ਪੜਚੋਲ ਕਰੋ

ਟਮਾਟਰ ਦੀਆਂ ਕੀਮਤਾਂ ਹੋਈਆਂ ਲਾਲ, ਕਈ ਸ਼ਹਿਰਾਂ 'ਚ 80 ਰੁਪਏ ਕਿਲੋ ਤੋਂ ਪਾਰ

ਕੇਂਦਰੀ ਖਪਤਕਾਰਾਂ ਦੇ ਮਾਮਲਿਆਂ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਟਮਾਟਰਾਂ ਦੀਆਂ ਵਧੀਆਂ ਕੀਮਤਾਂ ਬਾਰੇ ਕਿਹਾ ਕਿ ਇਹ ਸਪਲਾਈ 'ਚ ਕਮੀ ਵਾਲਾ ਮੌਸਮ ਹੈ।

ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ‘ਚ ਟਮਾਟਰ ਦੀਆਂ ਪ੍ਰਚੂਨ ਕੀਮਤਾਂ ਇੱਕ ਵਾਰ ਫਿਰ ਅਸਮਾਨ ਛੂਹਣ ਲੱਗੀਆਂ ਹਨ। ਟਮਾਟਰ ਦੀਆਂ ਕੀਮਤਾਂ ਜ਼ਿਆਦਾਤਰ ਸ਼ਹਿਰਾਂ ਵਿੱਚ 80 ਰੁਪਏ ਪ੍ਰਤੀ ਕਿਲੋ ਹੋ ਗਈਆਂ ਹਨ, ਜੋ ਇੱਕ ਮਹੀਨੇ ਪਹਿਲਾਂ 20 ਰੁਪਏ ਸੀ। ਖਪਤਕਾਰ ਮਾਮਲਿਆਂ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਵੀ ਮੰਨਿਆ ਹੈ ਕਿ ਪਿਛਲੇ ਦਿਨਾਂ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਮੁਤਾਬਕ, ਇਸ ਦਾ ਮੁੱਖ ਕਾਰਨ ਟਮਾਟਰ ਦੀ ਫਸਲ ਦਾ ਆਫ ਸੀਜ਼ਨ ਹੋਣਾ ਹੈ। ਇਹ ਜਲਦੀ ਖ਼ਰਾਬ ਹੋਣ ਕਰਕੇ ਵੀ ਇਹ ਮਹਿੰਗਾ ਹੋ ਰਿਹਾ ਹੈ। ਗਾਹਕ ਮਾਮਲਿਆਂ ਦੇ ਮੰਤਰਾਲੇ ਅਨੁਸਾਰ ਚੇਨਈ ਨੂੰ ਛੱਡ ਕੇ ਸਾਰੇ ਮੈਟਰੋ ਸ਼ਹਿਰਾਂ ਵਿੱਚ ਟਮਾਟਰਾਂ ਦੀ ਪ੍ਰਚੂਨ ਕੀਮਤ 60 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਮੰਤਰਾਲੇ ਮੁਤਾਬਕ, ਗੁਰੂਗ੍ਰਾਮ, ਗੰਗਟੋਕ ਤੇ ਰਾਏਪੁਰ ਵਰਗੇ ਸ਼ਹਿਰਾਂ ਵਿੱਚ 70 ਰੁਪਏ ਪ੍ਰਤੀ ਕਿੱਲੋ ਮਿਲ ਰਿਹਾ ਹੈ। ਟਮਾਟਰ ਗੋਰਖਪੁਰ, ਕੋਟਾ ਤੇ ਦੀਮਾਪੁਰ ਵਿੱਚ 80 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਿਆ ਹੈ। ਟਮਾਟਰ ਉਤਪਾਦਕ ਸੂਬਿਆਂ ਦੇ ਮਾਮਲਿਆਂ ਵਿੱਚ ਹੈਦਰਾਬਾਦ ਵਿੱਚ ਵੀ ਇਹ 37 ਰੁਪਏ, ਚੇਨਈ ਵਿੱਚ 40 ਰੁਪਏ ਤੇ ਬੰਗਲੁਰੂ ਵਿੱਚ 46 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਪਿਛਲੇ ਪੰਜ ਸਾਲਾਂ ਦੇ ਅੰਕੜਿਆਂ ਮੁਤਾਬਕ ਟਮਾਟਰ ਦੀਆਂ ਕੀਮਤਾਂ ਹਰ ਸਾਲ ਜੁਲਾਈ ਤੋਂ ਸਤੰਬਰ ਤੱਕ ਵੱਧ ਜਾਂਦੀਆਂ ਹਨ। ਉੱਤਰ ਪ੍ਰਦੇਸ਼, ਰਾਜਸਥਾਨ, ਝਾਰਖੰਡ, ਪੰਜਾਬ, ਤਾਮਿਲਨਾਡੂ, ਕੇਰਲ, ਜੰਮੂ-ਕਸ਼ਮੀਰ ਤੇ ਅਰੁਣਾਚਲ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਟਮਾਟਰ ਦਾ ਉਤਪਾਦਨ ਘੱਟ ਹੈ। ਇਹ ਸਾਰੇ ਰਾਜ ਦੂਜੇ ਵੱਡੇ ਉਤਪਾਦਕ ਸੂਬਿਆਂ 'ਤੇ ਨਿਰਭਰ ਕਰਦੇ ਹਨ। ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸਾਲਾਨਾ 17.9 ਮਿਲੀਅਨ ਟਨ ਟਮਾਟਰ ਪੈਦਾ ਹੁੰਦੇ ਹਨ। ਉਧਰ ਇਸ ਦੀ ਸਾਲਾਨਾ ਖਪਤ ਲਗਪਗ 15.5 ਮਿਲੀਅਨ ਟਨ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget