ਪੜਚੋਲ ਕਰੋ

ਮੌਸਮ ਹੋਇਆ ਖ਼ਰਾਬ..!

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੋਮਵਾਰ ਸਵੇਰੇ ਸੰਘਣੇ ਬੱਦਲ ਛਾ ਗਏ ਤੇ ਠੰਢੀਆਂ ਹਵਾਵਾਂ ਵਗਣ ਲੱਗੀਆਂ। ਇਸ ਦੇ ਨਾਲ ਹੀ ਗਰਜ ਤੇ ਚਮਕ ਦੇ ਨਾਲ ਕਿਣਮਿਣ ਵੀ ਸ਼ੁਰੂ ਹੋ ਗਈ।

ਚੰਡੀਗੜ੍ਹ: ਮਾਨਸੂਨ ਤੋਂ ਪਹਿਲਾਂ ਹੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਤੇਜ਼ ਚੱਕਰਕਵਾਤੀ ਹਵਾਵਾਂ ਕਾਰਨ ਪੂਰੇ ਦੇਸ਼ ਵਿੱਚ ਮੌਸਮੀ ਗੜਬੜੀ ਦੇਖਣ ਨੂੰ ਮਿਲ ਰਹੀ ਹੈ ਅਤੇ ਪੰਜਾਬ ਸਮੇਤ ਕਈ ਥਾਈਂ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਗੜਬੜੀਆਂ ਕਾਰਨ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਧੂੜ ਭਰੀ ਹਨੇਰੀ ਦੇ ਨਾਲ-ਨਾਲ ਕਣੀਆਂ ਪੈ ਸਕਦੀਆਂ ਹਨ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੋਮਵਾਰ ਸਵੇਰੇ ਸੰਘਣੇ ਬੱਦਲ ਛਾ ਗਏ ਤੇ ਠੰਢੀਆਂ ਹਵਾਵਾਂ ਵਗਣ ਲੱਗੀਆਂ। ਇਸ ਦੇ ਨਾਲ ਹੀ ਗਰਜ ਤੇ ਚਮਕ ਦੇ ਨਾਲ ਕਿਣਮਿਣ ਵੀ ਸ਼ੁਰੂ ਹੋ ਗਈ। ਸੋਮਵਾਰ ਸਵੇਰ ਸਮੇਂ ਪੰਜਾਬ ਵਿੱਚ ਜ਼ਿਆਦਾਤਰ ਥਾਂਵਾਂ 'ਤੇ ਮੌਸਮ ਸਾਫ ਹੈ, ਪਰ ਬੱਦਵਲਾਈ ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਹਾਲਾਂਕਿ, ਚੰਡੀਗੜ੍ਹ ਦੇ ਨੇੜਲੇ ਇਲਾਕੇ ਰੂਪਨਗਰ, ਅਨੰਦਪੁਰ ਸਾਹਿਬ, ਪੰਚਕੂਲਾ ਕੋਲ ਤੇਜ਼ ਮੀਂਹ ਪਿਆ। ਕਈ ਥਾਂਵਾਂ 'ਤੇ ਥੋੜ੍ਹੀ ਗੜ੍ਹੇਮਾਰੀ ਵੀ ਹੋਈ। ਸਕਾਈਮੈਟ ਵੱਲੋਂ ਕੀਤੀ ਮੌਸਮੀ ਭਵਿੱਖਬਾਣੀ ਮੁਤਾਬਕ ਮੌਸਮ ਦਾ ਇਹ ਮਿਜਾਜ਼ ਪੂਰਾ ਹਫ਼ਤਾ ਜਾਰੀ ਰਹਿ ਸਕਦਾ ਹੈ। ਅਜਿਹੇ ਵਿੱਚ ਕਣਕ ਦੀ ਪੱਕੀ ਹੋਈ ਫ਼ਸਲ ਦੀ ਵਾਢੀ ਪ੍ਰਭਾਵਿਤ ਹੋ ਸਕਦੀ ਹੈ। ਹਾਲਾਂਕਿ, ਚੱਕਰਵਾਤੀ ਹਵਾਵਾਂ ਕਾਰਨ ਮੈਦਾਨਾਂ ਦਾ ਤਾਪਮਾਨ ਕਾਬੂ ਵਿੱਚ ਰਹੇਗਾ। ਦੇਖੋ ਮੌਸਮ ਭਵਿੱਖਬਾਣੀ ਦੀ ਵੀਡੀਓ-

ਟਾਪ ਹੈਡਲਾਈਨ

ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Embed widget