ਪੜਚੋਲ ਕਰੋ

ਆਖਰ ਕੀ ਹੈ ਜੀਐਮ ਸਰ੍ਹੋਂ ਦਾ ਰੌਲਾ, ਪੰਜਾਬ 'ਚ ਨਹੀਂ ਹੋਏਗੀ ਖੇਤੀ!

ਚੰਡੀਗੜ੍ਹ: ਪੰਜਾਬ ਵਿੱਚ ਜੀਐਮ ਸਰ੍ਹੋਂ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਇਸ ਬਾਰੇ ਪੰਜਾਬ ਸਰਕਾਰ ਨੇ ਖੇਤੀ ਵਿਰਾਸਤ ਮਿਸ਼ਨ ਨੂੰ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਰਾਜ ਸਰਕਾਰ ਨੇ ਜੀਐਮ ਸਰ੍ਹੋਂ ਦੀ ਨਾ ਖੋਜ ਤੇ ਨਾ ਹੀ ਖੇਤੀ ਦੀ ਆਗਿਆ ਦਿੱਤੀ ਹੈ। ਸਰਕਾਰ ਨੇ ਜੀਐਮ ਬੈਂਗਣ ਦੀ ਖੇਤੀ ਕਰਨ ਤੋਂ ਪਹਿਲਾਂ ਹੀ ਨਾਂਹ ਕਰ ਦਿੱਤੀ ਸੀ। ਖੇਤੀ ਵਿਰਾਸਤ ਮਿਸ਼ਨ ਜੀਐਮ ਫਸਲਾਂ ਦੀ ਖੇਤੀ ’ਤੇ ਪਾਬੰਦੀ ਲਾਉਣ ਦੀ ਮੰਗ ਕਰ ਰਿਹਾ ਹੈ। ਇਸ ਨੂੰ ਲੈ ਕੇ ਮਿਸ਼ਨ ਦੇ ਨੁਮਾਇੰਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੂੰ ਮਿਲੇ। ਵਫਦ ਵਿੱਚ ਮਿਸ਼ਨ ਦੇ ਆਗੂ ਓਮੇਂਦਰ ਦੱਤ, ਪ੍ਰੋ. ਜਗਮੋਹਨ ਸਿੰਘ, ਡਾ. ਅਮਰ ਆਜ਼ਾਦ, ਨਰਭਿੰਦਰ ਸਿੰਘ ਹੋਰ ਆਗੂ ਤੇ ਮਾਹਿਰ ਸ਼ਾਮਲ ਸਨ। ਪੰਨੂੰ ਨੇ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਨੇ ਜੀਐਮ ਸਰ੍ਹੋਂ ਦੀ ਨਾ ਖੋਜ ਤੇ ਨਾ ਹੀ ਖੇਤੀ ਦੀ ਆਗਿਆ ਦਿੱਤੀ ਹੈ। ਖੇਤੀ ਸਕੱਤਰ ਨੇ ਦੱਸਿਆ ਕਿ ਵਫਦ ਨੇ ਮੰਗ ਕੀਤੀ ਕਿ ਜੀਐਮ ਫਸਲਾਂ ਦੀ ਖੋਜ ਤੇ ਖੇਤੀ ’ਤੇ ਮੁਕੰਮਲ ਪਾਬੰਦੀ ਲਾਈ ਜਾਵੇ ਤਾਂ ਉਨ੍ਹਾਂ ਕਿਹਾ ਕਿ ਤੁਹਾਡਾ ਮੰਗ ਪੱਤਰ ਮਿਲ ਗਿਆ ਹੈ ਤੇ ਇਸ ਦਾ ਅਧਿਐਨ ਕਰਕੇ ਕਾਰਵਾਈ ਲਈ ਯੋਗ ਅਥਾਰਿਟੀ ਨੂੰ ਸਿਫਾਰਸ਼ਾਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੀਐਂਮ ਬੈਂਗਣ ਦੀ ਖੇਤੀ ਲਈ ਕੁਝ ਲੋਕ ਮਿਲੇ ਸਨ ਤੇ ਉਨ੍ਹਾਂ ਨੂੰ ਪਹਿਲਾਂ ਹੀ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਜੀਐਮ ਫਸਲਾਂ ਬਾਰੇ ਕੋਈ ਖੋਜ ਨਹੀਂ ਕਰ ਰਹੀ ਤੇ ਕੋਈ ਵੀ ਕਦਮ ਸਲਾਹ ਮਸ਼ਵਰੇ ਨਾਲ ਹੀ ਚੁੱਕਿਆ ਜਾਵੇਗਾ। ਇਸ ਤੋਂ ਪਹਿਲਾਂ ਕਿਸਾਨ ਭਵਨ ਵਿੱਚ ਸੈਮੀਨਾਰ ਕੀਤਾ ਗਿਆ ਜਿਸ ਵਿੱਚ ਜੀਐਮ ਫਸਲਾਂ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ। ਬੁਲਾਰਿਆਂ ਨੇ ਕਿਹਾ ਕਿ ਜੀਐਮ ਫਸਲਾਂ ਨਾਲ ਸਿਹਤ ਤੇ ਵਾਤਾਵਰਨ ’ਤੇ ਮਾਰੂ ਅਸਰ ਪੈਂਦੇ ਹਨ ਤੇ ਇਸ ਲਈ ਜੀਐਮ ਫਸਲਾਂ ਦੀ ਖੇਤੀ ਦੀ ਅਗਿਆ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜੀਐਮ ਫਸਲਾਂ ’ਤੇ ਰੋਕ ਹੈ ਤੇ ਪੰਜਾਬ ਨੂੰ ਵੀ ਇਸ ਦੀ ਆਗਿਆ ਨਹੀਂ ਦੇਣੀ ਚਾਹੀਦੀ।

ਟਾਪ ਹੈਡਲਾਈਨ

Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget