ਪੜਚੋਲ ਕਰੋ

Successful Farmer: ਗੂਗਲ ਤੋਂ ਸਿੱਖੀ ਜੈਵਿਕ ਖੇਤੀ ਨਾਲ ਕਿਸਾਨ ਨੇ ਇੱਕ ਹਜ਼ਾਰ ਦੀ ਲਾਗਤ ਨਾਲ ਕਮਾਏ 40 ਹਜ਼ਾਰ, ਜਾਣੋ ਕਿਵੇਂ

ਇੱਕ ਅਧਿਆਪਕ ਰਤਲਾਮ ਜ਼ਿਲ੍ਹੇ ਦੇ ਪਿੰਡ ਨਰਸਿੰਘ ਨਾਕਾ ਦੇ ਪ੍ਰਾਇਮਰੀ ਸਕੂਲ ਪੜ੍ਹਾਉਂਣ ਵਾਲਾ ਗੋਵਿੰਦ ਸਿੰਘ ਕਸਾਵਤ ਹੈ। ਉਸ ਦੇ ਬੇਟੇ ਮਨੋਜ ਨੇ ਵੀ ਆਪਣੇ ਪਿਤਾ ਦਾ ਚੰਗੀ ਤਰ੍ਹਾਂ ਸਮਰਥਨ ਕੀਤਾ। ਨਰਸਿੰਘ ਨਾਕਾ ਕਬਾਇਲੀ ਖੇਤਰ ਦਾ ਇੱਕ ਛੋਟਾ ਜਿਹਾ ਪਿੰਡ ਹੈ।

ਨਵੀਂ ਦਿੱਲੀ: ਰਤਲਾਮ ਜ਼ਿਲ੍ਹੇ ਦੇ ਕਬਾਇਲੀ ਖੇਤਰ ਦੇ ਇੱਕ ਅਧਿਆਪਕ (Teacher) ਨੇ ਆਪਣੇ ਬੇਟੇ ਨਾਲ ਲੌਕਡਾਊਨ (Lockdown) ਕਰਕੇ ਬੰਦ ਹੋਏ ਸਕੂਲ ਦਾ ਫਾਇਦਾ ਲੈ ਕੇ ਪੈਸੇ ਕਮਾਏ। ਇਸ ਅਧਿਆਪਕ ਨੇ ਆਪਣੀ ਡੇਢ ਹੈਕਟੇਅਰ ਰਕਬੇ ਵਿਚ ਜੈਵਿਕ ਖੇਤੀ (Organic Farming) ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਅਤੇ ਪੂਰੇ 40 ਹਜ਼ਾਰ ਦੀ ਕਮਾਈ ਕੀਤੀ, ਜਿਸ ‘ਚ ਸਿਰਫ ਇੱਕ ਹਜ਼ਾਰ ਦੀ ਲਾਗਤ ਆਈ ਸੀ। ਇਹ ਅਧਿਆਪਕ ਰਤਲਾਮ ਜ਼ਿਲ੍ਹੇ ਦੇ ਪਿੰਡ ਨਰਸਿੰਘ ਨਾਕਾ ਦੇ ਪ੍ਰਾਇਮਰੀ ਸਕੂਲ ਪੜ੍ਹਾਉਂਣ ਵਾਲਾ ਗੋਵਿੰਦ ਸਿੰਘ ਕਸਾਵਤ ਹੈ। ਉਸ ਦੇ ਬੇਟੇ ਮਨੋਜ ਨੇ ਵੀ ਆਪਣੇ ਪਿਤਾ ਦਾ ਚੰਗੀ ਤਰ੍ਹਾਂ ਸਮਰਥਨ ਕੀਤਾ। ਨਰਸਿੰਘ ਨਾਕਾ ਕਬਾਇਲੀ ਖੇਤਰ ਦਾ ਇੱਕ ਛੋਟਾ ਜਿਹਾ ਪਿੰਡ ਹੈ। Successful Farmer: ਗੂਗਲ ਤੋਂ ਸਿੱਖੀ ਜੈਵਿਕ ਖੇਤੀ ਨਾਲ ਕਿਸਾਨ ਨੇ ਇੱਕ ਹਜ਼ਾਰ ਦੀ ਲਾਗਤ ਨਾਲ ਕਮਾਏ 40 ਹਜ਼ਾਰ, ਜਾਣੋ ਕਿਵੇਂ ਅੱਜ ਇਸ ਕਿਸਾਨ ਤੋਂ ਜੈਵਿਕ ਖੇਤੀ ਸਿੱਖਣ ਲਈ ਆਲੇ ਦੁਆਲੇ ਦੇ ਕਿਸਾਨ ਆਉਣਾ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਲੋਕ ਸਬਜ਼ੀਆਂ ਖਰੀਦਣ ਲਈ ਵੀ ਉਸ ਦੇ ਫਾਰਮ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਅਧਿਆਪਕ ਨੇ ਜੈਵਿਕ ਖੇਤੀ ਬਾਰੇ ਸੁਣਿਆ ਸੀ ਪਰ ਕਦੇ ਕੀਤੀ ਨਹੀਂ ਸੀ। ਉਸ ਨੂੰ ਲੌਕਡਾਊਨ ਕਰਕੇ ਜੈਵਿਕ ਖੇਤੀ ਨੂੰ ਅਪਣਾਉਣ ਦਾ ਵਿਚਾਰ ਆਇਆ ਅਤੇ ਇਸ ਲਈ ਸਮਾਂ ਵੀ ਮਿਲ ਗਿਆ। ਇਹ ਕੰਮ ਅਪਰੈਲ ਤੋਂ ਸ਼ੁਰੂ ਹੋਇਆ ਸੀ ਤੇ ਅੱਜ ਉਸ ਨੂੰ 40 ਹਜ਼ਾਰ ਰੁਪਏ ਦੀ ਆਮਦਨ ਹੋਈ। ਖੀਰੇ, ਘੀਆ, ਤਰਾਂ, ਤੁਰਈ, ਗਿਲਕੀ ਦੀਆਂ ਸਬਜ਼ੀਆਂ ਦੀ ਫਸਲ ਅਜੇ ਵੀ ਉਨ੍ਹਾਂ ਦੇ ਖੇਤ ਵਿੱਚ ਹਨ। ਦੋਵੇਂ ਪਿਤਾ ਅਤੇ ਪੁੱਤਰ ਦਿਨ ਭਰ ਜੈਵਿਕ ਖੇਤੀ ਵਿੱਚ ਲੱਗੇ ਰਹਿੰਦੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget