ਪੜਚੋਲ ਕਰੋ

Weather Update : ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਅੱਜ ਪੈ ਸਕਦਾ ਮੀਂਹ , ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Weather Update :  ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਅਸਮਾਨ 'ਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ (IMD) ਨੇ ਅੱਜ ਵੀ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Weather Update :  ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਅਸਮਾਨ 'ਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ (IMD) ਨੇ ਅੱਜ ਵੀ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤਾਮਿਲਨਾਡੂ, ਕੇਰਲ, ਪੁਡੂਚੇਰੀ, ਆਂਧਰਾ ਪ੍ਰਦੇਸ਼, ਅਮਰਾਵਤੀ, ਉੜੀਸਾ, ਬੰਗਾਲ, ਕਰਨਾਟਕ ਸਮੇਤ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮਹਾਰਾਸ਼ਟਰ, ਮਰਾਠਵਾੜਾ, ਤੇਲੰਗਾਨਾ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਵੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (IMD) ਮੁਤਾਬਕ ਦੱਖਣ-ਪੱਛਮੀ ਮਾਨਸੂਨ ਦੇ ਵਾਪਸ ਜਾਣ ਦੀ ਪ੍ਰਕਿਰਿਆ ਅੰਤਿਮ ਪੜਾਅ 'ਤੇ ਹੈ ਅਤੇ ਇਹ ਅਗਲੇ ਹਫਤੇ ਤੱਕ ਕਈ ਰਾਜਾਂ 'ਚੋਂ ਵਾਪਸੀ ਕਰੇਗਾ। ਇਸ ਦੌਰਾਨ ਬੰਗਾਲ ਦੀ ਖਾੜੀ ਦੇ ਉੱਪਰ ਹੇਠਲੇ ਟਰਪੋਸਫੀਅਰ ਵਿੱਚ ਇੱਕ ਨਵਾਂ ਚੱਕਰਵਾਤੀ ਦਬਾਅ ਕੇਂਦਰ ਬਣ ਰਿਹਾ ਹੈ। ਦੂਜੇ ਪਾਸੇ ਅਰਬ ਸਾਗਰ ਵਿੱਚ ਕਰਨਾਟਕ ਅਤੇ ਕੋਂਕਣ ਤੱਟ ਨੇੜੇ ਹੇਠਲੇ ਟਰਪੋਸਫੀਅਰ ਵਿੱਚ ਇੱਕ ਨਵਾਂ ਚੱਕਰਵਾਤੀ ਦਬਾਅ ਕੇਂਦਰ ਬਣ ਰਿਹਾ ਹੈ। ਇਨ੍ਹਾਂ ਦੋਵਾਂ ਸਥਿਤੀਆਂ ਕਾਰਨ ਅਗਲੇ ਹਫ਼ਤੇ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।  
 
ਇਹ ਵੀ ਪੜ੍ਹੋ : Ram Rahim Parole : ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਸੁਨਾਰੀਆ ਜੇਲ੍ਹ 'ਚੋਂ ਆਇਆ ਬਾਹਰ , ਬਾਗਪਤ ਆਸ਼ਰਮ ਲਈ ਰਵਾਨਾ

ਆਈਐਮਡੀ ਦੇ ਅਨੁਸਾਰ ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਬੰਗਾਲ ਦੇ ਗੰਗਾ ਦੇ ਮੈਦਾਨ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਤੋਂ ਇਲਾਵਾ ਕੋਂਕਣ, ਕਰਨਾਟਕ, ਗੋਆ, ਮੱਧ ਮਹਾਰਾਸ਼ਟਰ, ਗੁਜਰਾਤ, ਛੱਤੀਸਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਕਰਨਾਟਕ ਅਤੇ ਕੇਰਲ, ਲਕਸ਼ਦੀਪ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ 18 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਡਿਬਰੂਗੜ੍ਹ ਜੇਲ੍ਹ 'ਚ NSA ਤਹਿਤ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਣਗੇ ਚੋਣ
Amritpal Singh: ਡਿਬਰੂਗੜ੍ਹ ਜੇਲ੍ਹ 'ਚ NSA ਤਹਿਤ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਣਗੇ ਚੋਣ
Sukhpal khaira| 'ਕਿੱਥੇ ਉਹ ਮੰਤਰੀ ਜੋ ਚੁਟਕੀਆਂ ਮਾਰ MSP ਦਿੰਦੇ ਸਨ'-ਮਾਨ ਸਰਕਾਰ 'ਤੇ ਵਰ੍ਹੇ ਖਹਿਰਾ
Sukhpal khaira| 'ਕਿੱਥੇ ਉਹ ਮੰਤਰੀ ਜੋ ਚੁਟਕੀਆਂ ਮਾਰ MSP ਦਿੰਦੇ ਸਨ'-ਮਾਨ ਸਰਕਾਰ 'ਤੇ ਵਰ੍ਹੇ ਖਹਿਰਾ
X (Twitter) Down: ਐਲੋਨ ਮਸਕ ਦਾ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ ਡਾਊਨ, ਯੂਜ਼ਰਸ ਨੂੰ ਹੋ ਰਹੀ ਸਮੱਸਿਆ
X (Twitter) Down: ਐਲੋਨ ਮਸਕ ਦਾ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ ਡਾਊਨ, ਯੂਜ਼ਰਸ ਨੂੰ ਹੋ ਰਹੀ ਸਮੱਸਿਆ
Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ
Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ
Advertisement
for smartphones
and tablets

ਵੀਡੀਓਜ਼

Before the move, people ask about the weight ਹਾਲ ਚਾਲ ਤੋਂ ਪਹਿਲਾਂ ਲੋਕ ਪੁੱਛਦੇ ਨੇ ਭਾਰBefore appearing in films, Jassi Gill did this ਫ਼ਿਲਮਾਂ ਚ ਆਉਣ ਤੋਂ ਪਹਿਲਾ ਜੱਸੀ ਗਿੱਲ ਨੇ ਆਹ ਕਾਮ ਕੀਤਾEveryone was surprised when Jassi Gill did Katora Cut ਜੱਸੀ ਗਿੱਲ ਨੇ ਕਰਵਾਇਆ ਕਟੋਰਾ ਕੱਟ ਸਭ ਹੋ ਗਏ ਹੈਰਾਨI always stand with Punjab: Jasbir Jassi ਮੈਂ ਪੰਜਾਬ ਨਾਲ ਹਮੇਸ਼ਾ ਡੱਟ ਕੇ ਖੜਾ ਹਾਂ : ਜਸਬੀਰ ਜੱਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਡਿਬਰੂਗੜ੍ਹ ਜੇਲ੍ਹ 'ਚ NSA ਤਹਿਤ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਣਗੇ ਚੋਣ
Amritpal Singh: ਡਿਬਰੂਗੜ੍ਹ ਜੇਲ੍ਹ 'ਚ NSA ਤਹਿਤ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਣਗੇ ਚੋਣ
Sukhpal khaira| 'ਕਿੱਥੇ ਉਹ ਮੰਤਰੀ ਜੋ ਚੁਟਕੀਆਂ ਮਾਰ MSP ਦਿੰਦੇ ਸਨ'-ਮਾਨ ਸਰਕਾਰ 'ਤੇ ਵਰ੍ਹੇ ਖਹਿਰਾ
Sukhpal khaira| 'ਕਿੱਥੇ ਉਹ ਮੰਤਰੀ ਜੋ ਚੁਟਕੀਆਂ ਮਾਰ MSP ਦਿੰਦੇ ਸਨ'-ਮਾਨ ਸਰਕਾਰ 'ਤੇ ਵਰ੍ਹੇ ਖਹਿਰਾ
X (Twitter) Down: ਐਲੋਨ ਮਸਕ ਦਾ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ ਡਾਊਨ, ਯੂਜ਼ਰਸ ਨੂੰ ਹੋ ਰਹੀ ਸਮੱਸਿਆ
X (Twitter) Down: ਐਲੋਨ ਮਸਕ ਦਾ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ ਡਾਊਨ, ਯੂਜ਼ਰਸ ਨੂੰ ਹੋ ਰਹੀ ਸਮੱਸਿਆ
Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ
Sangrur Politics: ਪਹਿਲਾਂ ਜਿਤਾ ਕੇ ਫਿਰ ਜ਼ਮਾਨਤ ਵੀ ਜ਼ਬਤ ਕਰਵਾ ਦਿੰਦੇ ਨੇ ਸੰਗਰੂਰੀਏ ! ਪੜ੍ਹੋ ਸੀਟ ਦਾ ਇਤਿਹਾਸ
Ludhiana News: ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਹੁਣ ਮਜੀਠੀਆ 'ਤੇ ਭੜਕੇ ਪੱਪੀ, ਬੋਲੇ...ਮੰਜੀ ਹੇਠ ਝਾੜੂ ਫੇਰੋ, ਕਿਤੇ ਕੋਈ ਪੁੜੀ...
ਲੋਕਾਂ ਨੇ ਪੀਤੀ ਤੁਪਕਾ ਤੁਪਕਾ...ਆਪ ਨੇ ਪੀਤੀ ਬਾਟੇ ਨਾਲ...ਹੁਣ ਮਜੀਠੀਆ 'ਤੇ ਭੜਕੇ ਪੱਪੀ, ਬੋਲੇ...ਮੰਜੀ ਹੇਠ ਝਾੜੂ ਫੇਰੋ, ਕਿਤੇ ਕੋਈ ਪੁੜੀ...
Child Play Mobile Games: ਤੁਹਾਡਾ ਬੱਚਾ ਮੋਬਾਈਲ 'ਤੇ ਖੇਡਦਾ ਗੇਮਾਂ? ਤਾਂ ਸਾਵਧਾਨ! ਪੜ੍ਹਾਈ ਤੋਂ ਲੈ ਕੇ ਦਿਮਾਗ ਤੱਕ 6 ਗੰਭੀਰ ਹੁੰਦੇ ਨੁਕਸਾਨ
Child Play Mobile Games: ਤੁਹਾਡਾ ਬੱਚਾ ਮੋਬਾਈਲ 'ਤੇ ਖੇਡਦਾ ਗੇਮਾਂ? ਤਾਂ ਸਾਵਧਾਨ! ਪੜ੍ਹਾਈ ਤੋਂ ਲੈ ਕੇ ਦਿਮਾਗ ਤੱਕ 6 ਗੰਭੀਰ ਹੁੰਦੇ ਨੁਕਸਾਨ
Punjabi youth murder in Canada: ਕੈਨੇਡਾ 'ਚ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ! ਨੌਜਵਾਨ ਦਾ ਬੇਦਰਦੀ ਨਾਲ ਕਤਲ
Punjabi youth murder in Canada: ਕੈਨੇਡਾ 'ਚ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ! ਨੌਜਵਾਨ ਦਾ ਬੇਦਰਦੀ ਨਾਲ ਕਤਲ
ਜੇਕਰ ਫੋਨ ਵਿਚ ਦਿਖਣ ਇਹ 8 ਸੰਕੇਤ ਤਾਂ ਸਮਝ ਲਓ ਕੋਈ ਕਰ ਰਿਹੈ ਤੁਹਾਡੇ ਫੋਨ ਦੀ ਜਾਸੂਸੀ
ਜੇਕਰ ਫੋਨ ਵਿਚ ਦਿਖਣ ਇਹ 8 ਸੰਕੇਤ ਤਾਂ ਸਮਝ ਲਓ ਕੋਈ ਕਰ ਰਿਹੈ ਤੁਹਾਡੇ ਫੋਨ ਦੀ ਜਾਸੂਸੀ
Embed widget