ਪੜਚੋਲ ਕਰੋ

ਇਹ ਹੈ ਕਿਸਾਨਾਂ ਸਿਰ ਕਰਜ਼ੇ ਦਾ ਕੌੜਾ ਸੱਚ!

ਚੰਡੀਗੜ੍ਹ: ਸਰਕਾਰਾਂ ਵੱਲੋਂ ਇਹ ਲਗਾਤਾਰ ਪ੍ਰਚਾਰ ਕੀਤਾ ਜਾਂਦਾ ਹੈ ਕਿ ਵਿਆਹ ਸ਼ਾਦੀ ਜਾਂ ਹੋਰ ਵਾਧੂ ਖਰਚੇ ਕਾਰਨ ਕਿਸਾਨਾਂ ਉੱਤੇ ਕਰਜਾ ਚੜ੍ਹਦਾ ਹੈ ਪਰ ਕੀ ਕਿਸਾਨ ਉੱਤੇ ਕਰਜ਼ਾ ਇੰਜ ਵੀ ਚੜ੍ਹਦਾ ਹੈ, ਜਿਸ ਬਾਰੇ ਸਾਰੇ ਚੁੱਪ ਹੋ ਜਾਂਦੇ ਹਨ ਜਾਂ ਗੱਲ ਨਹੀਂ ਕਰਦੇ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਫ਼ਾਜ਼ਿਲਕਾ ਸਹਿਕਾਰੀ ਖੰਡ ਮਿਲ ਦੇ ਕਿਸਾਨਾਂ ਦੀ, ਜਿਨ੍ਹਾਂ ਨੂੰ ਪਿਛਲੇ ਇੱਕ ਸਾਲ ਤੋਂ ਆਪਣੇ ਗੰਨੇ ਦਾ 9 ਕਰੋੜ ਬਕਾਇਆ ਨਹੀਂ ਮਿਲਿਆ। ਜਦੋਂ ਕਿਸਾਨ ਨੂੰ ਆਪਣੀ ਵੇਚੀ ਜਿਨਸ ਦੀ ਅਦਾਇਗੀ ਨਾ ਹੋਵੇ ਤਾਂ ਕਿਸਾਨਾਂ ਸਿਰ ਕਰਜ਼ਾ ਹੀ ਚੜ੍ਹੇਗਾ। ਜਿਨਸ ਦੀ ਅਦਾਇਗੀ ਤੋਂ ਬਾਅਦ ਹੀ ਕਿਸਾਨ ਸਹਿਕਾਰੀ ਸੁਸਾਇਟੀਆਂ, ਬੈਂਕਾਂ ਦੇ ਕਰਜ਼ੇ ਦੀਆਂ ਕਿਸ਼ਤਾਂ ਮੋੜਨ ਦੇ ਸਮਰੱਥ ਹੁੰਦਾ ਹੈ। ਜੇ ਕਿਸਾਨ ਨੂੰ ਸਾਲ ਭਰ ਆਪਣੀ ਵੇਚੀ ਫ਼ਸਲ ਦੀ ਰਕਮ ਹੀ ਨਾ ਮਿਲੇ ਤਾਂ ਉਹ ਆਪਣੀ ਫਸਲ ਤੇ ਘਰੇਲੂ ਲੋੜਾਂ ਲਈ ਕਰਜ਼ਾ ਨਹੀਂ ਚੁੱਕੇਗਾ ਤਾਂ ਹੋਰ ਕੀ ਕਰੇਗਾ। ਇੱਕ ਵਾਰ ਚੁੱਕੇ ਕਰਜ਼ੇ ਦੇ ਝੰਜਾਲ ਵਿੱਚ ਫਿਰ ਮੁੜ ਕਿਸਾਨ ਦਾ ਨਿਕਲਣਾ ਨਾਮੁਮਕਿਨ ਹੋ ਜਾਂਦਾ ਹੈ। ਇਸ ਤੋਂ ਫਿਰ ਖੁਦਕੁਸ਼ੀ ਕਰਕੇ ਖਹਿੜਾ ਛੁਡਾਉਂਦਾ ਹੈ। ਇਸ ਮਿੱਲ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹਲਕੇ ਤੋਂ ਵੀ ਕਿਸਾਨ ਗੰਨਾਂ ਲੈ ਕੇ ਆਉਂਦੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਅਬੋਹਰ ਦੇ ਵਾਸੀ ਹਨ ਤੇ ਖੰਡ ਮਿਲ ਵੀ ਅਬੋਹਰ ਤੋਂ ਕਰੀਬ 15 ਕਿਲੋਮੀਟਰ ਫ਼ਾਜ਼ਿਲਕਾ ਵਾਲੇ ਪਾਸੇ ਲੱਗੀ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਦੇ ਬਾਵਜੂਦ ਕਿਸੇ ਨੇ ਵੀ ਕਿਸਾਨਾਂ ਦਾ ਮਸਲਾ ਹੱਲ ਨਾ ਕੀਤਾ।

ਟਾਪ ਹੈਡਲਾਈਨ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget