ਪੜਚੋਲ ਕਰੋ

ਲਉ ਜੀ ਹਣ ਲੁਧਿਆਣੇ ਦੇ ਇਸ ਚਰਖੇ ਨਾਲ ਸਾਰਾ ਦੇਸ਼ ਕੱਤੇਗਾ ਸੂਤ

ਚੰਡੀਗੜ੍ਹ: ਹੁਣ ਸੂਰਜੀ ਊਰਜਾ ਨਾਲ ਚੱਲਣ ਵਾਲਾ ਚਰਖਾ ਵੀ ਤਿਆਰ ਹੋ ਗਿਆ ਹੈ। ਇਸ ਚਰਖੇ ਦੀ ਖਾਸ ਗੱਲ ਇਹ ਹੈ ਕਿ ਚਰਖਾ ਸੂਰਜੀ ਊਰਜਾ ਨਾਲ ਕਰੀਬ 8 ਘੰਟੇ ਤੱਕ ਚੱਲੇਗਾ ਜਦਕਿ ਇਸ ’ਚ ਲੱਗੀਆਂ ਬੈਟਰੀਆਂ ਅਤੇ ਇਨਵਰਟਰ ਰਾਹੀਂ ਇਹ ਚਾਰ ਘੰਟੇ ਜ਼ਿਆਦਾ ਚੱਲ ਸਕਦਾ ਹੈ। ਇਹ ਚਰਖਾ ਲੁਧਿਆਣਾ ਦੇ ਸਨਅਤਕਾਰ ਜੀਐਸਐਲ ਲੌਟੇ ਗਰੁੱਪ ਨੇ ਤਿਆਰ ਕੀਤਾ ਹੈ। ਇਂਨਾ ਹੀ ਨਹੀ ਸਨਅਤੀ ਸ਼ਹਿਰ ਵਿੱਚ ਤਿਆਰ ਕੀਤੇ ਸੋਲਰ ਚਰਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੇ ਦੇਸ਼ ਵਿੱਚ ਵੰਡਣਗੇ। ਪ੍ਰਧਾਨ ਮੰਤਰੀ ਵੱਲੋਂ 2022 ਤੱਕ ਅਜਿਹੇ ਇੱਕ ਕਰੋੜ ਚਰਖੇ ਪੂਰੇ ਦੇਸ਼ ਵਿੱਚ ਵੰਡਣ ਦੀ ਯੋਜਨਾ ਹੈ। ਪੇਂਡੂ, ਪੱਛੜੇ ਤੇ ਅਨੁਸੂਚਿਤ ਜਾਤੀਆਂ ਲਈ ਅਜਿਹੇ ਚਰਖੇ ਬਣਾਉਣ ਲਈ ਯੋਜਨਾ ਤਿਆਰ ਕੀਤੀ ਗਈ ਹੈ ਤੇ ਹੁਣ ਇਨ੍ਹਾਂ ਚਰਖਿਆਂ ਦੀ ਕੀਮਤ ਘੱਟ ਕਰਨ ਦੇ ਢੰਗ ਲੱਭੇ ਜਾ ਰਹੇ ਹਨ ਤਾਂ ਹੋ ਇਹ ਚਰਖੇ ਗਰੀਬ ਵਰਗ ਦੀ ਜੇਬ ਮੁਤਾਬਕ ਬਣ ਜਾਣ। ਆਜ਼ਾਦੀ ਤੋਂ ਬਾਅਦ ਦੇਸ਼ ਦੇ ਲੋਕਾਂ ਨੂੰ ਕੱਪੜੇ ਦੇ ਵਪਾਰ ’ਚ ਮੋਹਰੀ ਬਣਾਉਣ ਲਈ ਮਹਾਤਮਾ ਗਾਂਧੀ ਨੇ ਚਰਖੇ ਨਾਲ ਸੂਤ ਤਿਆਰ ਕਰਨ ਲਈ ਪ੍ਰੇਰਿਆ ਸੀ। ਇਸੇ ਰੀਤ ਨੂੰ ਅੱਗੇ ਵਧਾਉਣ ਦਾ ਬੀੜਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁੱਕਿਆ ਹੈ। ਮੋਦੀ ਜਿਸ ਚਰਖੇ ਨੂੰ ਦੇਸ਼ ਦੀਆਂ ਕਰੋੜਾਂ ਪੇਂਡੂ ਔਰਤਾਂ ਨੂੰ ਸੌਂਪਣਾ ਚਾਹੁੰਦੇ ਹਨ, ਉਹ ਹਾਈਟੈੱਕ ਹੈ ਤੇ ਸੂਰਜੀ ਊਰਜਾ ਨਾਲ ਚੱਲਦਾ ਹੈ। ਇਹ ਚਰਖਾ ਰੋਜ਼ਾਨਾ 4 ਕਿਲੋ ਧਾਗਾ ਤਿਆਰ ਕਰ ਸਕਦਾ ਹੈ। ਕੰਪਨੀ ਦੇ ਐਮਡੀ ਘਣਸ਼ਿਆਮ ਲੌਟੇ ਨੇ ਦੱਸਿਆ ਕਿ ਚਰਖਾ ਵਿਕਸਤ ਕਰਨ ਲਈ ਨਿਰਦੇਸ਼ ਕੱਪੜਾ ਮੰਤਰਾਲੇ ਤੋਂ ਮਿਲੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵੀ ਪਿਛਲੇ ਦਿਨੀਂ ਉਨ੍ਹਾਂ ਦੀ ਵਰਕਸ਼ਾਪ ’ਚ ਚਰਖਾ ਦੇਖਣ ਪੁੱਜੇ ਸਨ। ਇਹ ਪ੍ਰਾਜੈਕਟ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੀ ਜਾ ਰਹੀ ਨਵੀਂ ਯੋਜਨਾ ਜ਼ੀਰੋ ਇਫੈਕਟ, ਜ਼ੀਰੋ ਡਿਫੈਕਟ ’ਤੇ ਵੀ ਆਧਾਰਤ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget