ਪੜਚੋਲ ਕਰੋ

ਸਰਕਾਰ ਵੱਲੋਂ ਦਿੱਤੀ ਜ਼ਮੀਨ ਕਿਸਾਨ ਵਾਹੁਣ ਤੋਂ ਇਨਕਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦੇ ਬਾਵਜੂਦ ਕਿਸਾਨ ਜ਼ਮੀਨ ਨਹੀਂ ਵਾਹ ਰਹੇ। ਰੋਪੜ, ਫ਼ਤਿਹਗੜ੍ਹ ਸਾਹਿਬ, ਮੁਹਾਲੀ ਤੇ ਪਟਿਆਲਾ ਦੇ ਇੱਕ ਵੀ ਕਿਸਾਨ ਨੇ ਹੁਣ ਤੱਕ ਜ਼ਮੀਨ 'ਤੇ ਕਬਜ਼ਾ ਨਹੀਂ ਕੀਤਾ।
ਇਸ ਦਾ ਕਾਰਨ ਕਿਸਾਨਾਂ ਵਿੱਚ ਪਾਇਆ ਜਾ ਰਿਹਾ ਡਰ ਹੈ ਕਿਉਂਕਿ ਪਿਛਲੀ ਵਾਰ ਐਸ.ਵਾਈ.ਐਲ. ਨਹਿਰ ਮਿੱਟੀ ਨਾਲ ਭਰਨ ਕਾਰਨ ਕਿਸਾਨਾਂ 'ਤੇ ਹੋਏ ਪਰਚੇ ਦਰਜ ਹਾਲੇ ਤੱਕ ਖ਼ਤਮ ਨਹੀਂ ਹੋਏ। ਇਸ ਦੇ ਨਾਲ ਹੀ ਕਿਸਾਨਾਂ ਨੂੰ ਡਰ ਹੈ ਕਿ ਜੇਕਰ ਉਹ ਖ਼ਰਚੇ ਕਰਕੇ ਨਹਿਰ ਭਰ ਵੀ ਲੈਂਦੇ ਹਨ ਤਾਂ ਕਿਤੇ ਅਦਾਲਤੀ ਫ਼ੈਸਲਾ ਉਨ੍ਹਾਂ ਦੇ ਖ਼ਿਲਾਫ਼ ਨਾ ਆ ਜਾਵੇ ਤੇ ਉਨ੍ਹਾਂ ਨੂੰ ਲੈਣੇ ਦੇ ਦੇਣੇ ਪੈ ਜਾਣ।
ਦੂਜੇ ਪਾਸੇ ਸੂਤਰਾਂ ਮੁਤਾਬਕ ਨਹਿਰ ਨਾਲ ਸਬੰਧਤ ਚਾਰ ਜ਼ਿਲ੍ਹਿਆਂ ਦੇ ਕਿਸਾਨ ਜ਼ਮੀਨ ਦੀ ਫ਼ਰਦਾਂ ਲੈਣ ਨਹੀਂ ਆ ਰਹੇ। ਇਸ ਨੂੰ ਦੇਖਦੇ ਹੋਏ ਹੁਣ ਮੰਤਰੀ ਤੇ ਵਿਧਾਇਕ ਕਿਸਾਨਾਂ ਨੂੰ ਸਮਝਾਉਣਗੇ ਤੇ ਫ਼ਰਦਾਂ ਵੰਡਣਗੇ।
ਸੁਪਰੀਮ ਕੋਰਟ ਦੇ ਵਕੀਲ ਐਚ.ਐਸ. ਫੁਲਕਾ ਦਾ ਕਹਿਣਾ ਹੈ ਕਿ ਜ਼ਮੀਨ ਨੂੰ ਅਧਿਗ੍ਰਹਿਣ ਕਰਨ ਤੇ ਉਸ ਨੂੰ ਡੀਨੋਟੀਫਾਈ ਕਰਨ ਦੀ ਪਾਵਰ ਸਟੇਟ ਦੇ ਕੋਲ ਹੁੰਦੀ ਹੈ ਪਰ ਇਸ ਮਾਮਲੇ ਵਿੱਚ ਹਰਿਆਣਾ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਵੀਰਵਾਰ ਕੀ ਫ਼ੈਸਲਾ ਲੈਂਦੀ ਹੈ, ਇਹ ਦੇਖਣ ਵਾਲੀ ਗੱਲ ਹੋਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ

ਕਿਸਾਨਾਂ ਦੇ ਲਈ ਵੱਡੀ ਰਾਹਤ, Kisan Credit Card ਨੂੰ ਹੋਰ ਬਣਾਏਗਾ ਸੌਖਾ ਬਣਾਏਗਾ RBI, ਪੜ੍ਹੋ ਕੀ ਹੈ ਪੂਰਾ ਮਾਮਲਾ

PM Kisan Yojana: ਕਰੋੜਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਖਾਤੇ 'ਚ ਆਵੇਗੀ 22ਵੀਂ ਕਿਸ਼ਤ

PM-Kisan: ਕਿਸਾਨਾਂ ਲਈ ਅਹਿਮ ਖ਼ਬਰ! 22ਵੀਂ ਕਿਸ਼ਤ ਤੋਂ ਪਹਿਲਾਂ ਇਹ 2 ਕੰਮ ਜ਼ਰੂਰੀ! ਨਹੀਂ ਤਾਂ ਰੁਕ ਜਾਵੇਗਾ ਪੈਸਾ!

ਵੀਡੀਓਜ਼

ਪੰਜਾਬ ਸੁਰੱਖਿਆ 'ਤੇ ਸਿਆਸੀ ਤੂਫ਼ਾਨ — ਜਾਖੜ ਨੇ ਘੇਰੀ ਮਾਨ ਸਰਕਾਰ
ਸਰਕਾਰ ਨੂੰ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ! ਜਾਖੜ ਦਾ ਵੱਡਾ ਦਾਅਵਾ
CM ਮਾਨ ਦੇ ਪੈਰਾਂ 'ਚ ਰੁਲ ਰਹੀ ਪੰਜਾਬ ਪੁਲਿਸ? ਜਾਖੜ ਦਾ ਤਿੱਖਾ ਵਾਰ
ਪੰਜਾਬ 'ਚ Law & Order ਖਤਮ! ਸੁਨੀਲ ਜਾਖੜ ਦਾ CM ਮਾਨ 'ਤੇ ਸਿੱਧਾ ਹਮਲਾ
ਪੰਜਾਬ 'ਚ ਕਿਉਂ ਵਧ ਰਿਹਾ ਕ੍ਰਾਈਮ? BJP ਪ੍ਰਧਾਨ ਸੁਨੀਲ ਜਾਖੜ ਭੜਕੇ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ

ਬਰਨਾਲਾ 'ਚ ਕਾਂਗਰਸ ਦੀ ਵੱਡੀ ਰੈਲੀ, ਖੜਗੇ ਤੇ ਰਾਹੁਲ ਗਾਂਧੀ ਹੋਣਗੇ ਸ਼ਾਮਲ
ਬਰਨਾਲਾ 'ਚ ਕਾਂਗਰਸ ਦੀ ਵੱਡੀ ਰੈਲੀ, ਖੜਗੇ ਤੇ ਰਾਹੁਲ ਗਾਂਧੀ ਹੋਣਗੇ ਸ਼ਾਮਲ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ

ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ

ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਾਕਟਰ ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਬਦਮਾਸ਼ ਫਰਾਰ

ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਤਿੰਨ ਦਿਨ ਚੱਲਣਗੀਆਂ ਤੇਜ਼ ਹਵਾਵਾਂ, ਸਵੇਰੇ ਸ਼ਾਮ ਰਹੇਗੀ ਹਲਕੀ ਠੰਡ

ਫਿਰ ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵੀਂ Timing

Embed widget