ਪੜਚੋਲ ਕਰੋ

ਪੰਜਾਬ ਦਾ ਵਿਗੜੀ ਆਬੋ-ਹਵਾ, ਮੌਸਮ ਵਿਭਾਗ ਦੀ ਚੇਤਾਵਨੀ, ਘਰੋਂ ਨਾ ਨਿਕਲਣ ਦੀ ਸਲਾਹ

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਸੂਰਜ ਦੇ ਦਰਸ਼ਨ ਨਾ ਦੇ ਬਰਾਬਰ ਹੋ ਰਹੇ ਹਨ। ਇੱਕ ਪਾਸੇ ਹਵਾ ਪ੍ਰਦੂਸ਼ਣ ਤੇ ਦੂਜੇ ਪਾਸੇ ਧੁੰਦ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋ ਰਿਹਾ ਹੈ। ਇਸ ਕਾਰਨ ਜਿੱਥੇ ਲੋਕਾਂ ਦੀ ਸਿਹਤ ਨੂੰ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸੜਕ ਹਾਦਸੇ ਵੀ ਹੋ ਰਹੇ ਹਨ। ਅੱਜ ਸਵੇਰੇ ਵੀ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਭਿਆਨਕ ਸੜਕ ਹਾਦਸੇ ਕਾਰਨ 6 ਲੋਕਾਂ ਦੀ ਮੌਤ ਤੇ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਅਜਿਹੇ ਵਿੱਚ ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਲੋਕਾਂ ਨੂੰ ਅਲਰਟ ਕੀਤਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਲੋਕਾਂ ਨੂੰ ਸਾਵਧਾਨ ਕਰਦਿਆਂ ਦੱਸਿਆ ਹੈ ਕਿ ਅਗਲੇ 48 ਘੰਟਿਆਂ ਵਿੱਚ ਵਾਤਾਵਰਨ ਵਿੱਚ ਵਿਜ਼ੀਬਿਲਟੀ ਜ਼ੀਰੋ ਹੋਵੇਗੀ, ਜਿਸ ਕਾਰਨ ਸਫ਼ਰ ਕਰਨਾ ਬੇਹੱਦ ਖ਼ਤਰਨਾਕ ਹੋ ਸਕਦਾ ਹੈ। ਲੋਕਾਂ ਨੂੰ ਟਰੈਵਲ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਬਹੁਤ ਐਮਰਜੈਂਸੀ ਹੈ ਤਾਂ ਗੱਡੀ ਹੌਲੀ ਰਫ਼ਤਾਰ ਨਾਲ ਚਲਾਈ ਜਾਵੇ। ਸਵੇਰ ਤੇ ਸ਼ਾਮ ਨੂੰ ਟਰੈਵਲ ਕਰਨ ਤੋ ਪ੍ਰਹੇਜ਼ ਵਰਤੀ ਜਾਵੇ। ਰੋਜ਼ਾਨਾ ਮੌਸਮ ਸਬੰਧੀ ਜਾਣਕਾਰੀ ਲੈਣ ਤੋਂ ਬਾਅਦ ਹੀ ਸਫ਼ਰ ਦੀ ਯੋਜਨਾ ਬਣਾਓ। ਡਾ. ਪਾਲ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਸਮੌਗ ਦੀ ਚਾਦਰ ਵਿੱਛੀ ਹੋਈ ਹੈ ਜਿਸ ਕਾਰਨ ਮੌਸਮ ਵਿੱਚ ਵੀਜੀਬਿਲਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਧੁੰਦ ਸਮੇਂ ਤੋਂ ਪਹਿਲਾਂ ਨਵੰਬਰ ਵਿੱਚ ਆ ਗਈ ਹੈ। ਧੁੰਦ ਤੇ ਪ੍ਰਦੂਸ਼ਣ ਦੇ ਮੇਲ ਨਾਲ ਸਮੌਗ ਬਣ ਚੁੱਕੀ ਹੈ। ਇਸ ਕਾਰਨ ਮੌਸਮ ਬਹੁਤ ਘਾਤਕ ਹੋ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ, ਆਵਾਜਾਈ ਸਾਧਨਾਂ ਤੇ ਸਨਅਤ ਦੇ ਪ੍ਰਦੂਸ਼ਣ ਨਾਲ ਮੌਸਮ ਵਿੱਚ ਧੂੰਏ ਦੇ ਚਾਦਰ ਬਣੀ ਹੋਈ ਹੈ। ਇਸ ਚਾਦਰ ਵਿੱਚ ਧੁੰਦ ਦੇ ਮੇਲ ਨੇ ਇਸ ਨੂੰ ਹੋਰ ਵੀ ਘਾਤਕ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਫ਼ੌਰੀ ਤੌਰ 'ਤੇ ਇਸ ਮੌਸਮ ਤੋਂ ਲੋਕਾਂ ਨੂੰ ਨਿਜਾਤ ਨਹੀਂ ਮਿਲਦੀ ਨਜ਼ਰ ਆ ਰਹੀ। ਇਸ ਲਈ ਲੋਕਾਂ ਨੂੰ ਇਸ ਮੌਸਮ ਵਿੱਚ ਸਾਵਧਾਨੀ ਦਾ ਧਿਆਨ ਰੱਖਣ ਚਾਹੀਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ

Embed widget