ਪੜਚੋਲ ਕਰੋ

ਜ਼ਮੀਨ ਦੀ ਕਮੀ ਕਰਕੇ ਕੰਧਾਂ 'ਤੇ ਉਗਾਈਆਂ ਸਬਜ਼ੀਆਂ, ਲੱਖਾਂ-ਕਰੋੜਾਂ ਦਾ ਕਾਰੋਬਾਰ

ਖੇਤੀ ਦੇ ਮਾਮਲੇ 'ਚ ਇਜ਼ਰਾਇਲ ਦੀਆਂ ਤਕਨੀਕਾਂ ਦੀ ਮਿਸਾਲ ਪਹਿਲਾਂ ਹੀ ਦੁਨੀਆ ਭਰ 'ਚ ਦਿੱਤੀ ਜਾਂਦੀ ਹੈ। ਹੁਣ ਇਜ਼ਰਾਇਲ ਨੇ ਜ਼ਮੀਨ ਦੀ ਕਮੀ ਦੇਖਦਿਆਂ ਦੀਵਾਰਾਂ 'ਤੇ ਵੀ ਸਬਜ਼ੀਆਂ ਉਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਨਵੀਂ ਦਿੱਲੀ: ਤਕਨੀਕੀ ਪੱਖੋਂ ਇਜ਼ਰਾਇਲ ਨੂੰ ਸਿਰਤਾਜ਼ ਮੰਨ ਲਿਆ ਜਾਵੇ ਤਾਂ ਇਸ 'ਚ ਕੋਈ ਅਤਿਕਥਨੀ ਨਹੀਂ। ਫਿਰ ਇਹ ਤਕਨੀਕ ਚਾਹੇ ਖੇਤੀ ਦੀ ਹੋਵੇ, ਹਥਿਆਰਾਂ ਦੀ ਜਾਂ ਕੰਪਿਊਟਰ-ਇੰਟਰਨੈੱਟ ਨਾਲ ਜੁੜੀ ਹੋਈ। ਇਥੋਂ ਤੱਕ ਕਿ ਇਜ਼ਰਾਇਲ ਨੇ ਕੰਧਾਂ 'ਤੇ ਸਬਜ਼ੀਆਂ ਉਗਾਉਣ ਦਾ ਕੰਮ ਵੀ ਸੰਭਵ ਕਰ ਦਿਖਾਇਆ ਹੈ।

ਖੇਤੀ ਦੇ ਮਾਮਲੇ 'ਚ ਇਜ਼ਰਾਇਲ ਦੀਆਂ ਤਕਨੀਕਾਂ ਦੀ ਮਿਸਾਲ ਪਹਿਲਾਂ ਹੀ ਦੁਨੀਆ ਭਰ 'ਚ ਦਿੱਤੀ ਜਾਂਦੀ ਹੈ। ਹੁਣ ਇਜ਼ਰਾਇਲ ਨੇ ਜ਼ਮੀਨ ਦੀ ਕਮੀ ਦੇਖਦਿਆਂ ਦੀਵਾਰਾਂ 'ਤੇ ਵੀ ਸਬਜ਼ੀਆਂ ਉਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਜ਼ਰਾਇਲੀ ਕੰਪਨੀ ਗ੍ਰੀਨਵਾਲ ਨੇ ਖੇਤੀ ਦੀ ਖਾਸ ਵਿਧੀ ਵਰਟੀਕਲ ਗਾਰਡਨ ਬਾਜ਼ਾਰ 'ਚ ਵੀ ਉਪਲਬਧ ਕਰਵਾ ਦਿੱਤੀ ਹੈ। ਇਸ ਤਕਨੀਕ ਦੇ ਸਹਾਰੇ ਕਿਸੇ ਵੀ ਜਗ੍ਹਾ ਖੇਤੀ ਕੀਤੀ ਜਾ ਸਕਦੀ ਹੈ।

ਇਸ ਤਕਨੀਕ ਸਹਾਰੇ ਲੋਕ ਘਰ ਦੀਆਂ ਛੱਤਾਂ ਅਤੇ ਕੰਧਾਂ 'ਤੇ ਝੋਨਾ, ਮੱਕੀ ਤੇ ਕਣਕ ਸਣੇ ਕੋਈ ਵੀ ਫਸਲ ਬੀਜ ਸਕਦੇ ਹਨ। ਗ੍ਰੀਨਵਾਲ ਇਸ ਵਿਧੀ ਨਾਲ ਖੇਤੀ ਕਰਨ ਲਈ ਉਪਜਾਊ ਮਿੱਟੀ ਉਪਲਬਧ ਕਰਵਾਉਂਦੀ ਹੈ ਜੋ ਕਿਸੇ ਵੀ ਫਸਲ ਲਈ ਸਮਰੱਥ ਹੈ। ਵਰਟੀਕਲ ਪਲਾਂਟਿੰਗ ਸਿਸਟਮ ਦੇ ਤਹਿਤ ਪੌਦਿਆਂ ਨੂੰ ਸਮਾਲ ਮੌਡਊਲਰ ਯੂਨਿਟ 'ਚ ਲਾਇਆ ਜਾਂਦਾ ਹੈ।

ਪੌਦੇ ਬਾਹਰ ਨਾ ਡਿੱਗਣ ਇਸ ਦਾ ਖਾਸ ਪ੍ਰਬੰਧ ਕੀਤਾ ਜਾਂਦਾ ਹੈ। ਹਰ ਪੌਦੇ ਨੂੰ ਕੰਪਿਊਟਰ ਦੀ ਮਦਦ ਨਾਲ ਵਿਸ਼ੇਸ਼ ਵਿਧੀ ਰਾਹੀਂ ਪਾਣੀ ਪਹੁੰਚਾਇਆ ਜਾਂਦਾ ਹੈ। ਜਦੋਂ ਇਨ੍ਹਾਂ ਤੋਂ ਅਨਾਜ ਜਾਂ ਫਲ, ਸਬਜ਼ੀਆਂ ਉੱਗਣ ਦਾ ਸਮਾਂ ਹੁੰਦਾ ਹੈ ਤਾਂ ਇਨ੍ਹਾਂ ਨੂੰ ਕੰਧ ਤੋਂ ਕੁਝ ਸਮੇਂ ਲਈ ਹੇਠਾਂ ਲਾਹ ਲਿਆ ਜਾਂਦਾ ਹੈ।

ਦੀਵਾਰਾਂ 'ਤੇ ਲਾਈਆਂ ਗਈਆਂ ਫਸਲਾਂ ਦੀ ਸਿੰਜਾਈ ਲਈ ਗ੍ਰੀਨਵਾਲ ਇਜ਼ਰਾਇਲੀ ਕੰਪਨੀ ਨੇਤਾਫਿਮ ਵੱਲੋਂ ਵਿਕਸਿਤ ਬੂੰਦ-ਬੂੰਦ ਸਿੰਜਾਈ ਵਿਧੀ ਦੀ ਵਰਤੋ ਕਰਦੀ ਹੈ। ਗ੍ਰੀਨਵਾਲ ਨੇ ਕੰਧਾਂ 'ਤੇ ਖੇਤੀ ਲਈ ਮਾਨਿਟਰ, ਸੈਂਸਰ ਤੇ ਕੰਟਰੋਲ ਵਿਸਟਮ ਨੂੰ ਇਜ਼ਰਾਇਲੀ ਵਾਟਰ ਮੈਨੇਜਮੈਂਟ ਕੰਪਨੀ ਗੈਲਕਾਨ ਦੀ ਮਦਦ ਨਾਲ ਵਿਕਸਤ ਕੀਤਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget