ਪੜਚੋਲ ਕਰੋ

Weather Alert: ਤੇਜ਼ੀ ਨਾਲ ਬਦਲ ਰਹੇ ਮੌਸਮ ਨੇ ਵਧਾਈ ਲੋਕਾਂ ਦੀ ਪ੍ਰੇਸ਼ਾਨੀ, ਪੰਜਾਬ 'ਚ ਬਾਰਸ਼ ਦੀ ਚੇਤਾਵਨੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਪੈਣ ਕਾਰਨ ਥੋੜਾ ਤਾਪਮਾਨ ਹੇਠਾਂ ਜ਼ਰੂਰ ਆਵੇਗਾ। ਇਸ ਦੇ ਨਾਲ ਹੀ ਗਰਮੀ ਵੱਧ ਪੈਣ ਦਾ ਕਾਰਨ ਮੌਸਮ ਵਿਭਾਗ ਨੇ ਇਸ ਸਾਲ ਮੀਂਹ ਅਤੇ ਬਰਫਬਾਰੀ ਘੱਟ ਹੋਣਾ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਲਾਈਮੇਟ ਚੇਂਜ ਵੀ ਤਾਪਮਾਨ ਜ਼ਿਆਦਾ ਹੋਣ ਦਾ ਵੀ ਇੱਕ ਕਾਰਨ ਹੈ।

ਚੰਡੀਗੜ੍ਹ: ਪੰਜਾਬ (Punjab) ਵਿਚ ਮਾਰਚ ਅਪਰੈਲ ਦੇ ਮਹੀਨੇ ਤਾਪਮਾਨ ਗਰਮ ਰਹੇਗਾ। ਹਾਲਾਂਕਿ 7 ਮਾਰਚ ਨੂੰ ਥੋੜੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ (Meteorological department) ਵੱਲੋਂ ਕਿਹਾ ਗਿਆ ਕਿ 7 ਮਾਰਚ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਬਾਰਿਸ਼ (rains in Punjab) ਹੋਵੇਗੀ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਰੂਪਨਗਰ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਸਮੇਤ ਪੰਚਕੂਲਾ ‘ਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਥਾਂਵਾਂ ‘ਤੇ ਬੱਦਲਵਾਈ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਜ਼ਿਆਦਾ ਗਰਮੀ ਪੈਣ ਕਾਰਨ ਫਸਲਾਂ ਲਈ ਵੀ ਨੁਕਸਾਨਦਾਇਕ ਹੈ। ਇਸ ਨਾਲ ਕਣਕ ਦੀ ਫਸਲ ਨੂੰ ਵੀ ਨੁਕਸਾਨ ਪਹੁੰਚੇਗਾ। ਉਧਰ ਮੌਸਮ ਵਿਭਾਗ ਦੀ ਮਨੀਏ ਤਾਂ ਪੱਛਮੀ ਹਿਮਾਲਿਆਈ ਖੇਤਰ ਵਿੱਚ ਇੱਕ ਹੋਰ ਪੱਛਮੀ ਗੜਬੜੀ ਹੋ ਰਹੀ ਹੈ। ਇਹ 5 ਮਾਰਚ ਤੋਂ ਅਸਰ ਪਾਉਣਾ ਸ਼ੁਰੂ ਕਰੇਗੀ। ਇਸ ਦੇ ਪ੍ਰਭਾਵ ਕਰਕੇ ਇਸ ਖੇਤਰ ਵਿੱਚ 6 ਤੋਂ 8 ਮਾਰਚ ਤੱਕ ਭਾਰੀ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ।

ਨਾਲ ਹੀ ਪੱਛਮੀ ਹਿਮਾਲਿਆ ਵਿੱਚ 5 ਅਤੇ 6 ਮਾਰਚ ਨੂੰ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਬਾਰਸ਼ ਅਤੇ ਬਰਫਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: ਇਰਾਕ: ਯੂਐਸ ਏਅਰਫੋਰਸ ਦੇ ਬੇਸ 'ਤੇ ਦਾਗੇ 10 ਰਾਕੇਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jammu Kashmir Election:10 ਸਾਲਾਂ ਬਾਅਦ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਦੀਆਂ 24 ਸੀਟਾਂ ਲਈ ਵੋਟਿੰਗ, ਪਹਿਲੇ ਫੇਜ਼ 'ਚ 219 ਉਮੀਦਵਾਰ ਚੋਣ ਮੈਦਾਨ 'ਚ 

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jammu Kashmir Election:10 ਸਾਲਾਂ ਬਾਅਦ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਦੀਆਂ 24 ਸੀਟਾਂ ਲਈ ਵੋਟਿੰਗ, ਪਹਿਲੇ ਫੇਜ਼ 'ਚ 219 ਉਮੀਦਵਾਰ ਚੋਣ ਮੈਦਾਨ 'ਚ 
Jammu Kashmir Election:10 ਸਾਲਾਂ ਬਾਅਦ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਦੀਆਂ 24 ਸੀਟਾਂ ਲਈ ਵੋਟਿੰਗ, ਪਹਿਲੇ ਫੇਜ਼ 'ਚ 219 ਉਮੀਦਵਾਰ ਚੋਣ ਮੈਦਾਨ 'ਚ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget