ਪੜਚੋਲ ਕਰੋ

Farming: ਜੇਕਰ ਤੁਸੀਂ ਇਨ੍ਹਾਂ ਫਸਲਾਂ 'ਚ ਪਾਉਂਦੇ ਯੂਰੀਆ, ਤਾਂ ਅੱਜ ਹੀ ਕਰ ਦਿਓ ਬੰਦ, ਨਹੀਂ ਤਾਂ ਹੋ ਜਾਵੇਗਾ ਨੁਕਸਾਨ

Farming: ਯੂਰੀਆ ਦੀ ਵਰਤੋਂ ਫਸਲਾਂ ਵਿੱਚ ਕੀਤੀ ਜਾਂਦੀ ਹੈ। ਯੂਰੀਆ ਫ਼ਸਲਾਂ ਦੇ ਵਾਧੇ ਲਈ ਬਹੁਤ ਜ਼ਰੂਰੀ ਹੈ। ਪਰ ਕੁਝ ਫਸਲਾਂ ਨੂੰ ਇਸਦੀ ਲੋੜ ਨਹੀਂ ਹੁੰਦੀ।

Farming tips: ਯੂਰੀਆ ਦੀ ਵਰਤੋਂ ਖੇਤੀ ਵਿੱਚ ਵੱਡੇ ਪੱਧਰ 'ਤੇ ਕੀਤੀ ਜਾਂਦੀ ਹੈ। ਯੂਰੀਆ ਪਾਉਣ ਦੇ ਕੁਝ ਸਮੇਂ ਬਾਅਦ ਖੇਤ ਦਾ ਝਾੜ ਪ੍ਰਭਾਵਿਤ ਹੋਣਾ ਸ਼ੁਰੂ ਹੋ ਜਾਂਦਾ ਹੈ। ਮਾਹਿਰਾਂ ਅਨੁਸਾਰ ਯੂਰੀਆ ਇੱਕ ਰਸਾਇਣਕ ਖਾਦ ਹੈ ਜਿਸ ਨੂੰ ਨਾਈਟ੍ਰੋਜਨ ਦਾ ਵੱਡਾ ਸਰੋਤ ਮੰਨਿਆ ਜਾਂਦਾ ਹੈ। ਇਹ ਫ਼ਸਲਾਂ ਦੇ ਵਾਧੇ ਲਈ ਬਹੁਤ ਜ਼ਰੂਰੀ ਹੈ ਪਰ ਕੁਝ ਫ਼ਸਲਾਂ ਨੂੰ ਯੂਰੀਆ ਦੀ ਲੋੜ ਨਹੀਂ ਹੁੰਦੀ।

ਇਨ੍ਹਾਂ ਫਸਲਾਂ ਚ ਪੈਂਦਾ ਯੂਰੀਆ

ਦਾਲਾਂ ਦੀਆਂ ਫਸਲਾਂ, ਜਿਵੇਂ ਕਿ ਛੋਲੇ, ਮਟਰ ਅਤੇ ਅਰਹਰ, ਆਪਣੀਆਂ ਜੜ੍ਹਾਂ ਵਿੱਚ ਨਾਈਟ੍ਰੋਜਨ ਫਿਕਸੇਸ਼ਨ ਦੀ ਪ੍ਰਕਿਰਿਆ ਕਰਦੇ ਹਨ। ਇਸ ਪ੍ਰਕਿਰਿਆ ਵਿੱਚ ਉਹ ਵਾਯੂਮੰਡਲ ਨਾਈਟ੍ਰੋਜਨ ਨੂੰ ਜਜ਼ਬ ਕਰ ਲੈਂਦੇ ਹਨ ਅਤੇ ਇਸਨੂੰ ਪੌਦੇ ਲਈ ਉਪਯੋਗੀ ਰੂਪ ਵਿੱਚ ਬਦਲਦੇ ਹਨ। ਇਸ ਲਈ ਦਾਲਾਂ ਦੀ ਫ਼ਸਲ ਨੂੰ ਯੂਰੀਆ ਦੀ ਲੋੜ ਨਹੀਂ ਹੁੰਦੀ। ਰੇਸ਼ੇ ਵਾਲੀਆਂ ਫ਼ਸਲਾਂ ਜਿਨ੍ਹਾਂ ਵਿੱਚ ਕਪਾਹ, ਸਣ ਅਤੇ ਜੂਟ ਸ਼ਾਮਲ ਹਨ।

ਇਨ੍ਹਾਂ ਫ਼ਸਲਾਂ ਨੂੰ ਵੀ ਯੂਰੀਆ ਦੀ ਲੋੜ ਨਹੀਂ ਪੈਂਦੀ। ਇਨ੍ਹਾਂ ਤੋਂ ਇਲਾਵਾ ਟਮਾਟਰ, ਬੈਂਗਣ ਅਤੇ ਮਿਰਚ ਯੂਰੀਆ ਪ੍ਰਤੀ ਸੰਵੇਦਨਸ਼ੀਲ ਹਨ। ਇਨ੍ਹਾਂ ਫ਼ਸਲਾਂ 'ਤੇ ਯੂਰੀਆ ਦੀ ਵਰਤੋਂ ਕਰਨ ਨਾਲ ਪੱਤਿਆਂ 'ਤੇ ਜਲਣ ਹੋ ਸਕਦੀ ਹੈ।

ਇਹ ਵੀ ਪੜ੍ਹੋ: Mustard Farming: ਇਦਾਂ ਕਰੋ ਸਰ੍ਹੋਂ ਦੀ ਖੇਤੀ, ਹੋਵੇਗੀ ਚੰਗੀ ਕਮਾਈ

ਇਨ੍ਹਾਂ ਚੀਜ਼ਾਂ ਤੇ ਕਰ ਸਕਦੇ ਭਰੋਸਾ

ਮਿੱਟੀ ਦੀ ਪਰਖ ਕਰਨ ਵਾਲੀ ਰਿਪੋਰਟ ਤੋਂ ਤੁਹਾਨੂੰ ਪਤਾ ਚੱਲ  ਸਕਦਾ ਕਿ ਤੁਹਾਡੇ ਖੇਤ ਵਿੱਚ ਕਿਹੜੇ ਪੌਸ਼ਟਿਕ ਤੱਤਾਂ ਦੀ ਕਮੀ ਹੈ ਅਤੇ ਕਿੰਨੀ ਮਾਤਰਾ ਵਿੱਚ ਕਮੀ ਹੈ। ਇਸ ਰਿਪੋਰਟ ਦੇ ਆਧਾਰ 'ਤੇ ਤੁਸੀਂ ਖਾਦ ਦੀ ਵਰਤੋਂ ਕਰ ਸਕਦੇ ਹੋ।

ਇਸ ਦੇ ਨਾਲ ਹੀ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਮਾਹਰ ਫ਼ਸਲਾਂ ਲਈ ਖਾਦਾਂ ਦੀ ਵਰਤੋਂ ਬਾਰੇ ਸਹੀ ਜਾਣਕਾਰੀ ਦੇ ਸਕਦੇ ਹਨ। ਇਸ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀਆਂ ਵੱਲੋਂ ਕੀਤੀਆਂ ਖੋਜਾਂ ਤੋਂ ਵੀ ਖਾਦਾਂ ਦੀ ਵਰਤੋਂ ਬਾਰੇ ਸਹੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

Disclaimer: ਇੱਥੇ ਦਿੱਤੀ ਗਈ ਜਾਣਕਾਰੀ ਸਿਰਫ ਕੁਝ ਮੀਡੀਆ ਰਿਪੋਰਟਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ABPLive.com ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਨਾਲ ਸਲਾਹ ਕਰੋ।

ਇਹ ਵੀ ਪੜ੍ਹੋ: Mutation Cases: ਜ਼ਮੀਨਾਂ ਦੇ ਇੰਤਕਾਲ ਲਈ ਨਹੀਂ ਹੋਣਾ ਪਵੇਗਾ ਖੱਜਲ ਖੁਆਰ, ਛੁੱਟੀ ਵਾਲੇ ਦਿਨ ਲੱਗਣ ਜਾ ਰਹੇ ਵਿਸ਼ੇਸ਼ ਕੈਂਪ, ਸੁਨਹਿਰੀ ਮੌਕਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Embed widget