ਪੜਚੋਲ ਕਰੋ

ਇੰਨਾ ਕੁੜੀਆਂ ਨੇ ਬਣਿਆ ਨਿੱਜੀ ਸੈਟੇਲਈਟ, ਦੁਨੀਆਂ 'ਚ ਮਚੀ ਧਮਾਲ

ਕੇਪਟਾਊਨ- ਦੱਖਣੀ ਅਫਰੀਕਾ ਵਿੱਚ 16 ਅਤੇ 17 ਸਾਲ ਦੀਆਂ ਦੋ ਕੁੜੀਆਂ ਨੇ ਪੂਰੀ ਦੁਨੀਆ ਵਿੱਚ ਧਮਾਲ ਮਚਾ ਦਿੱਤੀ ਹੈ। ਇਨ੍ਹਾਂ ਦੋ ਕੁੜੀਆਂ ਨੇ ਅਫਰੀਕਾ ਦਾ ਪਹਿਲਾ ਨਿੱਜੀ ਸੈਟੇਲਾਈਟ ਬਣਾ ਲਿਆ ਹੈ ਤੇ ਉਨ੍ਹਾਂ ਦਾ ਸੁਪਨਾ ਹੈ ਕਿ ਉਨ੍ਹਾਂ ਦਾ ਬਣਾਇਆ ਇਹ ਸੈਟੇਲਾਈਟ ਪੁਲਾੜ ਵਿਚ ਪਹੁੰਚੇ ਅਤੇ ਦੇਸ਼ ਦੇ ਬਾਰੇ ਵਿਚ ਜਾਣਕਾਰੀ ਇਕੱਠੀ ਕਰੇ। ਇਹ ਸੈਟੇਲਾਈਟ ਉਪ ਮਹਾਂਦੀਪ ਵਿਚ ਖੇਤੀਬਾੜੀ ਤੇ ਫੂਡ ਸਕਿਓਰਿਟੀ (ਭੋਜਨ ਪਦਾਰਥਾਂ ਦੀ ਸਾਂਭ-ਸੰਭਾਲ) ਦੀਆਂ ਸੂਚਨਾਵਾਂ ਇਕੱਠੀਆਂ ਕਰੇਗਾ। ਸੈਟੇਲਾਈਟ ਬਣਾਉਣ ਵਾਲੀਆਂ 17 ਸਾਲਾ ਬ੍ਰਿਟਨੀ ਬੁਲ ਅਤੇ 16 ਸਾਲਾ ਸੀਸਮ ਗੇਨਿਕਵਸਾ ਦੋਵੇਂ ਦੱਖਣੀ ਅਫਰੀਕਾ ਦੇ ਕੇਪਟਾਊਨ ਸ਼ਹਿਰ ਦੇ ਇਕ ਸਕੂਲ ਵਿਚ ਪੜ੍ਹਦੀਆਂ ਹਨ। ਉਨ੍ਹਾਂ ਨੇ ਇਸ ਸੈਟੇਲਾਈਟ ਲਈ ਪੇਲੋਡ ਵੀ ਬਣਾਇਆ ਹੈ। ਇਸ ਨੂੰ ਬਣਾਉਣ ਵਾਲੀਆਂ ਵਿਦਿਆਰਥਣਾਂ ਦਾ ਇਹ ਕਹਿਣਾ ਹੈ ਕਿ ਇਸ ਨਾਲ ਅਫਰੀਕਾ ਦੇ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਦੀ ਤਿਆਰੀ ਕੀਤੀ ਜਾ ਸਕੇਗੀ। ਬੁਲ ਅਤੇ ਸੀਸਮ ਦਾ ਕਹਿਣਾ ਹੈ ਕਿ ਇਸ ਸੈਟੇਲਾਈਟ ਤੋਂ ਇਹ ਪਤਾ ਲਾਉਣਾ ਸੌਖਾ ਹੋ ਜਾਵੇਗਾ ਕਿ ਕਿਨ੍ਹਾਂ ਸਥਾਨਾਂ ਉੱਤੇ ਖੇਤੀ ਕੀਤੀ ਜਾ ਸਕਦੀ ਹੈ ਤੇ ਕਿੱਥੇ ਵਧੇਰੇ ਤੋਂ ਵਧੇਰੇ ਰੁੱਖ ਲਾਏ ਜਾ ਸਕਦੇ ਹਨ। ਇਸ ਨਾਲ ਮੌਸਮ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ, ਜਿਸ ਨਾਲ ਆਫਤ ਨਾਲ ਨਜਿੱਠਣ ਦੀ ਅਗੇਤੀ ਤਿਆਰੀ ਕੀਤੀ ਜਾ ਸਕੇਗੀ। ਦੋਵਾਂ ਕੁੜੀਆਂ ਨੇ ਇਸ ਸੈਟੇਲਾਈਟ ਨੂੰ ਇਕ ਵਿਸ਼ੇਸ਼ ਪ੍ਰਾਜੈਕਟ ਅਧੀਨ ਬਣਾਇਆ ਹੈ, ਜਿਸ ਲਈ ਦੱਖਣੀ ਅਫਰੀਕਾ ਮੇਟਾ ਇਕਨਾਮਿਕਸ ਡੈਵਲਪਮੈਂਟ ਆਰਗੇਨਾਈਜੇਸ਼ਨ ਤੇ ਅਮਰੀਕਾ ਦੀ ਮੋਰਹੇਡ ਸਟੇਟ ਯੂਨੀਵਰਸਿਟੀ ਨੇ ਮਿਲ ਕੇ ਕੰਮ ਕੀਤਾ ਹੈ। ਇਸ ਪ੍ਰਾਜੈਕਟ ਲਈ 14 ਸਕੂਲੀ ਵਿਦਿਆਰਥਣਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਨ੍ਹਾਂ ਨੂੰ ਸੈਟੇਲਾਈਟ ਇੰਜੀਨੀਅਰਾਂ ਵੱਲੋਂ ਕੇਪ ਪੇਨਿਨਸੁਲਾ ਯੂਨੀਵਰਸਿਟੀ ਆਫ ਟੈਕਨਾਲੋਜੀ ਵਿਚ ਟਰੇਨਿੰਗ ਦਿੱਤੀ ਗਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Prinkle ਹਮ*ਲੇ ਚ ਨਾਂ ਆਉਣ ਤੋਂ ਬਾਅਦ Honey Sethi ਦੇ ਖੁਲਾਸੇ, Police 'ਤੇ ਵੀ ਲਾਏ ਆਰੋਪਪ੍ਰਿਅੰਕਲ ਤੇ ਹੋਏ ਹਮਲੇ ਮਾਮਲੇ ਚ ਪੁਲਿਸ ਨੇ ਕੀਤੀ ਵੱਡੀ ਕਾਰਵਾਈ,Helmet ਬਿਨ੍ਹਾਂ ਕੀਤੀ ਸਵਾਰੀ ਤਾਂ ਆਏਗੀ ਸ਼ਾਮਤਜੇ ਸਬੂਤ ਹੈ ਤਾਂ ਕੱਢ ਤੇ ਕਾਰਵਾਈ ਕਰ, ਇਸ ਮੁੱਖ ਮੰਤਰੀ ਨੇ CM ਦਾ ਸਟੇਟਸ ਮਿੱਟੀ 'ਚ ਰੋਲ ਦਿੱਤਾ-Sukhjinder Randhawa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget