ਪੜਚੋਲ ਕਰੋ

ਝੋਨੇ ਦੀ ਢੋਆ-ਢੁਆਈ ਦਾ ਟਰੱਕ ਅਪਰੇਟਰਾਂ ਵੱਲੋਂ ਬਾਈਕਾਟ

ਚੰਡੀਗੜ੍ਹ : ਕੇਂਦਰੀ ਖਰੀਦ ਏਜੰਸੀ ਐਫਸੀਆਈ ਸਮੇਤ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਟਰੱਕ ਯੂਨੀਅਨ ਵਿਚਕਾਰ ਅਨਾਜ ਮੰਡੀਆਂ ਤੇ ਸ਼ੈਲਰਾਂ ਵਿਚਾਲੇ ਦੂਰੀ ਦੇ ਚੱਲ ਰਹੇ ਰੇੜਕੇ ਦਾ ਕੋਈ ਗੱਲ ਨਹੀਂ ਨਿਕਲਣ ਦੇ ਸਿੱਟੇ ਵਜੋਂ ਟਰੱਕ ਯੂਨੀਅਨ ਜਗਰਾਉਂ ਨੇ ਦਿੱਤੇ ਅਲਟੀਮੇਟਮ ਮੁਤਾਬਿਕ ਅੱਜ ਤੋਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਢੋਆ-ਢੁਆਈ ਦੇ ਕੰਮ ਦਾ ਬਾਈਕਾਟ ਕੀਤਾ। ਮਾਮਲਾ ਨਜਿੱਠਣ ਲਈ ਅੱਜ ਉਪ ਮੰਡਲ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ, ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ, ਟਰੱਕ ਯੂਨੀਅਨ ਦੇ ਪ੍ਰਧਾਨ ਬਿੰਦਰ ਮਨੀਲਾ ਤੇ ਹੋਰ ਨੁਮਾਇੰਦੇ, ਸ਼ੈਲਰ ਐਸੋਸੀਏਸ਼ਨ, ਮਾਰਕੀਟ ਕਮੇਟੀ ਜਗਰਾਉਂ ਤੇ ਸਿੱਧਵਾਂ ਬੇਟ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿੱਚ ਐਫਸੀਆਈ ਦਾ ਕੋਈ ਅਧਿਕਾਰੀ ਹਾਜ਼ਰ ਨਹੀਂ ਹੋਇਆ। ਸਿਵਲ ਪ੍ਰਸ਼ਾਸਨ ਵੱਲੋਂ ਸਮਝੌਤੇ ਦੀ ਕੋਸ਼ਿਸ ਕੀਤੀ ਗਈ, ਪਰ ਐਫਸੀਆਈ ਦੀ ਗੈਰਹਾਜ਼ਰੀ ਕਰਕੇ ਮਸਲੇ ਦਾ ਹੱਲ ਨਾ ਹੋ ਸਕਿਆ। 12010cd-_20shetra_1 ਬਾਅਦ ਦੁਪਹਿਰ ਮੁੜ ਹੋਈ ਮੀਟਿੰਗ ਵਿੱਚ ਅਨਾਜ ਮੰਡੀਆਂ ਤੇ ਸ਼ੈਲਰਾਂ ਵਿਚਕਾਰਾਂ ਦੂਰੀ ਦੀ ਮੁੜ ਤੋਂ ਪੈਮਾਇਸ਼ ਕਰਨ ਦੀ ਸਹਿਮਤੀ ਹੋਈ। ਪਰ ਟਰੱਕ ਯੂਨੀਅਨ ਪ੍ਰਧਾਨ ਬਿੰਦਰ ਮਨੀਲਾ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਟਰੱਕ ਅਪਰੇਟਰਾਂ ਨੂੰ ਇਨਸਾਫ਼ ਨਹੀਂ ਮਿਲਦਾ ਓਨਾ ਚਿਰ ਟਰੱਕ ਯੂਨੀਅਨ ਵੱਲੋਂ ਝੋਨੇ ਦੀ ਢੋਆ-ਢੁਆਈ ਦਾ ਮੁਕੰਮਲ ਬਾਈਕਾਟ ਰਹੇਗਾ। ਉਨ੍ਹਾਂ ਐਸਡੀਐਮ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਪਿਛਲੇ ਸਾਲਾਂ ਦੌਰਾਨ ਅਨਾਜ ਮੰਡੀਆਂ ਅਤੇ ਸ਼ੈਲਰਾਂ ਵਿਚਕਾਰ ਦੂਰੀ ਦੇ ਹੋਏ ਸਮਝੌਤੇ ਦੀਆਂ ਕਾਪੀਆਂ ਦਿਖਾਈਆਂ। ਉਨ੍ਹਾਂ ਕਿਹਾ ਕਿ ਐਫਸੀਆਈ ਸਮੇਤ ਕੁਝ ਖਰੀਦ ਏਜੰਸੀਆਂ ਦੇ ਅਧਿਕਾਰੀ ਜਾਣਬੁੱਝ ਕੇ ਦੂਰੀ ਨੂੰ ਘਟਾਉਣ ਦਾ ਯਤਨ ਕਰ ਰਹੇ ਹਨ, ਜਿਸ ਨਾਲ ਜਗਰਾਓਂ ਦੇ 1300 ਟਰੱਕ ਅਪਰੇਟਰਾਂ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਵੇਗਾ। ਦੂਜੇ ਪਾਸੇ ਫੂਡ ਸਪਲਾਈ ਵਿਭਾਗ ਦੇ ਏਐਫਐਸਓ ਬੇਅੰਤ ਸਿੰਘ ਹਾਂਸ ਅਤੇ ਖਰੀਦ ਅਧਿਕਾਰੀ ਜਸਪਾਲ ਸਿੰਘ ਜੌਹਲ ਨੇ ਕਿਹਾ ਕਿ ਇਸ ਸਾਲ ਅਨਾਜ ਮੰਡੀਆਂ ਤੇ ਸ਼ੈਲਰਾਂ ਵਿਚਕਾਰ ਦੂਰੀ ਦੀ ਮਿਣਤੀ ਕਰਨ ਦਾ ਕੰਮ ਐਫਸੀਆਈ ਕੋਲ ਸੀ ਤੇ ਉਹ ਹੀ ਅਗਲਾ ਫ਼ੈਸਲਾ ਲੈਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ

Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜਨਵਰੀ 2025

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ

ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜਨਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜਨਵਰੀ 2025
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ

Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ

ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ

Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
Embed widget