ਪੜਚੋਲ ਕਰੋ

ਸਬਜ਼ੀਆਂ ਨੇ ਵਿਗਾੜਿਆ ਰਸੋਈਆਂ ਦੀ ਬਜਟ, ਆਲੂ, ਪਿਆਜ਼ ਤੇ ਟਮਾਟਰ ਮਗਰੋਂ ਹੋਰ ਸਬਜ਼ੀਆਂ ਦੇ ਭਾਅ ਆਸਮਾਨੀ ਚੜ੍ਹੇ

ਹੁਣ ਸਬਜ਼ੀਆਂ ਦੀਆਂ ਕੀਮਤਾਂ 40 ਤੋਂ ਲੈ ਕੇ 70 ਰੁਪਏ ਪ੍ਰਤੀ ਕਿੱਲੋ ਤੱਕ ਵਿਕ ਰਹੀਆਂ ਹਨ ਤੇ ਕੁਝ ਤਾਂ ਇਸ ਤੋਂ ਵੀ ਮਹਿੰਗੀਆਂ ਵਿੱਕ ਰਹੀਆਂ ਹਨ। ਪਿਆਜ਼ ਨੇ ਤਾਂ ਲੋਕਾਂ ਦੇ ਹੰਝੂ ਕੱਢਵਾ ਦਿੱਤੇ ਹਨ।

ਗੁਰਦਾਸਪੁਰ: ਅੱਜਕੱਲ੍ਹ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਹਾਲ ‘ਚ ਪਿਆਜ਼, ਟਮਾਟਰ ਤੇ ਆਲੂ ਦੀਆਂ ਕੀਮਤਾਂ ਨੇ ਲੋਕਾਂ ਦੀ ਜੇਬ ‘ਤੇ ਭਾਰ ਵਧਾਇਆ ਹੈ। ਹੁਣ ਇਨ੍ਹਾਂ ਦੇ ਨਾਲ ਹੋਰ ਸਬਜ਼ੀਆਂ ਦੇ ਮੁੱਲ ਵੀ ਲਗਾਤਾਰ ਵਧਦੇ ਵਿਖਾਈ ਦੇ ਰਹੇ ਹਨ। ਗੱਲ ਕਰੀਏ ਗੁਰਦਾਸਪੁਰ ਦੀ ਤਾਂ ਇੱਥੇ ਦੋ ਹਫ਼ਤੇ ਪਹਿਲਾਂ ਤੱਕ 15 ਤੋਂ 20 ਰੁਪਏ ਕਿੱਲੋ ਵਿਕਣ ਵਾਲੀ ਸਬਜ਼ੀਆਂ ਦੇ ਭਾਅ ਵਿੱਚ ਹੁਣ ਕਾਫ਼ੀ ਉਛਾਲ ਆ ਚੁੱਕਿਆ ਹੈ। ਹੁਣ ਸਬਜ਼ੀਆਂ ਦੀਆਂ ਕੀਮਤਾਂ 40 ਤੋਂ ਲੈ ਕੇ 70 ਰੁਪਏ ਪ੍ਰਤੀ ਕਿੱਲੋ ਤੱਕ ਵਿਕ ਰਹੀਆਂ ਹਨ ਤੇ ਕੁਝ ਤਾਂ ਇਸ ਤੋਂ ਵੀ ਮਹਿੰਗੀਆਂ ਵਿੱਕ ਰਹੀਆਂ ਹਨ। ਪਿਆਜ਼ ਨੇ ਤਾਂ ਲੋਕਾਂ ਦੇ ਹੰਝੂ ਕੱਢਵਾ ਦਿੱਤੇ ਹਨ। ਸਬਜ਼ੀਆਂ ਦੀ ਵਧ ਰਹੀਆਂ ਕੀਮਤਾਂ ਦੇ ਚੱਲਦੇ ਲੋਕਾਂ ਦੀ ਰਸੋਈ ਦਾ ਬਜਟ ਵੀ ਵਿਗੜ ਰਿਹਾ ਹੈ। ਨਾਲ ਹੀ ਮਹਿੰਗੀ ਹੋ ਚੁੱਕੀ ਸਬਜ਼ੀ ਨੂੰ ਵੇਚਣ ਵਿੱਚ ਮੁਸ਼ਕਲਾਂ ਦਾ ਸਾਮਣਾ ਕਰਣਾ ਪੈ ਰਿਹਾ ਹੈ। ਸਬਜ਼ੀ ਵਿਕਰੇਤਾਵਾਂ ਦੀ ਸੇਲ ਵਿੱਚ ਕਮੀ ਆਈ ਹੈ। ਸਬਜ਼ੀ ਵੇਚਣ ਵਾਲਿਆਂ ਦਾ ਕਹਿਣਾ ਹੈ ਕਿ ਲੋਕ ਸਬਜ਼ੀਆਂ ਦੀਆਂ ਕੀਮਤਾਂ ਪੁੱਛ ਕੇ ਵਾਪਸ ਪਰਤ ਜਾਂਦੇ ਹਨ ਜਿਸ ਮਿਕਦਾਰ ਵਿੱਚ ਸਬਜੀ ਵਿਕਣੀ ਚਾਹੀਦੀ ਹੈ, ਉਸ ਮਿਕਦਾਰ ਵਿੱਚ ਨਹੀਂ ਵਿਕ ਰਹੀ। ਠੰਢ ਦਾ ਮੌਸਮ ਆਉਣ ਦੇ ਨਾਲ ਨਾਲ ਹਰ ਸਬਜ਼ੀ ਦਾ ਮੁੱਲ ਵੀ ਹੱਦ ਤੋਂ ਜ਼ਿਆਦਾ ਵਧਦਾ ਵਿਖਾਈ ਦੇ ਰਿਹੇ ਹੈ। ਆਮ ਜਨਤਾ ਦਾ ਕਹਿਣਾ ਹੈ ਕਿ ਹਰ ਸਬਜ਼ੀ ਦੇ ਮੁੱਲ ਅਸਮਾਨ ਛੂਹ ਰਹੇ ਹਨ, ਜਿਸ ਕਰਕੇ ਰਸੋਈ ਤੇ ਉਨ੍ਹਾਂ ਦੀ ਜੇਬ ਦਾ ਬਜਟ ਡਗਮਗਾ ਗਿਆ ਹੈ। ਉਧਰ, ਲੁਧਿਆਣੇ ਦੀ ਸਬਜ਼ੀ ਮੰਡੀ ਵਿੱਚ ਸ਼ਿਮਲਾ ਮਿਰਚ ਤੇ ਪਿਆਜ਼ ਅੱਸੀ ਰੁਪਏ ਕਿਲੋ ਵਿਕ ਰਿਹਾ ਹੈ। ਮਟਰ ਸੋ ਰੁਪਏ ਕਿਲੋ ਤੇ ਆਲੂ ਚਾਲੀ ਰੁਪਏ ਕਿਲੋ ਵਿਕ ਰਿਹਾ ਹੈ। ਕਰੋਨਾ ਦੀ ਮਾਰ ਤੋਂ ਬਾਅਦ ਆਮ ਵਿਅਕਤੀ ਦੀ ਪਹਿਲਾਂ ਹੀ ਕਮਰ  ਟੁੱਟ ਚੁੱਕੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget