ਪੜਚੋਲ ਕਰੋ

Weather Update: ਦਿੱਲੀ-ਪੰਜਾਬ ਅਤੇ ਹਰਿਆਣਾ 'ਚ ਮੌਸਮ ਨੇ ਲਈ ਕਰਵਟ, ਕਸ਼ਮੀਰ-ਹਿਮਾਚਲ 'ਚ ਮੀਂਹ ਤੇ ਬਰਫਬਾਰੀ, ਜਾਣੋ ਆਪਣੇ ਸੂਬੇ ਦਾ ਮੌਸਮ

Weather Forecast: ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਪੱਛਮੀ ਗੜਬੜੀ ਹੈ, ਜਿਸ ਕਾਰਨ ਅੱਜ ਪੰਜਾਬ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Weather Update: Weather changed in Delhi, rain and snowfall in Kashmir-Himachal, know the weather condition of your states

Weather Update: ਉੱਤਰੀ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਧੁੱਪ ਖਿੜਣ ਕਾਰਨ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਜਲਦੀ ਹੀ ਦੇਸ਼ ਚੋਂ ਠੰਢ ਦੀ ਵਿਦਾਈ ਹੋ ਜਾਵੇਗੀ ਪਰ ਸ਼ੁੱਕਰਵਾਰ ਨੂੰ ਮੌਸਮ ਨੇ ਇੱਕ ਵਾਰ ਫਿਰ ਤੋਂ ਆਪਣਾ ਰੁਖ ਬਦਲ ਲਿਆ ਹੈ। ਦਰਅਸਲ, ਬੀਤੀ ਸ਼ਾਮ ਦਿੱਲੀ ਐਨਸੀਆਰ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਇਸ ਦੌਰਾਨ ਹਵਾਵਾਂ ਦੀ ਰਫਤਾਰ ਵੀ ਤੇਜ਼ ਰਹੀ, ਜਿਸ ਕਾਰਨ ਰਾਜਧਾਨੀ 'ਚ ਇੱਕ ਵਾਰ ਫਿਰ ਲੋਕਾਂ ਨੇ ਹਲਕੀ ਠੰਢ ਮਹਿਸੂਸ ਕੀਤੀ।

ਦੱਸ ਦਈਏ ਕਿ ਦਿੱਲੀ ਦੇ ਦਵਾਰਕਾ, ਉੱਤਮ ਨਗਰ ਸਮੇਤ ਕਈ ਇਲਾਕਿਆਂ 'ਚ ਬੀਤੀ ਰਾਤ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਈ। ਹਾਲਾਂਕਿ IMD ਨੇ ਮੌਸਮ 'ਚ ਇਸ ਬਦਲਾਅ ਦਾ ਖਦਸ਼ਾ ਪਹਿਲਾਂ ਹੀ ਪ੍ਰਗਟਾਇਆ ਸੀ। ਮੌਸਮ ਵਿਭਾਗ ਮੁਤਾਬਕ ਇਸ ਮੀਂਹ ਦਾ ਕਾਰਨ ਵੈਸਟਰਨ ਡਿਸਟਰਬੈਂਸ ਹੈ, ਜਿਸ ਕਾਰਨ ਰਾਜਧਾਨੀ ਦਾ ਮੌਸਮ ਬਦਲ ਗਿਆ ਅਤੇ ਸ਼ੁੱਕਰਵਾਰ ਸ਼ਾਮ ਅਤੇ ਰਾਤ ਨੂੰ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਆਈਐਮਡੀ ਮੁਤਾਬਕ, ਅੱਜ ਯਾਨੀ ਸ਼ਨੀਵਾਰ ਨੂੰ ਇੱਥੇ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਦਿਨ ਵਿੱਚ ਠੰਢ ਮਹਿਸੂਸ ਹੋਵੇਗੀ। ਐਤਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ।

ਇਨ੍ਹਾਂ ਸੂਬਿਆਂ ਵਿੱਚ ਹਲਕੀ ਬਾਰਿਸ਼

ਮੌਸਮ ਵਿਭਾਗ ਦੀ ਮੰਨੀਏ ਤਾਂ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਪੱਛਮੀ ਗੜਬੜੀ ਹੈ, ਜਿਸ ਕਾਰਨ ਸ਼ਨੀਵਾਰ ਨੂੰ ਪੰਜਾਬ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ, ਇਸ ਗੜਬੜੀ ਕਾਰਨ ਦੱਖਣ-ਪੱਛਮੀ ਹਵਾਵਾਂ ਚੱਲਣਗੀਆਂ, ਜਿਸ ਕਾਰਨ ਉੜੀਸਾ ਅਤੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਰਾਜਾਂ ਉੱਤੇ ਬੱਦਲ ਛਾਏ ਰਹਿ ਸਕਦੇ ਹਨ। ਜਿਸ ਕਾਰਨ ਅਗਲੇ 24 ਘੰਟਿਆਂ ਦੌਰਾਨ ਇੱਥੇ ਮੌਸਮ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਦੱਖਣ ਵਿੱਚ ਕੇਰਲ ਅਤੇ ਤਾਮਿਲਨਾਡੂ ਵਿੱਚ ਵੀ ਮੀਂਹ ਪੈ ਸਕਦਾ ਹੈ।

ਪਹਾੜੀ ਖੇਤਰਾਂ ਵਿੱਚ ਮੀਂਹ

ਆਈਐਮਡੀ ਦੀ ਮੰਨੀਏ ਤਾਂ ਪੱਛਮੀ ਗੜਬੜੀ ਕਾਰਨ ਸ਼ਨੀਵਾਰ ਨੂੰ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਜੰਮੂ-ਕਸ਼ਮੀਰ 'ਚ ਸ਼੍ਰੀਨਗਰ, ਗੁਲਮਰਗ, ਕੁਲਗਾਮ, ਕਾਜੀਗੁੰਡ, ਪਹਿਲਗਾਮ ਤੋਂ ਕਟੜਾ, ਊਧਮਪੁਰ ਸਮੇਤ ਸਰਹੱਦੀ ਇਲਾਕਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਉੱਤਰਕਾਸ਼ੀ ਤੋਂ ਲੈ ਕੇ ਅਲਮੋੜਾ, ਉੱਤਰਾਖੰਡ ਦੇ ਪਿਥੌਰਾਗੜ੍ਹ ਤੱਕ ਨੇਪਾਲ ਦੇ ਨਾਲ ਲੱਗਦੇ ਹਿੱਸੇ 'ਚ ਮੀਂਹ ਤੋਂ ਬਾਅਦ ਅੱਜ ਵੀ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਨੀਵੇਂ ਇਲਾਕਿਆਂ 'ਚ ਹਰੀਕੇਸ਼ ਅਤੇ ਹਰਿਦੁਆਰ, ਨੈਨੀਤਾਲ 'ਚ ਬੱਦਲ ਛਾਏ ਰਹਿਣਗੇ ਪਰ ਮੀਂਹ ਦੀ ਸੰਭਾਵਨਾ ਕਾਫੀ ਕੰਮ ਕਰ ਰਹੀ ਹੈ। ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਤੋਂ ਲੱਦਾਖ ਤੱਕ ਵੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ: https://punjabi.abplive.com/news/world/russia-ukraine-war-fighting-reaches-the-outskirts-of-kyiv-645640

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget