ਪੜਚੋਲ ਕਰੋ

ਕਿਸਾਨ ਇਸ ਫਸਲ ਤੋਂ ਕਮਾ ਰਿਹਾ ਪ੍ਰਤੀ ਏਕੜ 2 ਲੱਖ ਰੁਪਏ, ਸਿਰਫ ਦੋ ਮਹੀਨਿਆਂ 'ਚ ਉਤਪਾਦਨ

ਧੀਰੇਂਦਰ ਸ਼ਰਮਾ ਪਿਛਲੇ ਕਈ ਸਾਲਾਂ ਤੋਂ ਖੇਤੀਬਾੜੀ ਸੈਕਟਰ ਨਾਲ ਜੁੜੇ ਹੋਏ ਹਨ। ਉਸ ਕੋਲ ਖੇਤੀਬਾੜੀ ਸੈਕਟਰ ਨਾਲ ਸਬੰਧਤ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਹੈ। ਧੀਰੇਂਦਰ ਕਿਸਾਨ ਨੇ ਪਿਛਲੇ ਸਾਲ ਤਰਬੂਜ ਤੇ ਟਮਾਟਰ ਦੀ ਕਾਸ਼ਤ ਕੀਤੀ ਹੈ ਜਿਸ ਲਈ ਉਸ ਨੂੰ ਲੱਖਾਂ 'ਚ ਮੁਨਾਫ਼ਾ ਹੋਇਆ ਹੈ।

ਅੱਜਕੱਲ੍ਹ ਘਾਟੇ ਦਾ ਸੌਦਾ ਮੰਨੀ ਜਾ ਰਹੀ ਕਿਸਾਨੀ ਨੂੰ ਬਹੁਤ ਸਾਰੇ ਕਿਸਾਨ ਸਫਲ ਕਿੱਤਾ ਸਾਬਤ ਕਰ ਰਹੇ ਹਨ, ਜਿਨ੍ਹਾਂ 'ਚੋਂ ਇੱਕ ਹੈ ਉੱਤਰ-ਪ੍ਰਦੇਸ਼ ਦਾ ਰਹਿਣ ਵਾਲਾ ਧੀਰੇਂਦਰ ਸ਼ਰਮਾ। ਉੱਤਰ ਪ੍ਰਦੇਸ਼ ਦੇ ਬਲੀਆ ਦਾ ਵਸਨੀਕ ਧੀਰੇਂਦਰ ਸ਼ਰਮਾ ਬ੍ਰਾਂਡ ਸ਼ਰਮਾ ਉਦਯੋਗਿਕ ਫਾਰਮ ਦਾ ਸੰਸਥਾਪਕ ਵੀ ਹੈ। ਧੀਰੇਂਦਰ ਸ਼ਰਮਾ ਪਿਛਲੇ ਕਈ ਸਾਲਾਂ ਤੋਂ ਖੇਤੀਬਾੜੀ ਸੈਕਟਰ ਨਾਲ ਜੁੜੇ ਹੋਏ ਹਨ। ਉਸ ਕੋਲ ਖੇਤੀਬਾੜੀ ਸੈਕਟਰ ਨਾਲ ਸਬੰਧਤ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਹੈ। ਧੀਰੇਂਦਰ ਕਿਸਾਨ ਨੇ ਪਿਛਲੇ ਸਾਲ ਤਰਬੂਜ ਤੇ ਟਮਾਟਰ ਦੀ ਕਾਸ਼ਤ ਕੀਤੀ ਹੈ ਜਿਸ ਲਈ ਉਸ ਨੂੰ ਲੱਖਾਂ 'ਚ ਮੁਨਾਫ਼ਾ ਹੋਇਆ ਹੈ। ਕਿਸਾਨ ਨੇ ਪਿਛਲੇ ਸਾਲ ਸਿਜੇਂਟਾ ਕੰਪਨੀ ਦਾ ਅਭਿਨੈ ਟਮਾਟਰ ਲਾਇਆ ਸੀ। ਅਭਿਨੈ ਟਮਾਟਰ ਨੂੰ ਬਹੁਤ ਵਧੀਆ ਮੰਨਿਆ ਜਾਂਦਾ ਹੈ। ਇਸ ਦੀ ਕਾਸ਼ਤ 'ਚ ਆਧੁਨਿਕ ਟੈਕਨਾਲੋਜੀ ਨੂੰ ਅਪਣਾਇਆ ਜਾਂਦਾ ਹੈ। ਟਮਾਟਰ ਦੀ ਕਾਸ਼ਤ ਬੈੱਡ ਬਿਛਾ ਕੇ ਮਲਚਿੰਗ ਢੰਗ ਨਾਲ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਦੀ ਸਿੰਚਾਈ ਸਕੀਮ ਤਹਿਤ ਡਰਿਪ ਇਰੀਗੇਸ਼ਨ ਦੀ ਸਹਾਇਤਾ ਲਈ ਗਈ ਸੀ। ਕਿਸਾਨ ਦਾ ਕਹਿਣਾ ਹੈ ਕਿ 1 ਏਕੜ ਵਿੱਚ 4100 ਤੋਂ 4500 ਬੂਟੇ ਲਾਏ ਗਏ ਹਨ। ਅਮਰੀਕਾ ਤੋਂ ਪਰਤ ਐਨਆਰਆਈ ਨੇ ਸ਼ੁਰੂ ਕੀਤੀ ਖੇਤੀ, ਹੁਣ ਇੰਝ ਕਰ ਰਿਹਾ ਚੰਗੀ ਕਮਾਈ ਇਸ ਤਰ੍ਹਾਂ ਪ੍ਰਤੀ ਏਕੜ 'ਚ ਟਮਾਟਰ ਦਾ ਉਤਪਾਦਨ 200 ਤੋਂ 250 ਕੁਇੰਟਲ ਹੈ, ਪਰ ਤਾਲਾਬੰਦੀ 'ਚ ਫਸਲਾਂ ਦਾ ਭਾਅ ਥੋੜ੍ਹਾ ਘੱਟ ਮਿਲਿਆ ਹੈ, ਫਿਰ ਵੀ ਉਸ ਨੂੰ ਕਣਕ ਤੇ ਝੋਨੇ ਨਾਲੋਂ ਵਧੀਆ ਕੀਮਤ ਮਿਲੀ। ਕਿਸਾਨ ਨੇ ਸਕੂਰਾ ਕੰਪਨੀ ਦੇ 60 ਤਰਬੂਜ ਲਗਾਏ ਹਨ, ਜੋ ਬਹੁਤ ਚੰਗੀ ਕਿਸਮ ਹੈ। ਇਸ ਦਾ ਪ੍ਰਤੀ ਏਕੜ 250 ਕੁਇੰਟਲ ਝਾੜ ਮਿਲਿਆ ਹੈ। ਇਸ ਦੀ ਕੀਮਤ ਹੋਲ ਸੇਲ 'ਚ 8 ਰੁਪਏ ਤੇ ਪ੍ਰਚੂਨ 'ਚ 12 ਰੁਪਏ ਹੈ। ਇਸ ਤਰ੍ਹਾਂ, ਪ੍ਰਤੀ ਏਕੜ ਤਕਰੀਬਨ 2 ਲੱਖ ਰੁਪਏ ਆਮਦਨੀ ਹੈ। ਚੀਨੀ ਸੈਨਾ ਨਹੀਂ ਹਟ ਰਹੀ ਸਰਹੱਦ ਤੋਂ ਪਿਛਾਂਹ! ਭਾਰਤ ਸਰਕਾਰ ਨੇ ਦੱਸੀ ਸਚਾਈ ਅਧਿਐਨਾਂ ਨੇ ਦਿਖਾਇਆ ਹੈ ਕਿ ਪਪੀਤੇ ਦੀ ਕਾਸ਼ਤ ਤੋਂ ਇਲਾਵਾ ਕੋਈ ਹੋਰ ਫਸਲ 'ਚ ਵੱਧ ਮੁਨਾਫ਼ਾ ਨਹੀਂ, ਪਰ ਇਹ ਫਸਲ ਲਗਪਗ 9 ਮਹੀਨਿਆਂ ਵਿੱਚ ਤਿਆਰ ਹੋ ਜਾਂਦੀ ਹੈ। ਇਸ ਦੀ ਕਾਸ਼ਤ 'ਚ ਇੱਕ ਏਕੜ 'ਚ ਤਕਰੀਬਨ 1200 ਬੂਟੇ ਲਾਏ ਗਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget