ਪੜਚੋਲ ਕਰੋ

Weather Alert: ਅਗਲੇ 5 ਦਿਨਾਂ ਤੱਕ ਇਨ੍ਹਾਂ 4 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਬਾਰਸ਼ ਦਾ ਅਲਰਟ, IMD ਨੇ ਜਾਰੀ ਕੀਤੀ ਚੇਤਾਵਨੀ

Weather Latest Update: ਦਿੱਲੀ ਦੀ ਹਵਾ ਬੁੱਧਵਾਰ ਨੂੰ ਸਭ ਤੋਂ ਖ਼ਰਾਬ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ। ਮੌਸਮ ਦੀ ਮੰਨੀਏ ਤਾਂ ਅਗਲੇ ਪੰਜ ਦਿਨਾਂ ਤੱਕ ਕਿਤੇ ਠੰਢ ਅਤੇ ਕਿਤੇ ਮੀਂਹ, ਜਾਣੋ ਕਿਹੋ ਜਿਹਾ ਰਹੇਗਾ ਮੌਸਮ...

ਨਵੀਂ ਦਿੱਲੀ: ਭਾਰਤ ਦੇ ਮੌਸਮ ਵਿਭਾਗ ਨੇ ਕੇਰਲ ਸਮੇਤ 4 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹਲਕੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਦੱਸ ਦੇਈਏ ਕਿ ਤਾਮਿਲਨਾਡੂ, ਕੇਰਲ ਅਤੇ ਆਂਧਰਾ ਪ੍ਰਦੇਸ਼ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਇਨ੍ਹਾਂ ਸੂਬਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ

ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਮੁਤਾਬਕ, ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਤੋਂ ਇਲਾਵਾ ਕਰਨਾਟਕ, ਆਂਧਰਾ ਪ੍ਰਦੇਸ਼, ਕੇਰਲ ਅਤੇ ਤਾਮਿਲਨਾਡੂ ਦੇ ਦੱਖਣੀ ਅੰਦਰੂਨੀ ਹਿੱਸਿਆਂ ਵਿੱਚ ਅਗਲੇ 5 ਦਿਨਾਂ ਵਿੱਚ ਹਲਕੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ 25 ਤੋਂ 27 ਨਵੰਬਰ ਦਰਮਿਆਨ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ 27 ਨਵੰਬਰ ਨੂੰ ਆਂਧਰਾ ਪ੍ਰਦੇਸ਼ ਦੇ ਯਾਨਾਮ ਅਤੇ ਰਾਇਲਸੀਮਾ ਤੋਂ ਇਲਾਵਾ ਦੱਖਣੀ ਤੱਟਵਰਤੀ ਖੇਤਰ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤਾਮਿਲਨਾਡੂ ਲਈ 25-26 ਨਵੰਬਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਤੇਜ਼ ਰਫ਼ਤਾਰ ਨਾਲ ਹਵਾ ਚਲਣ ਦੀ ਸੰਭਾਵਨਾ

26 ਅਤੇ 27 ਨਵੰਬਰ ਨੂੰ ਤਾਮਿਲਨਾਡੂ ਅਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟਾਂ ਅਤੇ ਮੰਨਾਰ ਦੀ ਖਾੜੀ ਦੇ ਨਾਲ-ਨਾਲ ਦੱਖਣ-ਪੱਛਮ ਅਤੇ ਨਾਲ ਲੱਗਦੇ ਪੱਛਮੀ-ਕੇਂਦਰੀ ਬੰਗਾਲ ਦੀ ਖਾੜੀ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ 40-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲ ਸਕਦੀ ਹੈ।

ਕਸ਼ਮੀਰ 'ਚ ਸੀਤ ਲਹਿਰ, ਪਾਰਾ ਡਿੱਗਿਆ

ਉੱਤਰੀ ਭਾਰਤ ਵਿੱਚ ਪਾਰਾ ਹੇਠਾਂ ਜਾਣਾ ਸ਼ੁਰੂ ਹੋ ਗਿਆ ਹੈ ਅਤੇ ਠੰਢ ਲਗਾਤਾਰ ਵੱਧ ਰਹੀ ਹੈ। ਕਸ਼ਮੀਰ 'ਚ ਸੀਤ ਲਹਿਰ ਦੇ ਹਾਲਾਤ ਬਣੇ ਹੋਏ ਹਨ ਅਤੇ ਪਾਰਾ ਕਾਫੀ ਹੇਠਾਂ ਆ ਗਿਆ ਹੈ। ਸੋਮਵਾਰ ਰਾਤ ਨੂੰ ਸ਼੍ਰੀਨਗਰ 'ਚ ਤਾਪਮਾਨ ਮਨਫੀ 2.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਰਜ ਕੀਤੀ ਗਈ ਸੀ ਅਤੇ ਇਹ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਸੀ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ 'ਚ ਪਿਛਲੀਆਂ ਕੁਝ ਰਾਤਾਂ ਤੋਂ ਤਾਪਮਾਨ ਜ਼ੀਰੋ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ ਅਤੇ ਜ਼ਿਆਦਾਤਰ ਥਾਵਾਂ 'ਤੇ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ ਪਾਰਾ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਪਹਿਲਗਾਮ ਵਿੱਚ ਤਾਪਮਾਨ ਮਨਫ਼ੀ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਸ਼ਮੀਰ ਵਿੱਚ ਸਭ ਤੋਂ ਠੰਢਾ ਸਥਾਨ ਸੀ।

ਇਹ ਵੀ ਪੜ੍ਹੋ: Congress Meeting: ਸੋਨੀਆ ਗਾਂਧੀ ਦੀ ਪਾਰਟੀ ਦੇ ਸੀਨੀਅਰ ਸਾਂਸਦਾਂ ਨਾਲ ਮੀਟਿੰਗ, ਕੇਂਦਰ ਮੋਦੀ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਹੋਵੇਗੀ ਚਰਚਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget