਹੀ ਸੀ ਕਿ ਉਹ ਪਹਿਲਾਂ ਚੋਣ ਜਿੱਤਣਗੇ ਤੇ ਫਿਰ ਗੁਰਦਾਸਪੁਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨਗੇ। ਆਪਣੀਆਂ ਰੈਲੀਆਂ ਤੇ ਜਲਸਿਆਂ ਵਿੱਚ ਵੀ ਸੰਨੀ ਦਿਓਲ ਦਾ ਜ਼ਿਆਦਾਤਰ ਸਮਾਂ ਆਪਣੇ ਫ਼ਿਲਮੀ ਡਾਇਲਾਗ ਬੋਲਦਿਆਂ ਜਾਂ ਵੋਟਾਂ ਪਾਉਣ ਲਈ ਅਪੀਲ ਕਰਨ ਦਾ ਲੰਘ ਜਾਂਦਾ ਹੈ। ਹਾਲੇ ਤਕ ਸੰਨੀ ਦਿਓਲ ਆਪਣੇ ਸੰਸਦੀ ਹਲਕੇ ਦੇ ਲੋਕਾਂ ਆਪਣੇ ਵਿਜ਼ਨ ਬਾਰੇ ਜਾਣੂੰ ਕਰਵਾਉਣ ਵਿੱਚ ਬਹੁਤੇ ਸਫਲ ਨਹੀਂ ਹੋਏ ਜਾਪਦੇ। ਜ਼ਿਕਰਯੋਗ ਹੈ ਕਿ ਸੰਨੀ ਤੇ ਉਸ ਦੇ ਪਿਤਾ ਧਰਮਿੰਦਰ ਦੋਵੇਂ ਇਹ ਕਹਿ ਚੁੱਕੇ ਹਨ ਕਿ ਉਨ੍ਹਾਂ ਨੂੰ ਸਿਆਸਤ ਦੀ ਕੋਈ ਸਮਝ ਨਹੀਂ ਹੈ ਪਰ ਉਹ ਦੇਸ਼ ਭਗਤ ਹਨ। ਸੰਨੀ ਦੇ ਪਿਤਾ ਧਰਮਿੰਦਰ ਵੀ ਬੀਜੇਪੀ ਤੋਂ ਹੀ ਆਪਣੀ ਸੰਸਦੀ ਪਾਰੀ ਦੀ ਸ਼ੁਰੂਆਤ ਕਰਨ ਮਗਰੋਂ ਜਲਦੀ ਹੀ ਸਿਆਸਤ ਤੋਂ ਤੌਬਾ ਵੀ ਕਰ ਗਏ ਸਨ। ਹੁਣ ਸੰਨੀ ਦੇ ਸਿਆਸੀ ਕਰੀਅਰ ਦਾ ਹਸ਼ਰ ਕੀ ਹੋਵੇਗਾ, ਇਸ ਦਾ ਫੈਸਲਾ ਇਨ੍ਹਾਂ ਲੋਕ ਸਭਾ ਚੋਣਾਂ ਨੇ ਕਰ ਦੇਣਾ ਹੈ। ਦੇਖੋ ਵੀਡੀਓ-

ਟਾਪ ਹੈਡਲਾਈਨ

Farmers News : ਕਿਸਾਨਾਂ ਲਈ ਵੱਡੀ ਖ਼ਬਰ: 46 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਆਏ 924 ਕਰੋੜ ਰੁਪਏ, ਮਿਲੀਆਂ 2 ਕਿਸ਼ਤਾਂ
Farmers News : ਕਿਸਾਨਾਂ ਲਈ ਵੱਡੀ ਖ਼ਬਰ: 46 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਆਏ 924 ਕਰੋੜ ਰੁਪਏ, ਮਿਲੀਆਂ 2 ਕਿਸ਼ਤਾਂ
PM Kisan Yojana: ਕਿਸਾਨਾਂ ਲਈ ਵੱਡੀ ਖੁਸ਼ਖਬਰੀ! 24ਵੀਂ ਕਿਸ਼ਤ ਦੇ 2,000 ਰੁਪਏ ਜਾਰੀ, ਇੰਝ ਚੈੱਕ ਕਰੋ ਆਪਣਾ ਖਾਤਾ
PM Kisan Yojana: ਕਿਸਾਨਾਂ ਲਈ ਵੱਡੀ ਖੁਸ਼ਖਬਰੀ! 24ਵੀਂ ਕਿਸ਼ਤ ਦੇ 2,000 ਰੁਪਏ ਜਾਰੀ, ਇੰਝ ਚੈੱਕ ਕਰੋ ਆਪਣਾ ਖਾਤਾ
ਪੀਐਮ ਮੋਦੀ ਅੱਜ ਜਾਰੀ ਕਰਨਗੇ 24ਵੀਂ ਕਿਸ਼ਤ, ਖਾਤੇ 'ਚ ਪੈਸੇ ਆਏ ਜਾਂ ਨਹੀਂ? ਇਦਾਂ ਕਰੋ ਚੈੱਕ
ਪੀਐਮ ਮੋਦੀ ਅੱਜ ਜਾਰੀ ਕਰਨਗੇ 24ਵੀਂ ਕਿਸ਼ਤ, ਖਾਤੇ 'ਚ ਪੈਸੇ ਆਏ ਜਾਂ ਨਹੀਂ? ਇਦਾਂ ਕਰੋ ਚੈੱਕ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ
Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ
Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Embed widget