ਪੜਚੋਲ ਕਰੋ

India Weather Update: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਅਗਲੇ ਦੋ ਦਿਨ ਭਾਰੀ ਬਾਰਸ਼ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ 

ਭਾਰੀ ਬਾਰਸ਼ ਕਾਰਨ ਜਿੱਥੇ ਇਲਾਕਿਆਂ 'ਚ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ ਉੱਥੇ ਹੀ ਅਜਿਹੇ ਮੌਸਮ 'ਚ ਲੋਕਾਂ ਨੂੰ ਘਰਾਂ 'ਚੋਂ ਨਿੱਕਲਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

India Weather Update: ਮੌਸਮ ਵਿਗਿਆਨ ਵਿਭਾਗ ਨੇ ਦਿੱਲੀ ਤੇ ਐਨਸੀਆਰ 'ਚ ਅੱਜ ਤੇ ਕੱਲ੍ਹ ਭਾਰੀ ਬਾਰਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਗੁਜਰਾਤ ਤੇ ਮੱਧ ਪ੍ਰਦੇਸ਼ 'ਚ ਵੀ ਦੋਵੇਂ ਦਿਨ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। 
ਮੌਸਮ ਵਿਭਾਗ ਨੇ ਦਿੱਲੀ ਐਨਸੀਆਰ 'ਚ ਭਾਰੀ ਬਾਰਸ਼ ਦਾ ਅਨੁਮਾਨ ਜ਼ਾਹਿਰ ਕਰਦਿਆਂ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਓੜੀਸਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਮੈਦਾਨੀ ਇਲਾਕਿਆਂ 'ਚ 16 ਸਤੰਬਰ ਤਕ ਬਾਰਸ਼ ਹੋਣ ਦੀ ਗੱਲ ਕਹੀ ਹੈ।

ਓੜੀਸਾ, ਛੱਤੀਸਗੜ੍ਹ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਬਾਰਸ਼

ਸਕਾਈਮੈਟ ਵੈਦਰ ਦੇ ਮੁਤਾਬਕ ਓੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਅੰਡੇਮਾਨ ਸਮੇਤ ਉੱਤਰ ਪ੍ਰਦੇਸ਼ 'ਚ ਅਗਲੇ 24 ਘੰਟੇ ਮੱਧਮ ਬਾਰਸ਼ ਦੇ ਨਾਲ-ਨਾਲ ਕੁਝ ਹਿੱਸਿਆਂ 'ਚ ਭਾਰੀ ਬਾਰਸ਼ ਹੋ ਸਕਦੀ ਹੈ। ਉੱਥੇ ਹੀ ਪੱਛਮੀ ਬੰਗਾਲ, ਝਾਰਖੰਡ, ਗੋਆ, ਤੇਲੰਗਾਨਾ, ਕੇਰਲ, ਉੱਤਰਾਖੰਡ, ਆਂਧਰਾ ਪ੍ਰਦੇਸ਼ 'ਚ ਹਲਕੀ ਤੋਂ ਮੱਧਮ ਬਾਰਸ਼ ਦਾ ਅੰਦਾਜ਼ਾ ਹੈ।

ਰਾਜਸਥਾਨ 'ਚ ਜਾਰੀ ਹੋਇਆ ਆਰੇਂਜ ਅਲਰਟ

ਰਾਜਸਥਾਨ 'ਚ ਅਗਲੇ ਚਾਰ ਦਿਨਾਂ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜੈਪੁਰ ਮੌਸਮ ਵਿਭਾਗ ਦੇ ਮੁਤਾਬਕ ਕੋਟਾ, ਉਦੇਪੁਰ, ਅਜਮੇਰ, ਜੋਧਪੁਰ 'ਚ 18 ਸਤੰਬਰ ਤਕ ਮੱਧਮ ਤੋਂ ਤੇਜ਼ ਬਾਰਸ਼ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ। ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ। 

ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ 4 ਇੰਚ ਤਕ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਰਸ਼ ਦਾ ਇਹ ਦੌਰ 15 ਤੋਂ 18 ਸਤੰਬਰ ਤਕ ਬਣਿਆ ਰਹੇਗਾ। ਇਸ ਦੇ ਨਾਲ ਹੀ ਦੱਸਿਆ ਗਿਆ ਕਿ 16, 17, 18 ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਬਾਰਸ਼ ਹੋ ਸਕਦੀ ਹੈ। 

ਬਾਰਸ਼ ਦੇ ਚੱਲਦਿਆਂ ਲੋਕਾਂ ਦੀ ਵਧੀ ਪਰੇਸ਼ਾਨੀ

ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਬਾਰਸ਼ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਭਾਰੀ ਬਾਰਸ਼ ਕਾਰਨ ਜਿੱਥੇ ਇਲਾਕਿਆਂ 'ਚ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ ਉੱਥੇ ਹੀ ਅਜਿਹੇ ਮੌਸਮ 'ਚ ਲੋਕਾਂ ਨੂੰ ਘਰਾਂ 'ਚੋਂ ਨਿੱਕਲਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ ਕਈ ਸੂਬਿਆਂ ਚ ਅਜੇ ਵੀ ਬਾਰਸ਼ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਹਲਕੀ ਬਾਰਸ਼ ਤੇ ਕਈ ਸੂਬਿਆਂ 'ਚ ਤੇਜ਼ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਓੜੀਸਾ ਤੇ ਪੂਰਬੀ ਗੁਜਰਾਤ ਦੇ ਕੁਝ ਹਿੱਸਿਆਂ 'ਚ ਮੱਧਮ ਤੋਂ ਭਾਰੀ ਬਾਰਸ਼ ਦੇ ਨਾਲ ਇਕ ਦੋ ਥਾਵਾਂ 'ਤੇ ਅਤਿ ਭਾਰੀ ਬਾਰਸ਼ ਦੀ ਸੰਭਾਵਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget