ਪੜਚੋਲ ਕਰੋ

ਮੋਦੀ ਸਰਕਾਰ ਦਾ ਪੰਜਾਬ ਦੇ ਕਿਸਾਨਾਂ ਨੂੰ ਝਟਕਾ

ਚੰਡੀਗੜ੍ਹ: ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਹੈ। ਕਿਸਾਨਾਂ ਨੂੰ ਕਣਕ ਦੀ ਵੇਚਣ ਵਿੱਚ ਦਿੱਕਤ ਆ ਸਕਦੀ ਹੈ। ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐਫਸੀਆਈ) ਰਾਹੀਂ ਪੰਜਾਬ 'ਚੋਂ ਵੱਧ ਅਨਾਜ ਖਰੀਦਣ ਦੀ ਮੰਗ ਠੁਕਰਾ ਦਿੱਤੀ ਹੈ। ਇਸ ਨਾਲ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਹੋ ਸਕਦੀ ਹੈ। ਦਰਅਸਲ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਨੂੰ ਐਫਸੀਆਈ ਰਾਹੀਂ ਪੰਜਾਬ 'ਚੋਂ ਵੱਧ ਅਨਾਜ ਖਰੀਦਣ ਲਈ ਕਿਹਾ ਸੀ। ਇਸ ਸਬੰਧੀ ਕੁਝ ਮਹੀਨੇ ਪਹਿਲਾਂ ਬਾਕਾਇਦਾ ਪੱਤਰ ਲਿਖਿਆ ਸੀ। ਹੁਣ ਮੁੜ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਐਫਸੀਆਈ ਪੜਾਅਵਾਰ ਕਣਕ-ਝੋਨੇ ਦੀ ਖਰੀਦ ਤੋਂ ਪਿੱਛੇ ਹਟਦੀ ਜਾ ਰਹੀ ਹੈ। ਯਾਦ ਰਹੇ ਕੁਝ ਸਾਲ ਪਹਿਲਾਂ ਐਫਸੀਆਈ ਪੰਜਾਬ ਵਿੱਚੋਂ ਅਨਾਜ਼ ਦੀ 30 ਫੀਸਦ ਖਰੀਦ ਕਰਦੀ ਸੀ ਪਰ ਹੁਣ ਸਿਰਫ 12 ਫੀਸਦ ਹੀ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਵਧੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਲੁੱਟ ਵੀ ਹੁੰਦੀ ਹੈ ਕਿਉਂਕਿ ਉਹ ਪ੍ਰਾਈਵੇਟ ਵਪਾਰੀਆਂ ਨੂੰ ਸਸਤੇ ਭਾਅ ਅਨਾਜ ਵੇਚਣ ਲਈ ਮਜਬੂਰ ਹੁੰਦੇ ਹਨ। ਉਧਰ, ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਮੁੱਖ ਮੰਤਰੀ ਨੂੰ ਭੇਜੇ ਪੱਤਰ ਵਿਚ ਐਫਸੀਆਈ ਦੀ ਖਰੀਦ ਵਧਾਉਣ ਤੋਂ ਨਾਂਹ ਕਰ ਦਿੱਤੀ ਹੈ। ਕੇਂਦਰੀ ਮੰਤਰੀ ਨੇ ਸੰਸਦ ਮੈਂਬਰ ਸ਼ਾਂਤਾ ਕੁਮਾਰ ਦੀ ਅਗਵਾਈ ਹੇਠ ਬਣੀ ਉੱਚ ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ ਦਿੱਤਾ ਹੈ। ਪੰਜਾਬ ਅਜਿਹਾ ਸੂਬਾ ਹੈ ਜਿਹੜਾ ਕਣਕ ਤੇ ਝੋਨੇ ਦਾ ਉਤਪਾਦਨ ਕੇਂਦਰੀ ਪੂਲ ਲਈ ਕਰਦਾ ਹੈ ਤੇ ਖਰੀਦ ਦਾ ਵੱਡਾ ਹਿੱਸਾ ਵੀ ਕੇਂਦਰ ਸਰਕਾਰ ਨੂੰ ਹੀ ਦਿੰਦਾ ਹੈ ਜੋ ਅਗਾਂਹ ਵੰਡ ਕਰਦੀ ਹੈ। ਕਣਕ ਤੇ ਝੋਨੇ ਸਣੇ ਹੋਰ ਅਨਾਜ ਖਰੀਦ ਵਿੱਚ ਐਫਸੀਆਈ ਵੱਡਾ ਯੋਗਦਾਨ ਦਿੰਦੀ ਹੈ ਤੇ ਕੇਂਦਰ ਵੱਲੋਂ ਖਰੀਦ ਕਰਨ ਵਾਲੀਆਂ ਮੁੱਖ ਏਜੰਸੀਆਂ ਵਿੱਚੋਂ ਇਕ ਹੈ। ਐਫਸੀਆਈ ਵੱਲੋਂ ਘਟਾਈ ਖ਼ਰੀਦ ਦਾ ਹੋਰ ਬਦਲ ਵੀ ਫ਼ਿਲਹਾਲ ਨਹੀਂ ਹੈ। ਇਸ ਲਈ ਜੇ ਕੇਂਦਰ ਸਰਕਾਰ ਦੀ ਖਰੀਦ ਏਜੰਸੀ ਐਫਸੀਆਈ ਖਰੀਦ ਕਰਨ ਤੋਂ ਪਿੱਛੇ ਹਟ ਜਾਂਦੀ ਹੈ ਤਾਂ ਸੂਬੇ ਲਈ ਬਹੁਤ ਵੱਡੀ ਮੁਸ਼ਕਲ ਖੜ੍ਹੀ ਹੋ ਜਾਵੇਗੀ। ਇਸ ਨਾਲ ਜਿਨਸਾਂ ਦੇ ਘੱਟੋ-ਘੱਟ ਭਾਅ ਮਿੱਥਣ ਦੇ ਮਾਮਲੇ ਵਿਚ ਵੀ ਅੜਿੱਕਾ ਹੋਰ ਵਧ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget