ਪੜਚੋਲ ਕਰੋ

PM Kisan ਨਿਧੀ ਦਾ ਇੰਤਜ਼ਾਰ ਖ਼ਤਮ, ਖੇਤੀਬਾੜੀ ਮੰਤਰੀ ਨੇ ਦੱਸਿਆ ਇਸ ਤਰੀਕ ਨੂੰ ਆਉਣਗੇ 2000 ਰੁਪਏ

PM Kisan Nidhi: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਪ੍ਰੋਗਰਾਮ ਦੌਰਾਨ ਪੀਐਮ ਕਿਸਾਨ ਨਿਧੀ ਦੀ 11ਵੀਂ ਕਿਸ਼ਤ ਦੀ ਮਿਤੀ ਨਾਲ ਸਬੰਧਤ ਵੱਡਾ ਐਲਾਨ ਕੀਤਾ।

PM Kisan 11th Installment: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM Kisan) ਦੀ 11ਵੀਂ ਕਿਸ਼ਤ 31 ਮਈ ਨੂੰ ਕਿਸਾਨਾਂ ਦੇ ਖਾਤੇ ਵਿੱਚ ਆਉਣ ਵਾਲੀ ਹੈ। ਯਾਨੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਯੋਗ ਕਿਸਾਨਾਂ ਨੂੰ 11ਵੀਂ ਕਿਸ਼ਤ ਦੇ 2000 ਰੁਪਏ 31 ਮਈ ਨੂੰ ਦਿੱਤੇ ਜਾਣਗੇ। ਜਿਸ ਦੀ ਜਾਣਕਾਰੀ ਖੁਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤੀ ਹੈ। ਦਰਅਸਲ, ਪ੍ਰਧਾਨ ਮੰਤਰੀ ਕਿਸਾਨ ਦਾ ਪੈਸਾ 1 ਅਪ੍ਰੈਲ ਤੋਂ 31 ਜੁਲਾਈ ਦੇ ਵਿਚਕਾਰ ਆਉਣਾ ਹੈ। ਜਿਸ ਦਾ ਕਿਸਾਨ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ।

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ (Narendra Singh Tomar) ਨੇ 11ਵੀਂ ਕਿਸ਼ਤ ਦੀ ਮਿਤੀ ਬਾਰੇ ਦੱਸਿਆ। ਕੇਂਦਰੀ ਖੇਤੀਬਾੜੀ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਆਯੋਜਿਤ ਇੱਕ ਖੇਤੀਬਾੜੀ ਪ੍ਰੋਗਰਾਮ ਵਿੱਚ ਇਹ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ 'ਕਿਸਾਨ ਸਨਮਾਨ ਨਿਧੀ ਪ੍ਰੋਗਰਾਮ' ਦਾ ਐਲਾਨ ਕੀਤਾ ਸੀ। ਇਸ ਸਕੀਮ ਤਹਿਤ ਹਰ ਸਾਲ ਕਿਸਾਨਾਂ ਨੂੰ 3 ਬਰਾਬਰ ਕਿਸ਼ਤਾਂ ਵਿੱਚ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ 31 ਮਈ ਨੂੰ ਮੁੜ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਦੇਣ ਜਾ ਰਹੇ ਹਨ। ਦੱਸ ਦੇਈਏ ਕਿ ਸਾਲ 2021 ਵਿੱਚ 15 ਮਈ ਨੂੰ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ 2000 ਰੁਪਏ ਟਰਾਂਸਫਰ ਕੀਤੇ ਗਏ ਸੀ। ਲਾਭਪਾਤਰੀ ਕਿਸਾਨ 11ਵੀਂ ਕਿਸ਼ਤ ਦੀ ਉਡੀਕ ਕਰ ਰਹੇ ਸੀ ਜਦੋਂ 15 ਮਈ ਨੇੜੇ ਸੀ। ਕੇਂਦਰੀ ਮੰਤਰੀ ਵੱਲੋਂ ਤਰੀਕ ਦੇ ਐਲਾਨ ਤੋਂ ਬਾਅਦ ਉਡੀਕ ਹੋਰ ਵਧ ਜਾਵੇਗੀ।

ਈ-ਕੇਵਾਈਸੀ ਕਰਵਾਉਣਾ ਜ਼ਰੂਰੀ

ਦੱਸ ਦੇਈਏ ਕਿ ਇਸ ਵਾਰ 11ਵੀਂ ਕਿਸ਼ਤ ਦਾ ਫਾਇਦਾ ਲੈਣ ਲਈ ਈ-ਕੇਵਾਈਸੀ ਕਰਨਾ ਜ਼ਰੂਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਢੇ 12 ਕਰੋੜ 'ਚੋਂ ਕਰੀਬ 80 ਫੀਸਦੀ ਕਿਸਾਨਾਂ ਨੇ ਆਪਣੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਹੈ। ਤੁਸੀਂ ਔਫਲਾਈਨ ਅਤੇ ਔਨਲਾਈਨ ਮੋਡ ਵਿੱਚ ਈ-ਕੇਵਾਈਸੀ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਘਰ ਬੈਠੇ ਪ੍ਰਧਾਨ ਮੰਤਰੀ ਕਿਸਾਨ ਦੀ ਵੈੱਬਸਾਈਟ 'ਤੇ ਜਾ ਕੇ ਈ-ਕੇਵਾਈਸੀ ਨੂੰ ਪੂਰਾ ਕਰ ਸਕਦੇ ਹੋ।

ਇਹ ਵੀ ਪੜ੍ਹੋ: Cannes Film Festival 2022: ਆਰ. ਮਾਧਵਨ ਦੀ 'ਰਾਕੇਟਰੀ: ਦ ਨਾਂਬੀ ਇਫੈਕਟ' ਨੂੰ ਕਾਨਸ 'ਚ ਮਿਲੀ 'ਸਟੈਂਡਿੰਗ ਓਵੇਸ਼ਨ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget