ਪੜਚੋਲ ਕਰੋ

ਕਿਸਾਨਾਂ ਨੂੰ ਚੇਤਾਵਨੀ! ਅਗਲੇ ਪੰਜ ਦਿਨ ਮੌਸਮ ਖ਼ਰਾਬ 

ਨਵੀਂ ਦਿੱਲੀ: ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਬੀਤੀ ਸ਼ਾਮ ਤੇਜ਼ ਹਵਾ ਤੇ ਮੀਂਹ ਪੈਣ ਨਾਲ ਕਿਸਾਨਾਂ ਦੇ ਰੰਗ ਉੱਡ ਗਏ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 11 ਅਪ੍ਰੈਲ ਤਕ ਦੇਸ਼ ਦੇ ਵੱਖ-ਵੱਖ ਇਲਾਕਿਆਂ ’ਚ ਤੂਫ਼ਨ ਤੇ ਮੀਂਹ ਪੈਣ ਦੇ ਆਸਾਰ ਨਾਲ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਬਿਆਨ ਮੁਤਾਬਕ ਅੱਜ ਪੱਛਮ ਬੰਗਾਲ ਤੇ ਸਿੱਕਿਮ ਦੇ ਉਪ ਹਿਮਾਲਿਆ ਖੇਤਰਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਬਿਹਾਰ, ਉੱਤਰ ਪ੍ਰਦੇਸ਼ ਦੇ ਉੱਤਰੀ ਇਲਾਕੇ, ਪੰਜਾਬ, ਉੱਤਰਾਖੰਡ ਤੇ ਉੜੀਸਾ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ। ਉੱਤਰ ਵੱਲ ਤੇਜ਼ ਹਵਾਵਾਂ ਤੋਂ ਬਾਅਦ 9 ਤੇ 10 ਅਪ੍ਰੈਲ ਨੂੰ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਤੇ  ਦਿੱਲੀ ’ਚ ਮੀਂਹ ਪੈਣ ਦੀ ਚੇਤਾਵਨੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨ ਤਕ ਮੌਸਮ ਖ਼ਰਾਬ ਰਹੇਗਾ। ਅੱਜ ਮੇਘਾਲਿਆ ਵਿੱਚ ਭਾਰੀ ਮੀਂਹ ਤੇ ਪੱਛਮ ਬੰਗਾਲ, ਉੜੀਸਾ, ਅਸਾਮ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਵਿੱਚ ਝੱਖੜ ਨਾਲ ਮੀਂਹ ਪੈਣ ਦੇ ਆਸਾਰ ਹਨ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼, ਤਾਮਿਲਨਾਡੂ ਤੇ ਕਰਨਾਟਕਾ ਦੇ ਅੰਦਰਲੇ ਹਿੱਸੇ, ਉੱਤਰ ਤੱਟੀ ਆਂਦਰਾ ਪ੍ਰਦੇਸ਼, ਤੇਲੰਗਨਾ, ਵਿਦਰਭ, ਛੱਤੀਸਗੜ੍ਹ, ਮੱਧ ਮਹਾਂਰਾਸ਼ਟਰ ਤੇ ਮਰਾਠਵਾੜਾ ਖੇਤਰਾਂ ’ਚ ਵੀ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget