ਪੜਚੋਲ ਕਰੋ

16 ਕੁਇੰਟਲ ਪਰਾਲੀ ਨਾਲ ਲਵੋ 4 ਰਸੋਈ ਗੈਸ ਸਿਲੰਡਰ ਪ੍ਰਤੀ ਮਹੀਨਾ

ਚੰਡੀਗੜ੍ਹ :ਝੋਨੇ ਤੇ ਕਣਕ ਦੀ ਪਰਾਲੀ ਕਿਸਾਨਾਂ ਵਾਸਤੇ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ । ਪਰ ਜੇਕਰ ਪਰਾਲੀ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਤਾਂ ਕੁੱਝ ਅਜਿਹੇ ਤਰੀਕੇ ਹਨ ਜਿਨ੍ਹਾਂ ਨੂੰ ਵਰਤ ਕੇ ਇਸ ਪਰਾਲੀ ਤੋਂ ਲਾਭ ਵੀ ਕਮਾਇਆ ਜਾ ਸਕਦਾ ਹੈ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਰਾਲੀ ਨਾਲ ਚੱਲਣ ਵਾਲੇ ਬਾਇਓ ਗੈਸ ਪਲਾਂਟ ਦੀ ਸਿਫ਼ਾਰਿਸ਼ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਆਕਸੀਜਨ ਰਹਿਤ ਖੂਹ ਵਿੱਚ ਗਾਲ ਕੇ ਬਾਇਓ ਗੈਸ ਪੈਦਾ ਕੀਤੀ ਜਾ ਸਕਦੀ ਹੈ ਅਤੇ ਇਸ ਵਿਧੀ ਰਾਹੀਂ ਬਹੁਤ ਹੀ ਘੱਟ ਮਿਹਨਤ ਨਾਲ ਪਰਾਲੀ ਤੋਂ ਵੱਡੀ ਮਾਤਰਾ ਵਿੱਚ ਗੈਸ ਪੈਦਾ ਕੀਤੀ ਜਾ ਸਕਦੀ ਹੈ। ਇਸ ਵਿਚ ਗੋਹੇ ਤੇ ਪਰਾਲੀ ਦੀਆਂ ਤਹਿਆਂ ਲਾਈਆਂ ਜਾਂਦਿਆਂ ਹਨ । ਹੇਠਾਂ ਗੋਹਾ ਫੇਰ ਪਰਾਲੀ ਫੇਰ ਗੋਹਾ, ਖੂਹ ਵਿਚ ਇਸੇ ਤਰਾਂ ਭਰਿਆ ਜਾਂਦਾ ਹੈ । ਇਸ ਵਿਚ ਲੋੜ ਮੁਤਾਬਿਕ ਪਾਣੀ ਪਾ ਕੇ ਗੈਸ ਪੈਦਾ ਕੀਤੀ ਜਾਂਦੀ ਹੈ । ਇਸ ਪਲਾਂਟ ਵਿਚ ਤਕਰੀਬਨ 16 ਕੁਇੰਟਲ ਪਰਾਲੀ ਤੇ 4 ਕੁਇੰਟਲ ਗੋਹਾ ਵਰਤਿਆ ਜਾਂਦਾ ਹੈ ਜਿਸਤੋਂ 3 ਮਹੀਨੇ ਤੱਕ ਗੈਸ ਪ੍ਰਾਪਤ ਕੀਤੀ ਜਾ ਸਕਦੀ ਹੈ । 3 ਮਹੀਨੇ ਬਾਅਦ ਇਸ ਨੂੰ ਦੁਬਾਰਾ ਭਰਿਆ ਜਾਂਦਾ ਹੈ ਅਤੇ ਇਸ ਤੋਂ ਨਿਕਲਣ ਵਾਲੀ ਗਾਰ ਖਾਦ ਦੇ ਤੋਰ ਤੇ ਵਰਤੀ ਜਾ ਸਕਦੀ ਹੈ । ਇਸ ਬਾਇਓ ਗੈਸ ਪਲਾਂਟ ਦੇ ਮੁੱਖ ਰੂਪ ਵਿੱਚ ਦੋ ਹਿੱਸੇ (ਡਾਈਜੈਸਟਰ ਅਤੇ ਗੈਸ ਹੋਲਡਰ) ਹੁੰਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਜ਼ਮੀਨ ਦੇ ਅੰਦਰ 10X10 ਦਾ ਖੂਹ ਪੁੱਟ ਕੇ ਡਾਈਜੈਸਟਰ ਦੀ ਇੱਟਾਂ ਤੇ ਸੀਮਿੰਟ ਨਾਲ ਚਿਣਾਈ ਕੀਤੀ ਜਾਂਦੀ ਹੈ ਅਤੇ ਇਸ ਦੇ ਬਿਲਕੁਲ ਉੱਪਰ ਗੁੰਬਦ ਦਾ ਮੂੰਹ ਬੰਦ ਕਰਨ ਵਾਸਤੇ ਤਕਰੀਬਨ 3 ਫੁੱਟ ਘੇਰੇ ਦਾ ਲੋਹੇ ਦਾ ਢੱਕਣ ਫਿਟ ਕੀਤਾ ਜਾਂਦਾ ਹੈ ਜੋ ਕਿ ਲੋੜ ਮੁਤਾਬਿਕ ਖੋਲਿਆਂ ਤੇ ਬੰਦ ਕੀਤਾ ਜਾ ਸਕਦਾ ਹੈ। ਲੋਹੇ ਦੇ ਇਸ ਢੱਕਣ ਵਿੱਚ ਹੀ ਗੈਸ ਨਿਕਲਣ ਵਾਸਤੇ ਲੋਹੇ ਦੀ ਪਾਈਪ ਫਿੱਟ ਕੀਤੀ ਜਾਂਦੀ ਹੈ ਅਤੇ ਡਾਈਜੈਸਟਰ ਦੇ ਇੱਕ ਪਾਸੇ ਪਾਣੀ ਭਰਨ ਲਈ ਲੋਹੇ ਦੀ ਪਾਈਪ ਡਾਈਜੈਸਟਰ ਦੇ ਫ਼ਰਸ਼ ਦੇ ਬਰਾਬਰ ਫਿੱਟ ਕੀਤੀ ਜਾਂਦੀ ਹੈ। ਇਸ ਬਾਇਓ ਗੈਸ ਪਲਾਂਟ ਨੂੰ 16 ਕੁਇੰਟਲ ਪਰਾਲੀ ਅਤੇ 4 ਕੁਇੰਟਲ ਗੋਬਰ ਨਾਲ ਭਰਿਆ ਜਾਂਦਾ ਹੈ ਅਤੇ ਪਲਾਂਟ ਵਿੱਚੋਂ ਤਕਰੀਬਨ 7 ਤੋਂ 10 ਦਿਨਾਂ ਦੇ ਵਿੱਚ ਬਾਇਓ ਗੈਸ ਬਣਨੀ ਸ਼ੁਰੂ ਹੋ ਜਾਂਦੀ ਹੈ।ਬਾਇਓ ਗੈਸ ਪਲਾਂਟ ਤੋਂ ਤਕਰੀਬਨ 3 ਤੋਂ 4 ਐਲ.ਪੀ.ਜੀ. ਸਿਲੰਡਰ ਪ੍ਰਤੀ ਮਹੀਨਾ ਦੇ ਬਰਾਬਰ ਗੈਸ ਪੈਦਾ ਹੁੰਦੀ ਹੈ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget