ਪੜਚੋਲ ਕਰੋ

ਵੇਰਕਾ ਦਾ ਘਿਓ ਹੋਇਆ ਸਸਤਾ

ਚੰਡੀਗੜ੍ਹ-ਵੇਰਕਾ ਨੇ ਘਿਓ ਦੀ ਕੀਮਤ ਘਟਾ ਦਿੱਤੀ ਹੈ। ਹੁਣ ਵੇਰਕਾ ਘਿਓ 20 ਰੁਪਏ ਪ੍ਰਤੀ ਲੀਟਰ/ਕਿਲੋਗ੍ਰਾਮ ਸਸਤਾ ਮਿਲੇਗਾ।ਮਿਲਕਫੈੱਡ ਵੱਲੋਂ ਅੱਜ ਤੋਂ ਇਹ ਕਟੌਤੀ ਲਾਗੂ ਹੋ ਗਈ ਹੈ। ਪੰਜਾਬ ਸਟੇਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਸ ਫੈਡਰੇਸ਼ਨ (ਮਿਲਕਫੈੱਡ) ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਐਚ ਐਸ ਗਰੇਵਾਲ ਨੇ ਇਸਦੀ ਪੁਸ਼ਠੀ ਕੀਤੀ। ਵੇਰਕਾ ਉਤਪਾਦਾਂ ਦੀ ਵਿਕਰੀ ਤੋਂ ਪ੍ਰਾਪਤ ਹੋਣ ਵਾਲੇ ਫੰਡਸ ਦਾ ਵੱਡਾ ਹਿੱਸਾ ਦੁੱਧ ਦੀ ਖਰੀਦ ’ਤੇ ਖ਼ਰਚ ਕਰਦਾ ਹੈ। ਮੁਨਾਫ਼ੇ ਦਾ 80 ਤੋਂ 85 ਫ਼ੀਸਦੀ ਹਿੱਸਾ ਡੇਅਰੀ ਪਾਲਕਾਂ ਨੂੰ ਦੁੱਧ ਖਰੀਦ ਦੇ ਮੁੱਲ ਅਤੇ ਸਾਲਾਨਾ ਬੋਨਸ ਆਦਿ ਉਤੇ ਵਾਪਸ ਭੁਗਤਾਨ ਕਰ ਦਿੱਤਾ ਜਾਂਦਾ ਹੈ। ਵੇਰਕਾ ਨੇ ਸੂਬੇ ਵਿੱਚ 4 ਲੱਖ ਤੋਂ ਜ਼ਿਆਦਾ ਡੇਅਰੀ ਪਾਲਕਾਂ ਨੂੰ ਆਪਣੇ ਨਾਲ ਜੋੜਿਆ ਹੈ ਅਤੇ ਇਹ ਸਾਰੇ 7000 ਤੋਂ ਜ਼ਿਆਦਾ ਸਹਿਕਾਰੀ ਸੁਸਾਇਟੀਜ਼ ਦੇ ਮਾਧਿਅਮ ਨਾਲ ਕੰਮ ਕਰ ਰਹੇ ਹਨ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Embed widget