ਪੜਚੋਲ ਕਰੋ

ਮੀਂਹ ਦਾ ਕਹਿਰ, ਮੰਡੀ 'ਚ ਹਜ਼ਾਰਾਂ ਬੋਰੀਆਂ ਬਾਸਮਤੀ ਦਾ ਵੱਡਾ ਨੁਕਸਾਨ

ਮੀਂਹ ਨਾਲ ਬਟਾਲਾ ਦੀ ਦਾਣਾ ਮੰਡੀ ਵਿੱਚ ਪਈਆਂ 3000 ਬਾਸਮਤੀ ਦੀਆਂ ਬੋਰੀਆਂ ਗਿੱਲੀਆਂ ਹੋ ਗਈਆਂ। ਇਨ੍ਹਾਂ ਬੋਰੀਆਂ ਤੇ ਨਾ ਤਾਂ ਕੋਈ ਤਰਪਾਲ ਸੀ ਤੇ ਨਾ ਹੀ ਹੇਠਾਂ ਕੋਈ ਰੈਕ।

ਬਟਾਲਾ: ਮੀਂਹ ਨਾਲ ਬਟਾਲਾ ਦੀ ਦਾਣਾ ਮੰਡੀ ਵਿੱਚ ਪਈਆਂ 3000 ਬਾਸਮਤੀ ਦੀਆਂ ਬੋਰੀਆਂ ਗਿੱਲੀਆਂ ਹੋ ਗਈਆਂ। ਇਨ੍ਹਾਂ ਬੋਰੀਆਂ ਤੇ ਨਾ ਤਾਂ ਕੋਈ ਤਰਪਾਲ ਸੀ ਤੇ ਨਾ ਹੀ ਹੇਠਾਂ ਕੋਈ ਰੈਕ। ਇਨ੍ਹਾਂ ਬੋਰੀਆਂ ਦਾ ਰੱਖ ਰਖਾਵ ਠੀਕ ਢੰਗ ਨਾਲ ਨਾ ਹੋਣ ਕਾਰਨ ਇਨ੍ਹਾਂ ਅੰਦਰ ਭਰੀ ਫਸਲ ਮੀਂਹ ਨਾਲ ਗਿੱਲੀ ਹੋ ਗਈ। ਦੱਸ ਦੇਈਏ ਕਿ ਇੱਕ ਬੋਰੀ ਵਿੱਚ 35 ਕਿਲੋ ਦੇ ਕਰੀਬ ਫਸਲ ਭਰੀ ਜਾਂਦੀ ਹੈ। ਇਸ ਦਾ ਹਿਸਾਬ ਲਾਇਆ ਜਾਏ ਤਾਂ ਲੱਖਾਂ ਦਾ ਨੁਕਸਾਨ ਹੋਇਆ ਹੈ। ਆੜਤੀ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਫਸਲ ਦੇ ਗਿੱਲੇ ਹੋਣ ਪਿਛੇ ਕਾਰਨ ਲੇਬਰ ਨਾ ਹੋਣਾ ਹੈ। ਆੜਤੀ ਨੇ ਦਾਅਵਾ ਕੀਤਾ ਕਿ ਇਹ ਸਾਰੀ ਫਸਲ ਪ੍ਰਾਈਵੇਟ ਡੀਲਰਾਂ ਨੇ ਖਰੀਦ ਲਈ ਹੈ। ਇਸ ਲਈ ਇਸ ਵਿੱਚ ਸਰਕਾਰ ਦਾ ਕੋਈ ਨੁਕਸਾਨ ਨਹੀਂ। ਉਧਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ, "ਕੇਂਦਰ ਸਰਕਾਰ ਨੂੰ ਜਲਦ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਸਾਰਾ ਸਾਮਾਨ ਆ ਜਾ ਸਕੇ। ਬਰਦਾਨਾ ਤੇ ਯੂਰੀਆ ਵੀ ਨਹੀਂ ਹੈ ਤੇ ਇੰਡਸਟਰੀ ਵਿੱਚ ਵੀ ਸਾਮਾਨ ਸਪਲਾਈ ਲਈ ਤਿਆਰ ਪਿਆ ਹੈ ਪਰ ਮਾਲ ਗੱਡੀਆਂ ਨਾ ਚੱਲਣ ਕਾਰਨ ਮੁਸ਼ਕਲ ਆ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਜਲਦ ਰੇਲ ਸੇਵਾ ਚਾਲੂ ਕਰਨੀ ਚਾਹੀਦੀ ਹੈ।"

ਟਾਪ ਹੈਡਲਾਈਨ

PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget