ਪੜਚੋਲ ਕਰੋ

ਹਾੜੀ ਦੇ ਸੀਜਨ 'ਚ ਘੱਟ ਸਕਦਾ ਯੂਰੀਆ ਦਾ ਉਤਪਾਦਨ

ਨਵੀਂ ਦਿੱਲੀ: ਦੇਸ਼ ’ਚ ਯੂਰੀਆ ਦਾ ਉਤਪਾਦਨ ਮੌਜੂਦਾ ਵਿੱਤੀ ਵਰ੍ਹੇ ਦੌਰਾਨ 3 ਲੱਖ ਟਨ ਘਟ ਕੇ 2.41 ਕਰੋੜ ਟਨ ਰਹਿਣ ਦਾ ਅੰਦਾਜ਼ਾ ਲਾਇਆ ਗਿਆ ਹੈ। ਖਾਦ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੁਤਾਬਕ ਕੁਝ ਕਾਰਖਾਨਿਆਂ ਦੀ ਮੁਰੰਮਤ ਹੋਣ ਕਰਕੇ ਖਾਦ ਦਾ ਉਤਪਾਦਨ ਘੱਟ ਸਕਦਾ ਹੈ। ਅਧਿਕਾਰੀ ਨੇ ਕਿਹਾ ਕਿ 2016-17 ਦੌਰਾਨ ਦੇਸ਼ ’ਚ 2.44 ਕਰੋੜ ਟਨ ਯੂਰੀਆ ਦਾ ਉਤਪਾਦਨ ਹੋਇਆ ਸੀ। ਖ਼ਬਰ ਏਜੰਸੀ ਪੀਟੀਆਈ ਨੂੰ ਅਧਿਕਾਰੀ ਨੇ ਦੱਸਿਆ ਕਿ ਯੂਰੀਆ ਦਾ ਕੁਲ ਉਤਪਾਦਨ ਘਟੇਗਾ ਕਿਉਂਕਿ ਕੁਝ ਕਾਰਖਾਨਿਆਂ ਨੂੰ ਬਿਜਲੀ ਲੋੜਾਂ ਪੂਰੀਆਂ ਕਰਨ ਅਤੇ ਮੁਰੰਮਤ ਲਈ ਬੰਦ ਕੀਤਾ ਗਿਆ ਹੈ। ਇਸੇ ਕਾਰਨ ਤਿੰਨ ਲੱਖ ਟਨ ਖਾਦ ਦੀ ਕਮੀ ਹੋਵੇਗੀ। ਉਸ ਨੇ ਕਿਹਾ ਕਿ ਇਸ ਦਾ ਕੁਝ ਸਮੇਂ ਲਈ ਅਸਰ ਪਏਗਾ। ਪਿਛਲੇ ਦੋ ਸਾਲਾਂ ਤੋਂ ਯੂਰੀਏ ਦਾ ਉਤਪਾਦਨ ਵਧਿਆ ਹੈ ਪਰ ਇਹ 3.2 ਕਰੋੜ ਟਨ ਦੀ ਸਾਲਾਨਾ ਮੰਗ ਤੋਂ ਅਜੇ ਵੀ ਦੂਰ ਹੈ। ਇਸੇ ਕਾਰਨ ਕੁਝ ਯੂਰੀਆ ਦਰਾਮਦ ਕੀਤਾ ਜਾਂਦਾ ਹੈ। ਅਧਿਕਾਰੀ ਮੁਤਾਬਕ ਯੂਰੀਆ ਕਾਰਖਾਨਿਆਂ ਨੂੰ ਪੂਰੀ ਸਮਰੱਥਾ ਨਾਲ ਵਰਤਿਆ ਜਾ ਰਿਹਾ ਹੈ ਅਤੇ ਬਿਮਾਰ ਇਕਾਈਆਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਯੂਰੀਆ ਉਤਪਾਦਨ ’ਚ ਆਤਮ ਨਿਰਭਰਤਾ ਹਾਸਲ ਕੀਤੀ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ: ਲੋਕ ਸੁਚੇਤ ਰਹਿਣ...
ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ: ਲੋਕ ਸੁਚੇਤ ਰਹਿਣ...
Senior Leader Death: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਦਾ ਦੇਹਾਂਤ; ਦਿੱਗਜ ਆਗੂਆਂ ਨੇ ਜਤਾਇਆ ਦੁੱਖ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਦਾ ਦੇਹਾਂਤ; ਦਿੱਗਜ ਆਗੂਆਂ ਨੇ ਜਤਾਇਆ ਦੁੱਖ...
Punjabi Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਪੰਜਾਬੀ ਕਲਾਕਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਪੰਜਾਬੀ ਕਲਾਕਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Strait Hormuz Shut Down: ਭਾਰਤ ਅਤੇ ਈਰਾਨ ਵਿਚਾਲੇ ਕੂਟਨੀਤਕ ਤਣਾਅ, ਭਾਰਤੀ ਟੈਂਕਰ 'ਤੇ ਚੱਲੀਆਂ ਗੋਲੀਆਂ; ਈਰਾਨੀ ਰਾਜਦੂਤ ਤਲਬ: ਜੰਗ ਦਾ ਖਤਰਾ...?
ਭਾਰਤ ਅਤੇ ਈਰਾਨ ਵਿਚਾਲੇ ਕੂਟਨੀਤਕ ਤਣਾਅ, ਭਾਰਤੀ ਟੈਂਕਰ 'ਤੇ ਚੱਲੀਆਂ ਗੋਲੀਆਂ; ਈਰਾਨੀ ਰਾਜਦੂਤ ਤਲਬ: ਜੰਗ ਦਾ ਖਤਰਾ...?

ਵੀਡੀਓਜ਼

ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
ਭਾਰਤ ਦਾ ਲੋਕਤੰਤਰ ਖਤਰੇ ‘ਚ? CM ਮਾਨ ਦੀ ਵੱਡੀ ਚੇਤਾਵਨੀ
One Nation One Election ‘ਤੇ CM ਮਾਨ ਨੇ ਕੀ ਕਹਿ ਦਿੱਤਾ?
ਭਾਰਤ ਦੀ ਸਰਕਾਰ ਟਰੰਪ ਚਲਾ ਰਿਹਾ , CM ਦਾ ਮੋਦੀ ਤੇ ਤਿੱਖਾ ਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ: ਲੋਕ ਸੁਚੇਤ ਰਹਿਣ...
ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ: ਲੋਕ ਸੁਚੇਤ ਰਹਿਣ...
Senior Leader Death: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਦਾ ਦੇਹਾਂਤ; ਦਿੱਗਜ ਆਗੂਆਂ ਨੇ ਜਤਾਇਆ ਦੁੱਖ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਦਾ ਦੇਹਾਂਤ; ਦਿੱਗਜ ਆਗੂਆਂ ਨੇ ਜਤਾਇਆ ਦੁੱਖ...
Punjabi Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਪੰਜਾਬੀ ਕਲਾਕਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਪੰਜਾਬੀ ਕਲਾਕਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Strait Hormuz Shut Down: ਭਾਰਤ ਅਤੇ ਈਰਾਨ ਵਿਚਾਲੇ ਕੂਟਨੀਤਕ ਤਣਾਅ, ਭਾਰਤੀ ਟੈਂਕਰ 'ਤੇ ਚੱਲੀਆਂ ਗੋਲੀਆਂ; ਈਰਾਨੀ ਰਾਜਦੂਤ ਤਲਬ: ਜੰਗ ਦਾ ਖਤਰਾ...?
ਭਾਰਤ ਅਤੇ ਈਰਾਨ ਵਿਚਾਲੇ ਕੂਟਨੀਤਕ ਤਣਾਅ, ਭਾਰਤੀ ਟੈਂਕਰ 'ਤੇ ਚੱਲੀਆਂ ਗੋਲੀਆਂ; ਈਰਾਨੀ ਰਾਜਦੂਤ ਤਲਬ: ਜੰਗ ਦਾ ਖਤਰਾ...?
Big News: ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਸਾਹਮਣੇ ਅੰਨ੍ਹੇਵਾਹ ਫਾਇਰਿੰਗ; 2 ਸਿੱਖ ਸੇਵਾਦਾਰਾਂ ਦੀ ਦਰਦਨਾਕ ਮੌਤ: ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਸਾਹਮਣੇ ਅੰਨ੍ਹੇਵਾਹ ਫਾਇਰਿੰਗ; 2 ਸਿੱਖ ਸੇਵਾਦਾਰਾਂ ਦੀ ਦਰਦਨਾਕ ਮੌਤ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਮਹਿਲਾ ਦੇ ਜ਼ਹਿਰ ਨਿਗਲਣ ਤੋਂ ਬਾਅਦ ਸਾਹਮਣੇ ਆਇਆ ਸਰਪੰਚ, ਬੋਲਿਆ- ਕਈ ਵਾਰ ਇਸ ਤਰ੍ਹਾਂ ਦੇ ਡਰਾਮੇ ਕਰ ਚੁੱਕੀ; ਮੈਨੂੰ ਜ਼ਬਰਦਸਤੀ...

Big News: ਸਿਆਸੀ ਜਗਤ ਤੋਂ ਦੁਖਦ ਖਬਰ, CM ਦੇ ਘਰ ਛਾਇਆ ਮਾਤਮ; ਕੇਜਰੀਵਾਲ ਸਣੇ ਇਨ੍ਹਾਂ ਹਸਤੀਆਂ ਦੀਆਂ ਅੱਖਾਂ ਨਮ...

PM ਮੋਦੀ ਅੱਜ ਰਾਤ 8.30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਹੋ ਸਕਦਾ ਵੱਡਾ ਐਲਾਨ; ਜਾਣੋ

Embed widget