ਪੜਚੋਲ ਕਰੋ
Advertisement
ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਖਾਦ ਸਬਸਿਡੀ ਸਿੱਧੇ ਖ਼ਾਤਿਆਂ ’ਚ ਤਬਦੀਲ (ਡੀਬੀਟੀ) ਕਰਨ ਦੀ ਮੁਹਿੰਮ ਤਹਿਤ ਪੰਜਾਬ ਸਮੇਤ ਪੰਜ ਹੋਰ ਸੂਬੇ ਅਗਲੇ ਮਹੀਨੇ ਤੋਂ ਇਸ ਯੋਜਨਾ ਹੇਠ ਲਿਆਂਦੇ ਜਾਣਗੇ। ਪਿਛਲੇ ਮਹੀਨੇ ਇਸ ਯੋਜਨਾ ਨੂੰ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ’ਚ ਲਾਗੂ ਕਰ ਦਿੱਤਾ ਗਿਆ ਸੀ।
ਖਾਦ ਸਬਸਿਡੀ ਲਈ ਸਰਕਾਰ ’ਤੇ 70 ਹਜ਼ਾਰ ਕਰੋੜ ਰੁਪਏ ਸਾਲਾਨਾ ਦਾ ਭਾਰ ਪੈਂਦਾ ਹੈ। ਖਾਦਾਂ ਬਾਰੇ ਸੰਯੁਕਤ ਸਕੱਤਰ ਧਰਮ ਪਾਲ ਨੇ ਦੱਸਿਆ ਕਿ ਸਬਸਿਡੀ ਸਿੱਧੇ ਖ਼ਾਤਿਆਂ ’ਚ ਤਬਦੀਲ ਕਰਨ ਲਈ ਪੰਜਾਬ, ਹਰਿਆਣਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਦੀ ਚੋਣ ਕੀਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement