ਪੜਚੋਲ ਕਰੋ

Weather Update: ਦਿੱਲੀ 'ਚ ਛਾਏਗਾ ਸੂਰਜ ਤਾਂ ਪੰਜਾਬ 'ਚ ਰਹੇਗੀ ਧੁੰਦ, ਮੌਸਮ ਵਿਭਾਗ ਵਲੋਂ ਇਨ੍ਹਾਂ ਸੂਬਿਆਂ 'ਚ ਬਾਰਿਸ਼ ਦਾ ਅਲਰਟ

Weather Forecast: ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਇਸ ਹਫ਼ਤੇ ਦੇ ਸ਼ੁਰੂ ਵਿੱਚ ਜ਼ਿਆਦਾਤਰ ਮੌਸਮ ਸਾਫ਼ ਹੋਣ ਵਾਲਾ ਹੈ, ਜਦੋਂ ਕਿ ਅੰਤ ਵਿੱਚ ਬੱਦਲਵਾਈ ਰਹੇਗੀ ਅਤੇ ਮੀਂਹ ਪੈ ਸਕਦਾ ਹੈ।

Weather Update: ਹੁਣ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਠੰਢ ਘੱਟਣੀ ਸ਼ੁਰੂ ਹੋ ਗਈ ਹੈ। ਪਿਛਲੇ ਕਈ ਦਿਨਾਂ ਤੋਂ ਧੁੱਪ ਕਾਰਨ ਤਾਪਮਾਨ ਵਧਦਾ ਜਾ ਰਿਹਾ ਹੈ। ਹਾਲਾਂਕਿ ਕਈ ਸੂਬਿਆਂ 'ਚ ਰਾਤ ਅਤੇ ਸਵੇਰ ਨੂੰ ਧੁੰਦ ਅਤੇ ਠੰਢੀ ਹਵਾ ਕਾਰਨ ਠੰਢ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਯੂਪੀ ਅਤੇ ਹਰਿਆਣਾ ਵਿੱਚ ਅੱਜ ਯਾਨੀ 15 ਫਰਵਰੀ ਨੂੰ ਆਸਮਾਨ ਸਾਫ਼ ਰਹਿਣ ਦੇ ਨਾਲ ਧੁੱਪ ਨਿਕਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਕੁਝ ਰਾਜਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਰਾਜਧਾਨੀ ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਧੁੱਪ ਨੇ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਹੈ। ਸੋਮਵਾਰ ਯਾਨੀ ਕੱਲ੍ਹ ਇੱਥੇ ਆਸਮਾਨ ਸਾਫ਼ ਰਿਹਾ ਅਤੇ ਅੱਜ ਵੀ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸਵੇਰੇ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਜਿਸ ਤਰ੍ਹਾਂ ਸਵੇਰੇ ਅਤੇ ਸ਼ਾਮ ਨੂੰ ਠੰਢ ਪੈ ਰਹੀ ਹੈ, ਅਗਲੇ ਛੇ ਦਿਨਾਂ ਤੱਕ ਇਹ ਬਰਕਰਾਰ ਰਹੇਗੀ। IMD ਦੇ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ NCR 'ਚ ਮੌਸਮ 'ਚ ਬਦਲਾਅ ਹੋ ਸਕਦਾ ਹੈ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਅਗਲੇ ਦਿਨ ਮੌਸਮ ਸਾਫ਼ ਹੋ ਜਾਵੇਗੀ।

ਵਧਦਾ ਜਾ ਰਿਹਾ ਹੈ ਪੰਜਾਬ ਦਾ ਤਾਪਮਾਨ

ਪੰਜਾਬ 'ਚ ਵੀ ਠੰਢ ਹੌਲੀ-ਹੌਲੀ ਖਤਮ ਹੋ ਰਹੀ ਹੈ। ਸੂਬੇ 'ਚ ਤਾਪਮਾਨ 'ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਵੇਂ ਇੱਥੇ ਸਵੇਰ ਵੇਲੇ ਧੁੰਦ ਵੀ ਛਾਈ ਰਹਿੰਦੀ ਹੈ ਪਰ ਦਿਨ ਵੇਲੇ ਜ਼ਿਆਦਾਤਰ ਮੌਸਮ ਸਾਫ਼ ਰਹਿੰਦਾ ਹੈ ਅਤੇ ਸੂਰਜ ਵੀ ਨਿਕਲ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਇਸ ਹਫ਼ਤੇ ਦੇ ਸ਼ੁਰੂ ਵਿੱਚ ਜ਼ਿਆਦਾਤਰ ਮੌਸਮ ਸਾਫ਼ ਹੋਣ ਵਾਲਾ ਹੈ, ਜਦੋਂ ਕਿ ਅੰਤ ਵਿੱਚ ਬੱਦਲਵਾਈ ਰਹੇਗੀ ਅਤੇ ਮੀਂਹ ਪੈ ਸਕਦਾ ਹੈ।

ਮੀਂਹ ਕਾਰਨ ਠੰਢ ਮਹਿਸੂਸ ਹੋਣ ਦੀ ਵੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਹਫ਼ਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਦਿਨ ਵਿੱਚ ਧੁੱਪ ਨਿਕਲਣ ਨਾਲ ਸਰਦੀ ਦਾ ਪ੍ਰਭਾਵ ਘੱਟ ਜਾਵੇਗਾ। ਦੂਜੇ ਪਾਸੇ ਪ੍ਰਦੂਸ਼ਣ ਦਾ ਪੱਧਰ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ, ਬਾਰਿਸ਼ ਤੋਂ ਬਾਅਦ ਇਸ ਵਿੱਚ ਕਮੀ ਆਉਣ ਦੀ ਉਮੀਦ ਹੈ।

ਹਿਮਾਚਲ ਵਿੱਚ ਮੀਂਹ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ, ਸਰਗਰਮ ਪੱਛਮੀ ਗੜਬੜ ਦੇ ਕਾਰਨ ਪਹਾੜੀ ਜ਼ਿਲ੍ਹਿਆਂ ਦੇ ਮੌਸਮ ਵਿੱਚ ਇਹ ਤਬਦੀਲੀ ਪ੍ਰਗਟਾਈ ਗਈ ਹੈ। ਮੱਧ ਪਹਾੜੀ ਜ਼ਿਲ੍ਹਿਆਂ ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ, ਚੰਬਾ ਅਤੇ ਉੱਚ ਪਹਾੜੀ ਜ਼ਿਲ੍ਹਿਆਂ ਕਿਨੌਰ ਅਤੇ ਲਾਹੌਲ-ਸਪੀਤੀ ਵਿੱਚ 17 ਫਰਵਰੀ ਤੱਕ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ: IAS Exam: ਜੇਕਰ ਤੁਸੀਂ IAS ਬਣਨਾ ਚਾਹੁੰਦੇ ਹੋ ਤਾਂ ਜਾਣੋ ਤਿਆਰੀ ਲਈ ਕਿਵੇਂ ਕਰੋ ਬਿਹਤਰ ਪਲਾਨਿੰਗ ਤਾਂ ਜੋ ਹੋ ਸਕੇ ਕਾਮਯਾਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Embed widget