ਪੜਚੋਲ ਕਰੋ

ਵਿਗੜ ਸਕਦਾ ਹੈ ਪੰਜਾਬ ਦਾ ਮੌਸਮ, ਕਿਸਾਨਾਂ ਨੂੰ ਜਲਦ ਫਸਲ ਸਾਂਭਣ ਦੀ ਹਦਾਇਤ

ਬਰਨਾਲਾ: ਪੰਜਾਬ ਮੌਸਮ ਵਿਭਾਗ ਨੇ ਸੂਬੇ ਦੇ ਸਾਰੇ ਖੇਤੀਬਾੜੀ ਅਫ਼ਸਰਾਂ ਨੂੰ ਆਉਣ ਵਾਲੇ 48 ਘੰਟਿਆਂ ਵਿੱਚ ਪੰਜਾਬ ਦੇ ਦੱਖਣ-ਪੱਛਮੀ ਇਲਾਕਿਆਂ ਵਿੱਚ ਤੂਫ਼ਾਨ ਤੇ ਤੇਜ਼ ਹਵਾਵਾਂ ਚੱਲਣ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਣਕ ਦੀ ਫ਼ਸਲ ਸਾਂਭਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੌਸਮ ਖ਼ਰਾਬ ਹੋਣ ਕਰਕੇ ਕਿਸਾਨ ਫਸਲ ਦੀ ਸਾਂਭ-ਸੰਭਾਲ ਸਬੰਧੀ ਚਿੰਤਿਤ ਨਜ਼ਰ ਆ ਰਹੇ ਹਨ।

ਬਰਨਾਲਾ: ਪੰਜਾਬ ਮੌਸਮ ਵਿਭਾਗ ਨੇ ਸੂਬੇ ਦੇ ਸਾਰੇ ਖੇਤੀਬਾੜੀ ਅਫ਼ਸਰਾਂ ਨੂੰ ਆਉਣ ਵਾਲੇ 48 ਘੰਟਿਆਂ ਵਿੱਚ ਪੰਜਾਬ ਦੇ ਦੱਖਣ-ਪੱਛਮੀ ਇਲਾਕਿਆਂ ਵਿੱਚ ਤੂਫ਼ਾਨ ਤੇ ਤੇਜ਼ ਹਵਾਵਾਂ ਚੱਲਣ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਣਕ ਦੀ ਫ਼ਸਲ ਸਾਂਭਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੌਸਮ ਖ਼ਰਾਬ ਹੋਣ ਕਰਕੇ ਕਿਸਾਨ ਫਸਲ ਦੀ ਸਾਂਭ-ਸੰਭਾਲ ਸਬੰਧੀ ਚਿੰਤਿਤ ਨਜ਼ਰ ਆ ਰਹੇ ਹਨ। ਇਸ ਬਾਰੇ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਫ਼ਸਲ ਬੇਕਾਰ ਹੋ ਰਹੀ ਹੈ। ਬਾਰਦਾਨਾ ਵੀ ਨਹੀਂ ਮਿਲ ਰਿਹਾ। ਉੱਤੋਂ ਮੀਂਹ ਵਿੱਚ ਕਣਕ ਦੇ ਬਰਬਾਦ ਹੋਣ ਦੀ ਵਾ ਡਰ ਹੈ। ਇਸ ਬਾਬਤ 'ਏਬੀਪੀ ਸਾਂਝਾ' ਦੀ ਟੀਮ ਨੇ ਬਰਨਾਲਾ ਦੀ ਦਾਣਾ ਮੰਡੀ ਵਿੱਚ ਜਾ ਕੇ ਜਾਇਜ਼ਾ ਲਿਆ ਤਾਂ ਕੁਝ ਕਣਕ ਢੱਕੀ ਹੋਈ ਮਿਲੀ ਪਰ ਜ਼ਿਆਦਾਤਰ ਕਣਕ ਖੁੱਲ੍ਹੀ ਪਈ ਹੋਈ ਸੀ। ਇਸ 'ਤੇ ਕੋਈ ਤਰਪਾਲ ਜਾਂ ਲਿਫਾਫਾ ਨਹੀਂ ਪਾਇਆ ਗਿਆ ਸੀ। ਇਸ ਹਿਸਾਬ ਨਾਲ ਕਿਸਾਨਾਂ ਦਾ ਚਿੰਤਾ ਕਰਨਾ ਬਿਲਕੁਲ ਜਾਇਜ਼ ਹੈ। ਕਿਸਾਨ ਉਨ੍ਹਾਂ ਦੀ ਫ਼ਸਲ ਦੀ ਜਲਦ ਢੁਆਈ ਦੀ ਮੰਗ ਕਰ ਰਹੇ ਹਨ। ਇਸ ਬਾਰੇ ਬਰਨਾਲਾ ਦੇ ਖੇਤੀਬਾੜੀ ਅਫ਼ਸਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਮੌਸਮ ਖ਼ਰਾਬ ਹੋਣ ਦੀ ਚੇਤਾਵਨੀ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget