ਪੜਚੋਲ ਕਰੋ

Paddy Stubble: ਪਰਾਲੀ ਸਾਂਭਣ ਦੀ ਸਮੱਸਿਆ ਦਾ ਤੋੜ ਇਸ ਕਿਸਾਨ ਨੇ ਕੱਢਿਆ, ਅੱਗ ਲਾਉਣ ਦੀ ਪ੍ਰਥਾ ਹੋਵੇਗੀ ਖ਼ਤਮ

Problem of Stubble Storage: ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੌਜੀਆਂ ਅਪਣਾਉਣ ਲਈ ਵੀ ਕਿਹਾ। ਉਨ੍ਹਾਂ ਅਗਾਂਹਵਧੂ ਕਿਸਾਨ ਗੁਰਭੇਜ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ

Paddy Stubble - ਫ਼ਤਹਿਗੜ੍ਹ ਸਾਹਿਬ : ਸਰਫੇਸ ਸੀਡਰ ਇੱਕ ਅਜਿਹੀ ਮਸ਼ੀਨ ਹੈ ਜਿਸ ਦੀ ਵਰਤੋਂ ਨਾਲ ਜਿਥੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕਦਾ ਹੈ ਉਥੇ ਹੀ ਇਸ ਨਾਲ ਕਿਸਾਨ ਨੂੰ ਵੀ ਕਈ ਤਰ੍ਹਾਂ ਦੇ ਆਰਥਿਕ ਲਾਭ ਹੁੰਦੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਮੂਲੇਪੁਰ ਦੇ ਅਗਾਂਹਵਧੂ ਕਿਸਾਨ ਗੁਰਭੇਜ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਨਾਲ ਕੀਤੀ ਬਿਜਾਈ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ  ਸਰਫੇਸ ਸੀਡਰ ਨਾਲ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ, ਇਸ ਲਈ ਕਿਸਾਨਾਂ ਨੂੰ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸਰਫੇਸ ਸੀਡਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੰਬਾਇਨ ਨਾਲ ਕੱਟੇ ਝੋਨੇ ਵਾਲੇ ਖੇਤ ਵਿੱਚ ਇੱਕੋ ਸਮੇਂ ਖਾਦ ਤੇ ਬੀਜ ਪਾਉਣ ਤੋਂ ਬਾਅਦ ਪਰਾਲੀ ਨੂੰ ਕੱਟ ਕੇ ਮਲਚ ਦੇ ਰੂਪ ਵਿੱਚ ਕਣਕ ਦੇ ਬੀਜ ਨੂੰ ਢੱਕ ਦਿੰਦੀ ਹੈ ਅਤੇ 45 ਹਾਰਸ ਪਾਵਰ ਟਰੈਕਟਰ ਨਾਲ ਵੀ ਸਰਫੇਸ ਸੀਡਰ ਮਸ਼ੀਨ ਚੱਲ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਫੇਸ ਸੀਡਰ ਮਸ਼ੀਨ ਸਬਸਿਡੀ ਤੇ ਦਿੱਤੀ ਜਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

Paddy Stubble: ਪਰਾਲੀ ਸਾਂਭਣ ਦੀ ਸਮੱਸਿਆ ਦਾ ਤੋੜ ਇਸ ਕਿਸਾਨ ਨੇ ਕੱਢਿਆ, ਅੱਗ ਲਾਉਣ ਦੀ ਪ੍ਰਥਾ ਹੋਵੇਗੀ ਖ਼ਤਮ

(ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡ ਮੂਲੇਪੁਰ ਦੇ ਕਿਸਾਨ ਗੁਰਭੇਜ ਸਿੰਘ ਦੇ ਖੇਤ ਵਿੱਚ)

ਵਿਧਾਇਕ ਰਾਏ ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਵਾਤਾਵਰਣ ਦੀ ਰਾਖੀ ਲਈ ਫਸਲਾਂ ਦੀ ਰਹਿੰਦ ਖੂੰਹਦ ਦੇ ਕੁਸ਼ਲ ਪ੍ਰਬੰਧਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਹੁੰਦਾ ਹੈ ਜੋ ਕਿ ਮਨੁੱਖੀ ਸਿਹਤ ਲਈ ਬਹੁਤ ਘਾਤਕ ਸਿੱਧ ਹੋ ਸਕਦਾ ਹੈ। 

ਉਨ੍ਹਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨਾਲੌਜੀਆਂ ਅਪਣਾਉਣ ਲਈ ਵੀ ਕਿਹਾ। ਉਨ੍ਹਾਂ ਅਗਾਂਹਵਧੂ ਕਿਸਾਨ ਗੁਰਭੇਜ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਤੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾ ਯੋਗ ਹੈ ਅਤੇ ਹੋਰਨਾ ਕਿਸਾਨਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

 ਕਿਸਾਨ ਗੁਰਭੇਜ ਸਿੰਘ ਨੇ ਇਸ ਮੌਕੇ ਕਿਹਾ ਕਿ ਸਰਫੇਸ ਸੀਡਰ ਮਸ਼ੀਨ ਪਿਛਲੇ ਕੁਝ ਸਾਲਾਂ ਤੋਂ ਹੀ ਆਈ ਹੈ ਅਤੇ ਉਹ ਪਿਛਲੇ ਦੋ ਸਾਲਾਂ ਤੋਂ ਇਸ ਤਕਨੀਕ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਫੇਸ ਸੀਡਰ ਨਾਲ ਜਿਥੇ ਖੇਤਾਂ ਵਿੱਚ ਖਾਦਾਂ ਤੇ ਬੀਜਾਂ ਦਾ ਘੱਟ ਇਸਤੇਮਾਲ ਕਰਨਾ ਪੈਂਦਾ ਹੈ ਉਥੇ ਹੀ ਇਸ ਦੇ ਆਰਥਿਕ ਲਾਭ ਵੀ ਕਿਸਾਨ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਿਥੇ 50 ਕਿਲੋ ਬੀਜ ਦਾ ਇਸਤੇਮਾਲ ਕਰਨਾ ਪੈਂਦਾ ਸੀ ਉਥੇ ਹੁਣ 35-40 ਕਿਲੋ ਬੀਜ ਦੀ ਲੋੜ ਹੀ ਪੈਂਦੀ ਹੈ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਫੇਸ ਸੀਡਰ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ। ਇਸ ਮੌਕੇ ਮਾਨਵ ਟਿਵਾਣਾ, ਸਤੀਸ਼ ਲਟੌਰ, ਜਗਜੀਤ ਸਿੰਘ ਰਿਊਣਾ, ਗੱਜਣ ਜਲਵੇੜਾ ਤੋਂ ਇਲਾਵਾ ਪਿੰਡ ਦੇ ਕਿਸਾਨ ਵੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ

ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !

Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?

ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ

ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Weather Update: ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਵਿਗੜੇ ਹਾਲਾਤ, ਅੰਮ੍ਰਿਤਸਰ ਦਾ AQI ਸਭ ਤੋਂ ਵੱਧ

Embed widget