ਪੜਚੋਲ ਕਰੋ

ਜ਼ਮੀਨ ਵਾਪਸ ਮੋੜਣ ਨਾਲ ਸਰਕਾਰ ਨੂੰ ਅਰਬਾਂ ਦਾ ਘਾਟਾ..

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਲਈ ਸਾਲ 1988 'ਚ ਮੋਹਾਲੀ ਤੇ ਖਰੜ ਦੇ ਕਿਸਾਨਾਂ ਦੀ 737 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਜੋ ਕਿ ਹੁਣ ਵਾਪਸ ਮੋੜੀ ਜਾ ਰਹੀ ਹੈ, ਉਹ ਵੀ ਮੁਫਤ 'ਚ। ਉਸ ਸਮੇਂ ਕਿਸਾਨਾਂ ਨੂੰ ਇਸ ਜ਼ਮੀਨ ਦੇ ਬਦਲੇ 1 ਲੱਖ 40 ਹਜ਼ਾਰ ਤੋਂ ਲੈ ਕੇ 1 ਲੱਖ 50 ਹਜ਼ਾਰ ਰੁਪਏ ਤੱਕ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਸੀ ਤੇ ਹੁਣ ਉਕਤ ਜ਼ਮੀਨ ਦਾ ਮਾਰਕੀਟ ਭਾਅ ਲਗਭਗ 25 ਤੋਂ 30 ਲੱਖ ਰੁਪਏ ਪ੍ਰਤੀ ਏਕੜ ਹੈ। ਜੇਕਰ 1988 'ਚ ਕਿਸਾਨਾਂ ਨੂੰ ਦਿੱਤੀ ਗਈ ਰਕਮ ਬੈਂਕ 'ਚ ਜਮ੍ਹਾ ਹੁੰਦੀ ਤਾਂ ਅੱਜ ਉਹ ਲਗਭਗ 26 ਲੱਖ ਰੁਪਏ ਹੋ ਚੁੱਕੀ ਹੁੰਦੀ, ਅਜਿਹੇ 'ਚ ਸਰਕਾਰ ਨੂੰ ਜ਼ਮੀਨ ਮੋੜਨ 'ਤੇ ਕੁੱਲ 4 ਅਰਬ 27 ਕਰੋੜ 72 ਲੱਖ ਰੁਪਏ ਦਾ ਨੁਕਸਾਨ ਹੋਵੇਗਾ। ਇਹ ਅੰਕੜੇ ਸਿਰਫ ਮੋਹਾਲੀ ਤੇ ਖਰੜ ਦੇ ਹਨ ਜਦਕਿ ਮੋਰਿੰਡਾ, ਰੋਪੜ ਤੇ ਅੰਬਾਲਾ ਦੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਦੀ ਜ਼ਮੀਨ ਮੋੜਨ 'ਤੇ ਹੋਣ ਵਾਲਾ ਨੁਕਸਾਨ ਵੱਖ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰ ਵਲੋਂ ਐੱਸ. ਵਾਈ. ਐੱਲ. ਮੁੱਦੇ 'ਤੇ ਪੰਜਾਬ ਖਿਲਾਫ ਫੈਸਲਾ ਸੁਨਾਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਗੁਆਂਢੀ ਸੂਬਿਆਂ ਨੂੰ ਪਾਣੀ ਨਾ ਦੇਣ 'ਤੇ ਬੇਜਿੱਦ ਹੈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਵਲੋਂ ਐਕਵਾਇਰ ਜ਼ਮੀਨ ਕਿਸਾਨਾਂ ਨੂੰ ਵਾਪਸ ਦੇਣ ਦੇ ਐਲਾਨ ਤੋਂ ਬਾਅਦ ਹੀ ਮੋਰਿੰਡਾ ਦੇ 10 ਪਿੰਡਾਂ ਦੀ ਲਗਭਗ 658 ਮਾਲਕਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ। ਸੂਤਰਾਂ ਅਨੁਸਾਰ ਲਗਭਗ 235 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ। ਉਸ ਸਮੇਂ ਜ਼ਮੀਨ ਦਾ ਰੇਟ 84 ਹਜ਼ਾਰ ਰੁਪਏ ਪ੍ਰਤੀ ਏਕੜ ਸੀ ਜੋਕਿ ਹੁਣ 22 ਲੱਖ ਰੁਪਏ ਪ੍ਰਤੀ ਏਕੜ 'ਤੇ ਪਹੁੰਚ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

Embed widget