ਪੜਚੋਲ ਕਰੋ

ਦੋ ਕੁੜੀਆਂ ਨੇ ਘਰ ਦੀ ਛੱਤ 'ਤੇ ਲਾਈਆਂ ਸਬਜ਼ੀਆਂ, ਆਲੂ-ਪਿਆਜ਼ ਨੂੰ ਛੱਡ ਕਦੇ ਨਹੀਂ ਕੁਝ ਬਾਹਰੋਂ ਖਰੀਦਿਆ

ਮਿਲਾਵਟ ਦੇ ਇਸ ਦੌਰ 'ਚ ਅਸੀਂ ਤਾਜ਼ਾ ਫਲ-ਸਬਜ਼ੀਆਂ ਦੀ ਉਮੀਦ ਨਹੀਂ ਕਰ ਸਕਦੇ ਪਰ ਇਸ ਤੋਂ ਉੱਪਰ ਉੱਠ ਦਿੱਲੀ ਜਿਹੇ ਪ੍ਰਦੂਸ਼ਿਤ ਸ਼ਹਿਰ ਦੀਆਂ ਦੋ ਕੁੜੀਆਂ ਨੇ ਕਮਾਲ ਕਰ ਦਿੱਤੀ। ਉਨ੍ਹਾਂ ਨੇ ਆਪਣੇ ਘਰ ਦੀ ਛੱਤ ਨੂੰ ਬਗੀਚੇ 'ਚ ਤਬਦੀਲ ਕੀਤਾ। ਆਓ ਜਾਣਦੇ ਹਾਂ ਦੋਵਾਂ ਦੀ ਕਮਾਲ ਦੀ ਕਹਾਣੀ ਬਾਰੇ।

ਨਵੀਂ ਦਿੱਲੀ: ਘਰ ਦੀ ਛੱਤ ਨੂੰ ਅਕਸਰ ਲੋਕ ਖਾਲੀ ਹੀ ਛੱਡਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਖਾਲੀ ਥਾਂ ਦਾ ਬੇਹੱਦ ਸਹੀ ਢੰਗ ਨਾਲ ਇਸਤੇਮਾਲ ਕਰ ਸਕਦੇ ਹੋ। ਇਸੇ ਲਿਸਟ 'ਚ ਆਉਂਦਾ ਹੈ ਘਰ ਦੀ ਛੱਤ ਨੂੰ ਕਿਸੇ ਬਗੀਚੇ 'ਚ ਤਬਦੀਲ ਕਰਨਾ ਜਿਸ ਨੂੰ ਮੁਮਕਿਨ ਕਰ ਵਿਖਾਇਆ ਦਿੱਲੀ ਦੀ ਸੁਮਤੀ ਤੇ ਮਨਾਲੀ ਨੇ। ਇਨ੍ਹਾਂ ਨੇ ਹਰੀਆਂ, ਤਾਜ਼ਾ ਤੇ ਰਸਾਇਣਕ ਖਾਦਾਂ ਤੇ ਕੀਟਨਾਸ਼ਕਾਂ ਤੋਂ ਬਿਨਾਂ ਸਬਜ਼ੀਆਂ ਲਈ ਬਾਜ਼ਾਰ ਦਾ ਰੁਖ ਨਹੀਂ ਕੀਤਾ, ਪਰ ਆਪਣੀ ਛੱਤ ਨੂੰ ਨਕਲੀ ਬਾਗ ਬਣਾ ਕੇ ਤਿਆਰ ਕੀਤੀਆਂ ਸਬਜ਼ੀਆਂ ਨਾਲ ਪਰਿਵਾਰ ਨੂੰ ਸਿਹਤਮੰਦ ਬਣਾ ਰਹੀਆਂ ਹਨ। ਉਨ੍ਹਾਂ ਦੇ ਬਾਗ਼ ਵਿੱਚ ਸਬਜ਼ੀਆਂ ਦੇ ਨਾਲ ਫਲ ਤੇ ਚਿਕਿਤਸਕ ਪੌਦੇ ਵੀ ਹਨ, ਜੋ ਇਸ ਕੋਰੋਨ ਕਾਲ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇਮਿਊਨਿਟੀ ਨੂੰ ਮਜ਼ਬੂਤ ਕਰ ਰਹੇ ਹਨ। ਸੁਮਤੀ ਕਹਿੰਦੀ ਹੈ ਕਿ ਉਸ ਨੂੰ ਇਸ ਦਾ ਵਿਚਾਰ ਸਾਲ 2014 ਵਿੱਚ ਦਿੱਲੀ ਆਉਂਦੇ ਹੋਏ ਆਇਆ। ਫਿਰ ਉਸ ਨੂੰ ਸਾਹ ਦੀ ਸਮੱਸਿਆ ਹੋਣ ਲੱਗੀ। ਡਾਕਟਰਾਂ ਨੇ ਆਪਣੇ ਆਪ ਨੂੰ ਵਿਅਸਤ ਰੱਖਣ ਦੇ ਨਾਲ ਕਸਰਤ ਦੀ ਸਲਾਹ ਦਿੱਤੀ। ਅਜਿਹੀ ਸਥਿਤੀ ਵਿੱਚ ਉਸ ਨੂੰ ਬਾਗ ਸ਼ੁਰੂ ਕਰਨ ਦਾ ਵਿਚਾਰ ਆਇਆ ਜਿਸ ਵਿੱਚ ਕੁਝ ਚਿਕਿਤਸਕ ਪੌਦੇ ਲਾਏ। ਫਿਰ ਮੌਸਮ ਮੁਤਾਬਕ ਸਬਜ਼ੀਆਂ ਉਗਾਉਣੀਆਂ ਸ਼ੁਰੂ ਕਰ ਦਿੱਤੀਆਂ। ਹੁਣ ਉਹ ਸਾਲ ਭਰ ਵੱਖ-ਵੱਖ ਕਿਸਮਾਂ ਦੀਆਂ ਸਬਜ਼ੀਆਂ, ਚਿਕਿਤਸਕ ਪੌਦੇ ਤੇ ਫਲ ਪੈਦਾ ਕਰਦੀ ਹੈ। ਉਨ੍ਹਾਂ ਦੇ ਨਕਲੀ ਬਗੀਚੇ 'ਚ ਹੁਣ ਕਈ ਕਿਸਮਾਂ ਦੀਆਂ ਸਬਜ਼ੀਆਂ ਉਪਲਬਧ ਹਨ। ਟਮਾਟਰ, ਲੇਡੀ ਫਿੰਗਰ, ਤੋਰੀ, ਬੈਂਗਣ, ਘਿਆ, ਲਸਣ, ਕਰੀ ਪੱਤੇ, ਆਵਲਾ, ਐਲੋਵੇਰਾ, ਅਮਰੂਦ ਤੇ ਅਨਾਰ ਦੇ ਪੌਦੇ ਰੋਜ਼ਾਨਾ ਖਾਣ ਲਈ ਕਾਫ਼ੀ ਸਬਜ਼ੀਆਂ ਉਸ ਦੇ ਬਾਗ ਦੀ ਰੌਣਕ ਹਨ। ਦੱਸ ਦਈਏ ਕਿ ਸੁਮਤੀ ਦੇ ਪਰਿਵਾਰ ਵਿੱਚ ਛੇ ਮੈਂਬਰ ਹਨ। ਉਨ੍ਹਾਂ ਨੂੰ ਸਿਰਫ ਆਲੂ ਅਤੇ ਪਿਆਜ਼ ਲਈ ਬਾਜ਼ਾਰ ਜਾਣਾ ਪੈਂਦਾ ਹੈ। ਇਸ ਵਿੱਚ ਸੁਮਤੀ ਦਾ ਪੂਰਾ ਸਮਰਥਨ ਉਸ ਦੀ ਧੀ ਮਨਾਲੀ ਨੇ ਵੀ ਦਿੱਤਾ ਹੈ। ਦੋਵਾਂ ਨੇ ਇਸ ਬਗੀਆ ਨੂੰ ਬੜੇ ਜੋਸ਼ ਨਾਲ ਹਰੇ ਬਣਾ ਦਿੱਤਾ। ਸੁਮਤੀ ਦਾ ਪਤੀ ਇੱਕ ਸਰਕਾਰੀ ਅਧਿਕਾਰੀ ਹੈ। ਉਸ ਨੂੰ ਟਾਈਪ-4 ਸ਼੍ਰੇਣੀ ਦੀ ਰਿਹਾਇਸ਼ ਮਿਲੀ ਹੈ। ਉਸ ਨੇ ਲਗਪਗ ਤਿੰਨ ਹਜ਼ਾਰ ਵਰਗ ਫੁੱਟ ਦੀ ਛੱਤ 'ਤੇ 100 ਕਿਸਮ ਦੇ ਫਲਾਂ ਦੇ ਰੁਖ, ਸਬਜ਼ੀਆਂ ਤੇ ਚਿਕਿਤਸਕ ਪੌਦੇ ਲਗਾਏ ਹਨ। ਸੁਮਤੀ ਕਹਿੰਦੀ ਹੈ ਕਿ ਉਸ ਨੇ ਸਭ ਤੋਂ ਪਹਿਲਾਂ ਇਸਦੀ ਸ਼ੁਰੂਆਤ ਆਪਣੇ ਟੈਰੇਸ ਤੋਂ ਕੀਤੀ। ਜਦੋਂ ਸਖ਼ਤ ਮਿਹਨਤ ਨਜ਼ਰ ਆਈ ਤਾਂ ਗੁਆਂਢੀਆਂ ਨੇ ਵੀ ਉਸ ਨੂੰ ਆਪਣੀ ਛੱਤ ਵਰਤਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਨੇ ਉੱਥੇ ਭਾਂਡਿਆਂ ਵਿੱਚ ਸਬਜ਼ੀਆਂ ਅਤੇ ਫਲ ਵੀ ਲਾਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਅਮਰੀਕਾ ਦੇ LA ਦੀ ਅੱਗ 'ਚ ਸੜੇ ਕਲਾਕਾਰਾਂ ਦੇ ਘਰ , ਪ੍ਰਿਯੰਕਾ ਚੋਪੜਾ ਦਾ ਘਰ ਵੀ ਖ਼ਤਰੇ 'ਚਔਰਤ ਨੂੰ ਕੋਈ ਜ਼ਿੰਮੇਵਾਰੀ ਦਿਓ ਸੱਤਿਆਨਾਸ ਮਾਰ ਦੇਵੇਗੀ, ਯੋਗਰਾਜ ਦੀ ਔਰਤਾਂ 'ਤੇ ਭੱਦੀ ਟਿੱਪਣੀਦਿਲਜੀਤ ਦਾ ਇਹ ਅੰਦਾਜ਼ ਕਰੇਗਾ ਹੈਰਾਨ , ਫਰਵਰੀ 'ਚ ਉਹ ਹੋਏਗਾ ਜੋ ਪਹਿਲਾਂ ਨਹੀਂ ਹੋਇਆCM ਮਾਨ ਦੀ ਘਰਵਾਲੀ ਨੇ ਮਨਾਈ ਲੋਹੜੀ , ਬੱਚਿਆਂ ਦੇ ਨਾਲ ਵੇਖੋ ਲੋਹੜੀ ਦੇ ਪਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
Embed widget