ਪੜਚੋਲ ਕਰੋ

ਟਿੱਡੀ ਦਲ ਤੋਂ ਪੰਜਾਬ ਦੇ ਕਿਸਾਨਾਂ ਨਾ ਘਬਰਾਉਣ, ਖੇਤੀਬਾੜੀ ਮਹਿਕਮੇ ਦਾ ਦਾਅਵਾ

ਟਿੱਡੀ ਦਲ ਨੇ ਕਿਸਾਨਾਂ ਤੇ ਪ੍ਰਸ਼ਾਸਨ ਦੀਆਂ ਨੀਂਦਾਂ ਉਡਾਈਆਂ ਹੋਈਆਂ ਹਨ ਪਰ ਬਠਿੰਡਾ ਦੇ ਖੇਤੀਬਾੜੀ ਵਿਭਾਗ ਨੇ ਵੱਡਾ ਦਾਅਵਾ ਕੀਤਾ ਹੈ।

ਬਠਿੰਡਾ: ਟਿੱਡੀ ਦਲ ਨੇ ਕਿਸਾਨਾਂ ਤੇ ਪ੍ਰਸ਼ਾਸਨ ਦੀਆਂ ਨੀਂਦਾਂ ਉਡਾਈਆਂ ਹੋਈਆਂ ਹਨ ਪਰ ਬਠਿੰਡਾ ਦੇ ਖੇਤੀਬਾੜੀ ਵਿਭਾਗ ਨੇ ਵੱਡਾ ਦਾਅਵਾ ਕੀਤਾ ਹੈ। ਖੇਤੀਬਾੜੀ ਵਿਭਾਗ ਮੁਤਾਬਕ ਇਹ ਟਿੱਡੀਆਂ ਦਾ ਹਮਲਾ ਨਹੀਂ ਸੀ। ਬੱਸ ਕੁਝ ਟਿੱਡੀਆਂ ਹੀ ਆਈਆਂ ਸਨ ਜਿਨ੍ਹਾਂ ਨੂੰ ਮੌਜੂਦ ਜਾਨਵਰਾਂ ਵੱਲੋਂ ਖਾ ਕੇ ਖ਼ਤਮ ਕਰ ਦਿੱਤਾ ਗਿਆ ਹੈ। ਖੇਤੀਬਾੜੀ ਵਿਭਾਗ ਦਾ ਕਹਿਣਾ ਹੈ ਕਿ ਹੁਣ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕੋਲ ਟਿੱਡੀਆਂ ਨਾਲ ਨਜਿੱਠਣ ਦੇ ਪੂਰੇ ਪ੍ਰਬੰਧ ਹਨ। ਇਸ ਦੇ ਨਾਲ ਹੀ ਕੇਂਦਰ ਤੋਂ ਵੀ ਖੇਤੀਬਾੜੀ ਵਿਭਾਗ ਦੀ ਟੀਮ ਆਈ ਹੈ ਜਿਸ ਦੇ ਚੱਲਦੇ ਉਨ੍ਹਾਂ ਨੇ ਅੱਜ ਸਰਵੇ ਕੀਤਾ ਹੈ। ਉਨ੍ਹਾਂ ਨੇ ਵੀ ਦੱਸਿਆ ਕਿ ਹਾਲੇ ਅਜਿਹਾ ਕੋਈ ਖਤਰਾ ਨਹੀਂ ਜਿਸ ਨਾਲ ਕਿਸਾਨ ਮੁਸੀਬਤ ਵਿੱਚ ਆਉਣ। ਤਲਵੰਡੀ ਸਾਬੋ ਦੇ ਪਿੰਡ ਵਿਖੇ ਕੁਝ ਕਿਸਾਨਾਂ ਦੇ ਖੇਤਾਂ ਵਿਖੇ 80-90 ਦੇ ਕਰੀਬ ਟਿੱਡੀਆਂ ਆਇਆ ਸੀ ਜਦ ਅਸੀਂ ਮੌਕੇ ਤੇ ਜਾ ਕੇ ਦੇਖਿਆ ਤਾਂ ਉਨ੍ਹਾਂ ਨੂੰ ਕੁਝ ਜਾਨਵਰ ਖਾ ਰਹੇ ਸਨ। ਤਲਵੰਡੀ ਤੋਂ ਬਾਅਦ ਬਲਾਕ ਮੌੜ ਤੇ ਰਾਮਪੁਰ ਵਿਖੇ ਵੀ ਚਾਰ ਪੰਜ ਟਿੱਡੀ ਦੇਖਣ ਨੂੰ ਮਿਲੀਆਂ ਸਨ। ਜਿੱਥੇ ਸਾਡੇ ਖੇਤੀਬਾੜੀ ਟੀਮ ਵੱਲੋਂ ਜਾ ਕੇ ਮੌਕੇ ਤੇ ਸਥਿਤੀ ਨੂੰ ਕੰਟਰੋਲ ਕੀਤਾ ਗਿਆ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

13 ਮਾਰਚ ਨੂੰ ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਆਵੇਗੀ 22ਵੀਂ ਕਿਸ਼ਤ, ਆਹ ਕਿਸਾਨ ਰਹਿ ਜਾਣਗੇ ਖਾਲੀ ਹੱਥ
13 ਮਾਰਚ ਨੂੰ ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਆਵੇਗੀ 22ਵੀਂ ਕਿਸ਼ਤ, ਆਹ ਕਿਸਾਨ ਰਹਿ ਜਾਣਗੇ ਖਾਲੀ ਹੱਥ
ਪੀਐਮ ਕਿਸਾਨ ਯੋਜਨਾ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਕਿਹੜੇ ਕਿਸਾਨਾਂ ਦੇ ਖਾਤੇ 'ਚ ਆਉਣਗੇ ਪੈਸੇ
ਪੀਐਮ ਕਿਸਾਨ ਯੋਜਨਾ ਦੀ ਤਰੀਕ ਦਾ ਹੋਇਆ ਐਲਾਨ, ਜਾਣੋ ਕਿਹੜੇ ਕਿਸਾਨਾਂ ਦੇ ਖਾਤੇ 'ਚ ਆਉਣਗੇ ਪੈਸੇ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਕਿਸਾਨਾਂ ਦੇ ਲਈ ਵੱਡੀ ਰਾਹਤ, Kisan Credit Card ਨੂੰ ਹੋਰ ਬਣਾਏਗਾ ਸੌਖਾ ਬਣਾਏਗਾ RBI, ਪੜ੍ਹੋ ਕੀ ਹੈ ਪੂਰਾ ਮਾਮਲਾ
ਕਿਸਾਨਾਂ ਦੇ ਲਈ ਵੱਡੀ ਰਾਹਤ, Kisan Credit Card ਨੂੰ ਹੋਰ ਬਣਾਏਗਾ ਸੌਖਾ ਬਣਾਏਗਾ RBI, ਪੜ੍ਹੋ ਕੀ ਹੈ ਪੂਰਾ ਮਾਮਲਾ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Jalandhar 'ਚ ਬੱਸ ਸਟੈਂਡ ਨੇੜੇ ਮਿਲੀ ਨੌਜਵਾਨ ਦੀ ਲਾਸ਼, ਸਰਿੰਜ ਅਤੇ ਬੋਤਲ ਬਰਾਮਦ, ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਆਸ਼ੰਕਾ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
ਪੰਜਾਬ ਤੋਂ ਮੰਦਭਾਗੀ ਖਬਰ, ਨੌਜਵਾਨ ਨੇ ਗਰਲਫਰੈਂਡ ਤੋਂ ਤੰਗ ਆ ਕੀਤੀ ਖੁਦਕੁਸ਼ੀ; ਵੀਡੀਓ 'ਚ ਦੱਸਿਆ ਕਿਵੇਂ ਕਰ ਰਹੀ ਪਰੇਸ਼ਾਨ...?
Weather Update: ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਹੋਏਗੀ ਭਾਰੀ ਬਾਰਿਸ਼; ਇਨ੍ਹਾਂ ਤਰੀਕਾਂ ਦੇ ਵਿਚਕਾਰ ਗੜੇਮਾਰੀ...  
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
Embed widget