ਪੜਚੋਲ ਕਰੋ

ਕਰਜ਼ੇ ਦੇ ਮਾਰੇ ਮਾਲਵੇ ਦੇ ਕਿਾਸਨਾਂ ਨੂੰ ਇੱਕ ਹੋਰ ਝਟਕਾ

ਚੰਡੀਗੜ੍ਹ : ਮਾਲਵੇ 'ਚ ਪਏ ਮੀਂਹ ਕਾਰਨ ਕਣਕ ਦੀ ਬਿਜਾਈ ਪੱਛੜਨ ਦੀ ਸੰਭਾਵਨਾ ਹੈ। ਭਾਵੇਂ ਮੀਂਹ ਕਾਰਨ ਪਰਾਲੀ ਦੇ ਧੂੰਏ ਤੇ ਧੁੰਦ ਤੋਂ ਵੱਡੀ ਰਾਹਤ ਮਿਲੀ ਹੈ ਪਰ ਮੀਂਹ ਕਾਰਨ ਜਿੱਥੇ ਬੀਜੀ ਕਣਕ ਕਰੰਡ ਹੋ ਗਈ ਹੈ, ਉਥੇ ਹੀ ਫ਼ਸਲ ਦੀ ਬਿਜਾਈ ਸਮੇਂ ਸਿਰ ਨਹੀਂ ਹੋ ਸਕੇਗੀ। ਖੇਤਾਂ 'ਚ ਪਈ ਪਰਾਲੀ ਗਿੱਲੀ ਹੋਣ ਕਾਰਨ ਇਸ ਨੂੰ ਛੇਤੀ ਕਿਤੇ ਅੱਗ ਨਹੀਂ ਲੱਗੇਗੀ ਜਿਸ ਕਾਰਨ ਹੁਣ ਕਿਸਾਨਾਂ ਨੂੰ ਪਰਾਲੀ ਇਕੱਠੀ ਕਰ ਕੇ ਖੇਤਾਂ 'ਚੋਂ ਬਾਹਰ ਕੱਢਣੀ ਪਵੇਗੀ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ 'ਚ ਪਿਛਲੇ ਦੋ ਦਿਨਾਂ ਤੋਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਜ਼ਮੀਨਾਂ 'ਚ ਪਾਣੀ ਜਮ੍ਹਾਂ ਹੋ ਗਿਆ। ਕਣਕ ਦੀ ਬਿਜਾਈ ਲਈ ਜ਼ਮੀਨਾਂ ਨੂੰ ਵੱਤਰ ਆਉਣ ਤਕ ਕਰੀਬ 15 ਤੋਂ 20 ਦਿਨ ਦਾ ਸਮਾਂ ਲੱਗੇਗਾ, ਜਿਸ ਕਾਰਨ ਬਿਜਾਈ ਲੇਟ ਹੋ ਜਾਵੇਗੀ। ਫ਼ਸਲ ਦੀ ਬਿਜਾਈ ਪਛੇਤੀ ਹੋਣ ਕਾਰਨ ਕਣਕ ਦੇ ਝਾੜ 'ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ। ਜ਼ਿਲ੍ਹੇ 'ਚ 40 ਫ਼ੀਸਦੀ ਰਕਬੇ 'ਚ ਕਣਕ ਦੀ ਬਿਜਾਈ ਹੋ ਚੁੱਕੀ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਗੁਰਾਂਦਿੱਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਕਣਕ ਹੇਠ ਰਕਬਾ 2.55 ਲੱਖ ਹੈਕਟੇਅਰ ਹੈ। ਕਣਕ ਦੀ ਬਿਜਾਈ ਦਾ ਸਹੀ ਸਮਾਂ 1 ਤੋਂ 25 ਨਵੰਬਰ ਤਕ ਹੈ। ਮੀਂਹ ਕਾਰਨ ਕਣਕ ਦੀ ਬਿਜਾਈ ਪੱਛੜ ਸਕਦੀ ਹੈ। ਉਨ੍ਹਾਂ ਮੀਂਹ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਤੋਂ ਇਨਕਾਰ ਕੀਤਾ। ਖੇਤੀ ਮਾਹਰ ਡਾ. ਬਲਜੀਤ ਸਿੰਘ ਬਰਾੜ ਦਾ ਕਹਿਣਾ ਸੀ ਕਿ ਮੀਂਹ ਕਾਰਨ ਕਣਕ ਦੀ ਬਿਜਾਈ ਪੱਛੜ ਜਾਵੇਗੀ ਜਿਸ ਕਾਰਨ ਝਾੜ 'ਤੇ ਅਸਰ ਪੈਣਾ ਸੁਭਾਵਿਕ ਹੀ ਹੈ। ਇਕ ਹਫ਼ਤਾ ਲੇਟ ਬਿਜਾਈ ਕਾਰਨ ਕਰੀਬ ਦੋ ਕੁਇੰਟਲ ਦੇ ਕਰੀਬ ਕਣਕ ਦਾ ਝਾੜ ਘਟ ਜਾਂਦਾ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਪੂਹਲੀ ਦੇ ਕਿਸਾਨ ਸਵਰਨ ਸਿੰਘ ਦਾ ਕਹਿਣਾ ਸੀ ਕਿ ਮੀਂਹ ਕਾਰਨ ਕੁਝ ਦਿਨ ਪਹਿਲਾਂ ਬੀਜੀ ਕਣਕ ਦੀ ਫ਼ਸਲ ਕਰੰਡ ਹੋ ਗਈ ਹੈ। ਬਹੁਤੇ ਕਿਸਾਨਾਂ ਨੂੰ ਦੁਬਾਰਾ ਕਣਕ ਬੀਜਣੀ ਪਵੇਗੀ। ਕਿਸਾਨ ਪਰਾਲੀ ਸੁੱਕਣ ਦਾ ਇੰਤਜਾਰ ਕਰ ਰਹੇ ਸਨ ਪਰ ਮੀਂਹ ਪੈ ਗਿਆ। ਹੁਣ ਮਜ਼ਬੂਰਨ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚੋਂ ਬਾਹਰ ਕੱਢਣੀ ਪਵੇਗੀ ਜਿਸ ਨਾਲ ਉਨ੍ਹਾਂ 'ਤੇ ਵਾਧੂ ਆਰਥਿਕ ਬੋਝ ਪਵੇਗਾ। ਪਿੰਡ ਰਾਮਾਂ ਦੇ ਕਿਸਾਨ ਸਰੂਪ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬਿਜਾਈ ਲੇਟ ਹੋਣ ਕਾਰਨ ਕਣਕ ਦੀ ਫ਼ਸਲ ਦੇ ਝਾੜ 'ਤੇ ਕਾਫੀ ਅਸਰ ਪੈ ਸਕਦਾ ਹੈ। ਕਣਕ ਦਾ ਚੰਗਾ ਝਾੜ ਪ੫ਾਪਤ ਕਰਨ ਲਈ ਇਸ ਦੀ ਬਿਜਾਈ 15 ਨਵੰਬਰ ਤਕ ਹੋਣੀ ਚਾਹੀਦੀ ਹੈ ਪਰ ਮੌਸਮ ਤੋਂ ਲੱਗਦਾ ਹੈ ਕਿ ਕਣਕ ਦੀ ਬਿਜਾਈ ਦਸੰਬਰ ਮਹੀਨੇ ਤਕ ਹੋਵੇਗੀ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget