ਪੜਚੋਲ ਕਰੋ

ਕਣਕ ਦੇ ਝਾੜ 'ਚ ਪੰਜਾਬ ਤੋੜੇਗਾ ਸਾਰੇ ਰਿਕਾਰਡ

ਪਿਛਲੇ ਸਾਲ 178 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋਈ ਸੀ। ਇਸ ਵਾਰ ਮੌਸਮ ਕਣਕ ਦੇ ਵਧੇਰੇ ਅਨੁਕੂਲ ਸੀ, ਇਸ ਲਈ ਰਿਕਾਰਡ ਤੋੜ ਪੈਦਾਵਾਰ ਦੀ ਆਸ ਹੈ।

ਚੰਡੀਗੜ੍ਹ: ਦੇਸ਼ ਦੇ ਅੰਨ ਦੇ ਭੰਡਾਰੇ ਭਰਨ ਵਾਲਾ ਪੰਜਾਬ ਇਸ ਵਾਰ ਕਣਕ ਦੀ ਬੰਪਰ ਪੈਦਾਵਾਰ ਕਰਨ ਵਾਲਾ ਹੈ। ਇਸ ਵਾਰ ਪੰਜਾਬ ਵਿੱਚ 180 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋ ਸਕਦੀ ਹੈ, ਜੋ ਹੁਣ ਤਕ ਦੀ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਸਾਲ 2011-12 ਦੇ ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ 179.7 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋਈ ਸੀ। ਪਿਛਲੇ ਸੀਜ਼ਨ ਦੌਰਾਨ ਇੱਕ ਹੈਕਟੇਅਰ ਵਿੱਚੋਂ ਕਣਕ ਦਾ ਝਾੜ 50.09 ਕੁਇੰਟਲ ਨਿਕਲਿਆ ਸੀ, ਜੋ ਇਸ ਵਾਰ 52 ਕੁਇੰਟਲ ਤਕ ਪੁੱਜ ਸਕਦਾ ਹੈ। ਪਿਛਲੇ ਸਾਲ 178 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋਈ ਸੀ। ਇਸ ਵਾਰ ਮੌਸਮ ਕਣਕ ਦੇ ਵਧੇਰੇ ਅਨੁਕੂਲ ਸੀ, ਇਸ ਲਈ ਰਿਕਾਰਡ ਤੋੜ ਪੈਦਾਵਾਰ ਦੀ ਆਸ ਹੈ। ਹਾਲਾਂਕਿ, ਇਸ ਵਾਰ ਪਿਛਲੀ ਵਾਰ ਨਾਲੋਂ ਇੱਕ ਹਜ਼ਾਰ ਹੈਕਟੇਅਰ ਘੱਟ ਕਣਕ ਦੀ ਕਾਸ਼ਤ ਹੋਈ ਹੈ ਪਰ ਫਿਰ ਵੀ 35.02 ਲੱਖ ਹੈਕਟੇਅਰ ਰਕਬੇ ਤੋਂ ਰਿਕਾਰਡ ਤੋੜ ਪੈਦਾਵਾਰ ਹੋਣ ਦੀ ਆਸ ਹੈ। ਇਸ ਪੈਦਾਵਾਰ ਵਿੱਚੋਂ 132 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪੁੱਜ ਸਕਦਾ ਹੈ। ਹੁਣ ਤਕ 43,134 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪੁੱਜ ਗਈ ਹੈ, ਜਿਸ ਵਿੱਚੋਂ 34,184 ਮੀਟ੍ਰਿਕ ਟਨ ਨੂੰ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਲਿਆ ਗਿਆ ਹੈ। ਪਿਛਲੇ ਸਾਲ ਅੱਜ ਦੇ ਦਿਨ ਤਕ 9.22 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਸੀ। ਪਰ ਇਸ ਵਾਰ ਠੰਢ ਲੰਮਾ ਸਮਾਂ ਰਹਿਣ ਕਾਰਨ ਵਾਢੀ ਪੱਛੜ ਗਈ ਹੈ ਤੇ ਇਸੇ ਦੇ ਨਤੀਜੇ ਵਜੋਂ ਕਣਕ ਦੀ ਬੰਪਰ ਪੈਦਾਵਾਰ ਹੋਣ ਦੀ ਆਸ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget