ਪੜਚੋਲ ਕਰੋ

Farmer Helpline Number: ਕਿਸਾਨਾਂ ਲਈ ਖ਼ੁਸ਼ਖ਼ਬਰੀ ! ਤੁਹਾਡੀ ਹਰ ਸਮੱਸਿਆ ਦਾ ਹੱਲ ਕਰ ਦੇਣਗੇ ਇਹ ਸਰਕਾਰੀ ਨੰਬਰ, ਕਰ ਲਓ ਨੋਟ

Farmer News: ਇਸ ਲਈ ਜੇ ਤੁਹਾਨੂੰ ਇਸ ਯੋਜਨਾ ਨੂੰ ਲੈ ਕੇ ਕੋਈ ਦਿੱਕਤ ਹੈ ਜਾਂ ਕੋਈ ਮਦਦ ਦੀ ਲੋੜ ਹੈ ਜਾਂ ਫਿਰ ਆਪਣੀ ਕਿਸ਼ਤ ਬਾਰੇ ਕੋਈ ਜਾਣਕਾਰੀ ਲੈਣੀ ਹੈ ਤਾਂ ਇਸ ਬਾਬਤ ਹਰ ਜਾਣਕਾਰੀ ਤੁਸੀਂ ਹੈਲਪਲਾਇਨ ਨੰਬਰਾਂ ਉੱਤੇ ਫੋਨ ਕਰਕੇ ਜ਼ਰੂਰੀ ਮਦਦ ਲੈ ਸਕਦੇ ਹੋ।

Farmer Helpline Number: ਸੂਬਾ ਸਰਕਾਰਾਂ ਤੋਂ ਇਲਾਵਾ ਕੇਂਦਰ ਸਰਕਾਰ ਵੀ ਕਈ ਲੋਕਾਂ ਲਈ ਕਈ 'ਜਨ ਕਲਿਆਣ' ਯੋਜਨਾਵਾਂ ਚਲਾਉਂਦੀਆਂ ਹਨ। ਇਨ੍ਹਾਂ ਯੋਜਨਾਵਾਂ ਦਾ ਮਕਸਦ ਹਰ ਜ਼ਰੂਰਤਮੰਦ ਤੇ ਗ਼ਰੀਬ ਤਬਕੇ ਨੂੰ ਲਾਭ ਦੇਣਾ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਚਲਾ ਰਹੀ ਹੈ ਜਿਸ ਵਿੱਚ ਸਲਾਨਾ ਕਿਸਾਨਾਂ ਨੂੰ 6000 ਰੁਪਏ ਸਿੱਧੇ ਉਨ੍ਹਾਂ ਦੇ ਖਾਤੇ ਵਿੱਚ ਪਾਏ ਜਾਂਦੇ ਹਨ।

ਦੱਸ ਦਈਏ ਕਿ ਕਿਸਾਨਾਂ ਦੇ ਖਾਤੇ ਵਿੱਚ ਇਹ ਰਕਮ 2000 ਰੁਪਏ ਦੀਆਂ ਸਾਲ ਵਿੱਚ ਤਿੰਨ ਕਿਸ਼ਤਾ ਜ਼ਰੀਏ ਜਾਂਦੀ ਹੈ। ਹੁਣ ਤੱਕ ਇਸ ਦੀਆਂ 15 ਕਿਸ਼ਤਾ ਜਾਰੀ ਹੋ ਚੁੱਕੀਆਂ ਹਨ। ਇਸ ਸਕੀਮ ਵਿੱਚ ਕਰੋੜਾਂ ਕਿਸਾਨ ਜੁੜੇ ਹੋਏ ਹਨ ਤੇ ਨਵੇਂ ਕਿਸਾਨ ਵੀ ਲਗਾਤਾਰ ਜੁੜ ਰਹੇ ਹਨ। ਇਸ ਲਈ ਜੇ ਤੁਹਾਨੂੰ ਇਸ ਯੋਜਨਾ ਨੂੰ ਲੈ ਕੇ ਕੋਈ ਦਿੱਕਤ ਹੈ ਜਾਂ ਕੋਈ ਮਦਦ ਦੀ ਲੋੜ ਹੈ ਜਾਂ ਫਿਰ ਆਪਣੀ ਕਿਸ਼ਤ ਬਾਰੇ ਕੋਈ ਜਾਣਕਾਰੀ ਲੈਣੀ ਹੈ ਤਾਂ ਇਸ ਬਾਬਤ ਹਰ ਜਾਣਕਾਰੀ ਤੁਸੀਂ ਹੈਲਪਲਾਇਨ ਨੰਬਰਾਂ ਉੱਤੇ ਫੋਨ ਕਰਕੇ ਜ਼ਰੂਰੀ ਮਦਦ ਲੈ ਸਕਦੇ ਹੋ।
ਕਿਹੜੀਆਂ ਦਿੱਕਤਾਂ ਦਾ ਹੱਲ ਕਰੇਗਾ ਤੁਹਾਡਾ ਇੱਕ ਫੋਨ

  • ਜੇ ਤੁਹਾਡੀ ਕਿਸ਼ਤ ਰੁਕ ਗਈ ਹੈ ਤਾਂ ਤੁਸੀਂ ਮਦਦ ਲੈ ਸਕਦੇ ਹੋ
  • ਸਕੀਮ ਨਾਲ ਜੁੜਨ ਲਈ ਨਵੀਂ ਅਰਜ਼ੀ ਦੇ ਸਕਦੇ ਹੋ।
  • ਤੁਸੀਂ ਜਾਣ ਸਕਦੇ ਹੋ ਕਿ ਤੁਹਾਡਾ ਨਾਂਅ ਲਾਭਕਾਰਾਂ ਦੀ ਸੂਚੀ ਵਿੱਚ ਹੈ ਜਾਂ ਨਹੀਂ
  • ਯੋਜਨਾ ਨਾਲ ਸਬੰਧਤ ਲੈ ਸਕਦੇ ਹੋ ਕੋਈ ਵੀ ਜਾਣਕਾਰੀ 

ਕਿਹੜੇ ਨੰਬਰਾਂ ਉੱਤੇ ਫੋਨ ਕਰਨ ਨਾਲ ਹੋ ਜਾਣਗੀਆਂ ਮੁਸ਼ਕਿਲਾਂ ਹੱਲ

ਜੇ ਤੁਸੀਂ ਇਸ ਯੋਜਨਾ ਜਾਂ ਕਿਸ਼ਤਾਂ ਬਾਰੇ ਕੋਈ ਵੀ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਤੁਸੀਂ ਪੀਐਮ ਕਿਸਾਨ ਹੈਲਪਲਾਇਨ ਨੰਬਰ 155261 ਉੱਤੇ ਫੋਨ ਕਰ ਸਕਦੇ ਹੋ।
ਤੁਸੀਂ ਲੈਂਡਲਾਇਨ ਨੰਬਰ 011-23381092, 23382401 ਉੱਤੇ ਵੀ ਫੋਨ ਕਰ ਸਕਦੇ ਹੋ ਜਿੱਥੇ ਤੁਹਾਨੂੰ ਹਰ ਜਾਣਕਾਰੀ ਦਿੱਤੀ ਜਾਵੇਗੀ
ਜੇ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਲੈ ਰਹੋ ਤਾਂ ਮਦਦ ਲਈ ਹੈਲਪਲਾਇਨ ਨੰਬਰ 011-24300606 ਉੱਤੇ ਫੋਨ ਕਰ ਸਕਦੇ ਹੋ।
ਹੋਰ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤੁਸੀਂ ਪੀਐਮ ਕਿਸਾਨ ਦੇ ਟੋਲ ਫ੍ਰੀ ਨੰਬਰ 18001155266 ਉੱਤੇ ਵੀ ਫੋਨ ਕਰ ਸਕਦੇ ਹੋ।
ਇੱਕ ਹੋਰ ਨੰਬਰ ਹੈ ਜਿਸ ਉੱਤੇ ਫੋਨ ਕਰਨ ਨਾਲ ਤੁਹਾਡੀਆਂ ਦਿੱਕਤਾਂ ਦਾ ਹੱਲ ਹੋ ਸਕਦਾ ਹੈ ਉਹ ਹੈ 01206025109
ਇਸ ਤੋਂ ਇਲਾਵਾ ਇਸ ਯੋਜਨਾ ਨਾਲ ਜੁੜੀ ਕੋਈ ਵੀ ਜਾਣਕਾਰੀ ਲੈਣ ਤੁਸੀਂ ਯੋਜਨਾ ਦੀ ਅਧਿਕਾਰਕ ਈਮੇਲ ਆਈਡੀ  pmkisan-ict@gov.in ਉੱਤੇ ਵੀ ਮੇਲ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget