ਪੜਚੋਲ ਕਰੋ

ਕਿਸਾਨਾਂ ਨੂੰ 10 ਦਿਨਾਂ ਲਈ ਰਾਹਤ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਪੰਜਾਬ 'ਚ ਕਣਕ ਦੀ ਖਰੀਦ ਲਗਪਗ 94 ਫੀਸਦ ਹੋ ਚੁੱਕੀ ਹੈ ਤੇ ਹੁਣ ਸਿਰਫ ਛੇ ਫੀਸਦ ਹੀ ਹੋਰ ਖਰੀਦ ਬਾਕੀ ਰਹਿ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕਣਕ ਦੀ ਖਰੀਦ ਲਗਪਗ 94 ਫੀਸਦ ਹੋ ਚੁੱਕੀ ਹੈ ਤੇ ਹੁਣ ਸਿਰਫ ਛੇ ਫੀਸਦ ਹੀ ਹੋਰ ਖਰੀਦ ਬਾਕੀ ਰਹਿ ਗਈ ਹੈ। ਇਹ ਖਰੀਦ ਵੀ 31 ਮਈ ਤੱਕ ਕਰ ਲਈ ਜਾਵੇਗੀ। ਕਣਕ ਦੀ ਖਰੀਦ ਨੂੰ 31 ਮਈ ਤੱਕ ਜਾਰੀ ਰੱਖਣ ਲਈ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਸਾਰੇ ਸੂਬਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਇਸ ਸਾਲ ਕੋਰੋਨਾ ਮਹਾਮਾਰੀ ਦੇ ਦੌਰਾਨ ਕਣਕ ਦੀ ਵਾਢੀ ਤੇ ਮੰਡੀਕਰਨ ਕਾਫ਼ੀ ਚੁਣੌਤੀ ਭਰਿਆ ਰਿਹਾ। ਪੰਜਾਬ 'ਚ ਹੁਣ ਤੱਕ 125 ਲੱਖ ਟੰਨ ਕਣਕ ਖਰੀਦੀ ਜਾ ਚੁੱਕੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਖੇਤੀ ਤੇ ਖੁਰਾਕ ਸਪਲਾਈ ਵਿਭਾਗ ਦੇ ਕਮਰਚਾਰੀਆਂ ਨੇ ਇੰਨੀ ਸਾਵਧਾਨੀ ਨਾਲ ਕੰਮ ਕੀਤਾ ਕਿ ਇੱਕ ਵੀ ਵਿਅਕਤੀ ਕੋਰੋਨਾ ਦਾ ਸ਼ਿਕਰ ਨਹੀਂ ਹੋਇਆ। ਪੰਜਾਬ ਦੀਆਂ ਚਾਰ ਹਜ਼ਾਰ ਮੰਡੀਆਂ 'ਚ ਤਕਰੀਬਨ 25 ਲੱਖ ਕਿਸਾਨ ਪੁਹੰਚੇ ਸਨ। ਖਰੀਦ ਤੋਂ ਪਹਿਲਾਂ ਇਸ ਗੱਲ ਦਾ ਡਰ ਸੀ ਕਿ ਜੇਕਰ ਕੋਈ ਇੱਕ ਕਰਮਚਾਰੀ ਵੀ ਕੋਰੋਨ ਨਾਲ ਸੰਕਰਮਿਤ ਹੋ ਗਿਆ ਤਾਂ ਖਰੀਦ ਦਾ ਸਾਰਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗਾ। ਮਹਾਮਾਰੀ ਤੇ ਲੌਕਡਾਊਨ ਦੀਆਂ ਚੁਣੌਤੀਆਂ ਨੂੰ ਵੇਖਦਿਆਂ ਸਰਕਾਰ ਨੇ ਐਲਾਨ ਕੀਤਾ ਸੀ ਕਿ ਇਸ ਵਾਰ ਕਣਕ ਖਰੀਦ ਦਾ ਸੀਜ਼ਨ ਲੰਬਾ ਚੱਲੇਗਾ। ਪਰ ਖਰੀਦ ਨਿਰਧਾਰਿਤ ਸਮੇਂ ਅੰਦਰ ਹੀ ਪੂਰੀ ਹੋ ਗਈ ਹੈ। ਹੁਣ ਬਚੇ ਛੇ ਫੀਸਦ ਦੀ ਖਰੀਦ ਲਈ 31 ਮਈ ਤੱਕ ਯਾਨੀ ਦੱਸ ਹੋਰ ਦਿਨਾਂ ਦਾ ਸਮਾਂ ਕਣਕ ਦੀ ਖਰੀਦ ਲਈ ਬਾਕੀ ਹੈ।
ਇਹ ਵੀ ਪੜ੍ਹੋ: ਕੋਰੋਨਾ ਤੇ ਲੌਕਡਾਊਨ ਦੇ ਕਹਿਰ ਕਰਕੇ ਰਿਜ਼ਰਵ ਬੈਂਕ ਦਾ ਨਵਾਂ ਫੈਸਲਾ
15 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹ ਜਾਣਗੇ ਸਕੂਲ ਬਲਾਤਕਾਰ ਦੇ ਕੇਸ 'ਚ ਹਾਈਕੋਰਟ ਦਾ ਅਨੋਖਾ ਫੈਸਲਾ, ਮੁਲਜ਼ਮ ਨੂੰ ਕਰ ਦਿੱਤਾ ਬਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget