ਪੜਚੋਲ ਕਰੋ

Weather Forecast Today, 24 February 2022: ਮੌਸਮ ਲਗਾਤਾਰ ਬਦਲ ਰਿਹਾ ਮਿਜਾਜ਼, ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਬਾਰਿਸ਼ ਦੇ ਅਸਾਰ, IMD ਨੇ ਜਾਰੀ ਕੀਤਾ ਅਲਰਟ

IMD Weather Forecast: IMD ਨੇ ਪੂਰਵ ਅਨੁਮਾਨ ਲਗਾਇਆ ਹੈ ਕਿ ਦਿੱਲੀ ਸਮੇਤ ਉੱਤਰ-ਪੱਛਮੀ ਭਾਰਤ ਦੇ ਕਈ ਖੇਤਰਾਂ ਵਿੱਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

Weather Forecast Today, 24 February 2022: India Weather Update Rain alert in Delhi, Rajasthan, Punjab weather will change in Himachal and Uttarakhand too

India Weather Update: ਦਿੱਲੀ ਸਮੇਤ ਉੱਤਰੀ ਭਾਰਤ 'ਚ ਪਿਛਲੇ ਕੁਝ ਦਿਨਾਂ ਤੋਂ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਣ ਕਾਰਨ ਠੰਢ ਤੋਂ ਰਾਹਤ ਮਿਲੀ ਹੈ ਪਰ ਹੁਣ ਭਾਰੀ ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਹਿਮਾਚਲ, ਉਤਰਾਖੰਡ ਸਮੇਤ ਕੁਝ ਹੋਰ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਆਓ ਜਾਣਦੇ ਹਾਂ ਕਿ ਅੱਜ ਦਾ ਮੌਸਮ ਰਹੇਗਾ

ਪੰਜਾਬ ਦਾ ਮੌਸਮ

ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਸਰਗਰਮ ਪੱਛਮੀ ਗੜਬੜੀ ਕਾਰਨ ਅੱਜ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਪੰਜ ਦਿਨਾਂ ਤੱਕ ਅਸਮਾਨ ਬੱਦਲਵਾਈ ਰਹੇਗਾ ਅਤੇ ਇਸ ਦੌਰਾਨ ਮੀਂਹ ਪੈ ਸਕਦਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਜਦਕਿ ਘੱਟੋ-ਘੱਟ ਤਾਪਮਾਨ 11 ਡਿਗਰੀ ਰਹਿਣ ਦਾ ਅਨੁਮਾਨ ਹੈ।

ਦਿੱਲੀ ਵਿੱਚ 26 ਫਰਵਰੀ ਲਈ ਯੈਲੋ ਅਲਰਟ

ਉਧਰ ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਤੋਂ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਮੁਤਾਬਕ 26 ਫਰਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ। ਇਸ ਦੌਰਾਨ 25 ਅਤੇ 26 ਫਰਵਰੀ ਨੂੰ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਮੌਸਮ ਵਿਭਾਗ ਮੁਤਾਬਕ ਹਵਾਵਾਂ ਦੀ ਰਫ਼ਤਾਰ 25 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਰਹੇਗਾ।

ਰਾਜਧਾਨੀ 'ਚ ਵੱਧ ਤੋਂ ਵੱਧ ਤਾਪਮਾਨ 27 ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਹੋ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 25 ਫਰਵਰੀ ਦੀ ਸ਼ਾਮ ਨੂੰ ਮੌਸਮ ਬਦਲ ਸਕਦਾ ਹੈ ਅਤੇ ਬਾਰਿਸ਼ ਹੋ ਸਕਦੀ ਹੈ ਅਤੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ 26 ਫਰਵਰੀ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਅਤੇ 28 ਫਰਵਰੀ ਨੂੰ ਤਾਪਮਾਨ ਇੱਕ ਵਾਰ ਫਿਰ 28 ਡਿਗਰੀ ਤੱਕ ਪਹੁੰਚ ਸਕਦਾ ਹੈ।

ਹੁਣ ਜਾਣੋ ਕਿਹੜੇ-ਕਿਹੜੇ ਸੂਬਿਆਂ 'ਚ ਹੋ ਰਹੀ ਹੈ ਬਾਰਿਸ਼?

1. ਅਗਲੇ ਦੋ ਦਿਨਾਂ ਦੌਰਾਨ ਜੰਮੂ ਅਤੇ ਕਸ਼ਮੀਰ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਦਰਮਿਆਨੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਕਿਤੇ-ਕਿਤੇ ਮੀਂਹ/ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

2. ਅਗਲੇ 5 ਦਿਨਾਂ ਦੌਰਾਨ ਉੱਤਰੀ ਪੰਜਾਬ, ਉੱਤਰੀ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

3. 24 ਤੋਂ 26 ਫਰਵਰੀ ਦੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਦੀ ਬਹੁਤ ਸੰਭਾਵਨਾ ਹੈ।

ਇਹ ਵੀ ਪੜ੍ਹੋ: UP Fourth Phase Voting: ਚੌਥੇ ਪੜਾਅ ਲਈ ਵੋਟਿੰਗ ਮੁਕੰਮਲ, 60 ਫੀਸਦੀ ਤੋਂ ਵੱਧ ਹੋਈ ਵੋਟਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget